ਪੜਚੋਲ ਕਰੋ

Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ

Sharjeel Imam News : ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿੱਚ ਸ਼ਰਜੀਲ ਇਮਾਮ (Sharjeel Imam) ਨੂੰ 10 ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

Sharjeel Imam News : ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿੱਚ ਸ਼ਰਜੀਲ ਇਮਾਮ (Sharjeel Imam) ਨੂੰ 10 ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਹ ਰਾਹਤ ਉਸਨੂੰ ਆਪਣੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਅਤੇ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਦਿੱਤੀ ਹੈ। 

ਇਸ ਸਾਲ ਜਨਵਰੀ ਵਿੱਚ ਸੁਪਰੀਮ ਕੋਰਟ ਨੇ ਸ਼ਰਜੀਲ ਇਮਾਮ ਨੂੰ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਿਛਲੇ ਸਾਲ ਸ਼ਰਜੀਲ ਨੇ ਬਿਹਾਰ ਵਿਧਾਨ ਸਭਾ ਚੋਣਾਂ ਲੜਨ ਲਈ ਵੀ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਦਿੱਲੀ ਹਾਈ ਕੋਰਟ ਨੇ ਉਸਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਸ਼ਰਜੀਲ ਇਮਾਮ 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਸਾਜ਼ਿਸ਼ ਮਾਮਲੇ ਵਿੱਚ ਆਰੋਪੀ ਹੈ, ਜਿਸ ਵਿੱਚ 53 ਲੋਕਾਂ ਦੀ ਮੌਤ ਹੋ ਗਈ ਸੀ ਅਤੇ 700 ਤੋਂ ਵੱਧ ਜ਼ਖਮੀ ਹੋ ਗਏ ਸਨ। ਸੀਏਏ ਵਿਰੁੱਧ ਵਿਰੋਧ ਪ੍ਰਦਰਸ਼ਨਾਂ ਦੌਰਾਨ ਉੱਤਰ-ਪੂਰਬੀ ਦਿੱਲੀ ਵਿੱਚ ਦੰਗੇ ਭੜਕ ਗਏ ਸਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Japan ਘੁੰਮਣ ਗਏ ਭਾਰਤੀ ਪਰਿਵਾਰ ਨੂੰ ਟ੍ਰੇਡਿਸ਼ਨਲ ਡਰੈੱਸ ਕਿਰਾਏ 'ਤੇ ਲੈਣਾ ਪਿਆ ਮਹਿੰਗਾ ; ਪਹੁੰਚੀ ਪੁਲਿਸ !

Delhi Airport 'ਤੇ ਟਲਿਆ ਵੱਡਾ ਹਾਦਸਾ ,ਆਪਸ 'ਚ ਟਕਰਾਏ ਦੋ ਜਹਾਜ਼ ,ਪੜ੍ਹੋ ਪੂਰੀ ਖ਼ਬਰ  

Patanjali Yogpeeth Haridwar : ਹਰਿਦੁਆਰ ਦਾ ਪਤੰਜਲੀ ਯੋਗਪੀਠ ਬਣਿਆ ਹੈਲਥ ਹੱਬ , ਇੱਕ ਹੀ ਛੱਤ ਹੇਠ ਮਿਲਦਾ ਬੇਹਤਰ ਇਲਾਜ 

ਅਪ੍ਰੈਲ 'ਚ ਹੀ ਲੂ ਦਾ ਅਸਰ! ਇਸ ਸੂਬੇ 'ਚ ਸਕੂਲ ਬੰਦ, ਸਮੇਂ ਤੋਂ ਪਹਿਲਾਂ ਗਰਮੀ ਦੀ ਛੁੱਟੀ ਦਾ ਐਲਾਨ
ਅਪ੍ਰੈਲ 'ਚ ਹੀ ਲੂ ਦਾ ਅਸਰ! ਇਸ ਸੂਬੇ 'ਚ ਸਕੂਲ ਬੰਦ, ਸਮੇਂ ਤੋਂ ਪਹਿਲਾਂ ਗਰਮੀ ਦੀ ਛੁੱਟੀ ਦਾ ਐਲਾਨ
Advertisement

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 18 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ; ਕਈ ਰੇਲਾਂ ਹੋਣਗੀਆਂ ਪ੍ਰਭਾਵਿਤ

ਵੱਡੀ ਖ਼ਬਰ! ਸਿਆਸਤ 'ਚ ਮੱਚੀ ਹਲਚਲ, ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਤਲਾਸ਼ੀ ਲੈ ਰਹੇ ਅਫਸਰ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਸ਼ਹਿਰਾਂ 'ਚ ਵਧਿਆ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ

Hardik-Bumrah Argument: ਮੈਦਾਨ ਵਿਚਾਲੇ ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਦੀ ਹੋਈ ਭਿਆਨਕ ਲੜਾਈ? ਰੋਹਿਤ ਸ਼ਰਮਾ ਵੀ ਦਿਖੇ ਪਰੇਸ਼ਾਨ

ਪੰਜਾਬ ਤੋਂ ਬੂਰੀ ਤਰ੍ਹਾਂ ਹਾਰੀ ਮੁੰਬਈ ਇੰਡੀਅਨਸ, ਹਾਰਦਿਕ ਪਾਂਡਯਾ ਸਣੇ ਆਹ ਰਹੇ ਹਾਰ ਦੇ ਜ਼ਿੰਮੇਵਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਪ੍ਰੈਲ 2026

ਪੰਜਾਬ ਤੋਂ ਵੱਡੀ ਖਬਰ! ਵਾਪਰਿਆ ਭਿਆਨਕ ਸੜਕ ਹਾਦਸਾ, ਨਸ਼ੇ 'ਚ ਧੁੱਤ ਨੌਜਵਾਨਾਂ ਨੇ ਟਰੈਕਟਰ ਨੂੰ ਮਾਰੀ ਟੱਕਰ; ਮੱਚਿਆ ਚੀਕ ਚੀਹਾੜਾ

ਕੀ ਘਰ ਦਾ ਸੋਨਾ ਬੈਂਕ 'ਚ ਰੱਖਣਾ ਸਹੀ ਹੈ ? ਪਹਿਲਾਂ ਸਮਝ ਲਵੋ ਇਹ ਸਕੀਮ , ਨਹੀਂ ਤਾਂ ਪਛਤਾਉਣਾ ਪਵੇਗਾ

Embed widget