ਪੜਚੋਲ ਕਰੋ

ਦਿੱਲੀ ਦਾ ਵੋਟਿੰਗ ਪੈਟਰਨ ਡੀਕੋਡ, ਐਗਜ਼ਿਟ ਪੋਲ ਤੋਂ ਪਹਿਲਾਂ ਐਕਸਿਸ ਮਾਈ ਇੰਡੀਆ ਦੇ ਪ੍ਰਦੀਪ ਗੁਪਤਾ ਨੇ ਕੀਤੀ ਵੱਡੀ ਭਵਿੱਖਬਾਣੀ

ਦਿੱਲੀ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਸ਼ਾਮ 6.30 ਵਜੇ ਤੋਂ ਬਾਅਦ ਸਾਹਮਣੇ ਆਉਣ ਲੱਗਣਗੇ। ਇਸ ਤੋਂ ਪਹਿਲਾਂ ਐਕਸਿਸ ਮਾਈ ਇੰਡੀਆ ਦੇ ਚੇਅਰਮੈਨ ਪ੍ਰਦੀਪ ਗੁਪਤਾ ਨੇ ਐਬੀਪੀ ਨਿਊਜ਼ ਨਾਲ ਖਾਸ ਗੱਲਬਾਤ ਕੀਤੀ।

ਦਿੱਲੀ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਸ਼ਾਮ 6.30 ਵਜੇ ਤੋਂ ਬਾਅਦ ਸਾਹਮਣੇ ਆਉਣ ਲੱਗਣਗੇ। ਇਸ ਤੋਂ ਪਹਿਲਾਂ ਐਕਸਿਸ ਮਾਈ ਇੰਡੀਆ ਦੇ ਚੇਅਰਮੈਨ ਪ੍ਰਦੀਪ ਗੁਪਤਾ ਨੇ ਐਬੀਪੀ ਨਿਊਜ਼ ਨਾਲ ਖਾਸ ਗੱਲਬਾਤ ਕੀਤੀ। ਦਿੱਲੀ ਵਿੱਚ ਵੋਟਰਾਂ ਦੇ ਵੋਟਿੰਗ ਪੈਟਰਨ 'ਤੇ ਉਨ੍ਹਾਂ ਕਿਹਾ ਕਿ ਇਥੇ ਤਿੰਨ ਤਰ੍ਹਾਂ ਦੇ ਮੁੱਦੇ ਵੇਖੇ ਜਾ ਰਹੇ ਹਨ। ਪਹਿਲਾ ਮੌਜੂਦਾ ਸਰਕਾਰ ਦੀਆਂ ਯੋਜਨਾਵਾਂ ਅਤੇ ਸੁਵਿਧਾਵਾਂ ਹਨ। ਦੂਜੇ ਪਾਸੇ ਭਾਜਪਾ ਨੇ ਇਸ ਵਾਰ 2500 ਰੁਪਏ ਅਤੇ ਮੁਫ਼ਤ ਗੈਸ ਸਿਲੰਡਰ ਦਾ ਵਾਅਦਾ ਕੀਤਾ ਹੈ। ਕੁੜਾ ਅਤੇ ਪਾਣੀ ਦੀ ਕੁਆਲਿਟੀ ਮਹੱਤਵਪੂਰਨ ਮੁੱਦਾ ਹੈ। ਤੀਜੀ ਗੱਲ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਹੈ। ਇਹ ਇੱਕ ਭਾਵਨਾਤਮਕ ਰੇਖਾ ਹੈ।

ਮੌਜੂਦਾ ਸਰਕਾਰ ਦੇ ਦਾਵੇ ਅਤੇ ਵਿਰੋਧੀ ਧਿਰ ਦੇ ਵਾਅਦੇ ਮਹੱਤਵਪੂਰਨ

ਆਮ ਬਜਟ 'ਤੇ ਉਨ੍ਹਾਂ ਕਿਹਾ ਕਿ ਹਾਲੇ ਤੱਕ ਜੋ ਅੰਕੜੇ ਆ ਰਹੇ ਹਨ ਉਹ ਰੋਮਾਂਚਕ ਹਨ। ਭਾਜਪਾ ਨੇ ਮਿਡਲ ਕਲਾਸ ਨੂੰ ਇੰਕਮ ਟੈਕਸ ਵਿੱਚ ਛੂਟ ਦੇ ਕੇ ਰਾਹਤ ਦਿੱਤੀ ਹੈ। ਆਟੋ ਅਤੇ ਰੇਹੜੀ-ਪੱਟਰੀ ਵਾਲਿਆਂ ਦਾ ਵੀ ਰੁਝਾਨ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਿਸਨੂੰ ਵੀ ਮੈਟੇਡ ਮਿਲੇਗਾ ਉਹ ਫੈਸਲਾਕੁਣ ਹੋਵੇਗਾ, ਹੰਗ ਅਸੈਂਬਲੀ ਵਰਗੀ ਚੀਜ਼ ਨਹੀਂ ਦਿਖਾਈ ਦੇ ਰਹੀ। ਮੌਜੂਦਾ ਸਰਕਾਰ ਦੇ ਦਾਵੇ ਅਤੇ ਵਿਰੋਧੀ ਦੇ ਵਾਅਦੇ, ਇਨਾਂ ਦੋਹਾਂ ਵਿੱਚ ਜਨਤਾ ਕਿਸ 'ਤੇ ਭਰੋਸਾ ਕਰਦੀ ਹੈ, ਇਹ ਮਾਇਨੇ ਰੱਖਦਾ ਹੈ।

ਦਿੱਲੀ ਵਿੱਚ ਭਾਜਪਾ ਦੇ ਸੀਐਮ ਦਾ ਚਿਹਰਾ ਨਾ ਹੋਣਾ ਕਿੰਨਾ ਵੱਡਾ ਮੁੱਦਾ ਹੈ? ਇਸ 'ਤੇ ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਵਾਰ PM ਨਰਿੰਦਰ ਮੋਦੀ ਦਾ ਚਿਹਰਾ ਬਹੁਤ ਅੱਗੇ ਕੀਤਾ ਹੋਇਆ ਹੈ। ਦਿੱਲੀ ਵਿੱਚ ਭਾਜਪਾ ਨੇ ਮੋਦੀ ਦੇ ਚਿਹਰੇ ਨੂੰ ਲੈ ਕੇ ਚੋਣ ਲੜੀ ਹੈ। ਪ੍ਰਦੀਪ ਗੁਪਤਾ ਨੇ ਕਿਹਾ, "ਭਾਜਪਾ ਦੀ ਤਰਫੋਂ ਸੀਐਮ ਚਿਹਰਾ ਨਾ ਦੇਣ ਦਾ ਚੋਣ ਨਤੀਜਿਆਂ 'ਤੇ ਕੋਈ ਬਹੁਤ ਵੱਡਾ ਅਸਰ ਪਏਗਾ, ਐਸਾ ਮੈਨੂੰ ਨਹੀਂ ਲੱਗਦਾ।"

ਟਾਪ ਹੈਡਲਾਈਨ

Attack on BJP Block Minister: ਸਿਆਸੀ ਜਗਤ ਤੋਂ ਵੱਡੀ ਖਬਰ, ਪ੍ਰਧਾਨ ਪ੍ਰਤੀਨਿਧੀ ਅਤੇ ਭਾਜਪਾ ਮੰਡਲ ਮੰਤਰੀ 'ਤੇ ਜਾਨਲੇਵਾ ਹਮਲਾ, ਬਦਮਾਸ਼ਾਂ ਨੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ...
ਸਿਆਸੀ ਜਗਤ ਤੋਂ ਵੱਡੀ ਖਬਰ, ਪ੍ਰਧਾਨ ਪ੍ਰਤੀਨਿਧੀ ਅਤੇ ਭਾਜਪਾ ਮੰਡਲ ਮੰਤਰੀ 'ਤੇ ਜਾਨਲੇਵਾ ਹਮਲਾ, ਬਦਮਾਸ਼ਾਂ ਨੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ...
Education Officers Transfer: ਸਿੱਖਿਆ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਜ਼ਿਲ੍ਹਿਆਂ ਦੇ DEO ਅਤੇ DEEO ਨੂੰ ਵਾਧੂ ਚਾਰਜ ਦਿੱਤਾ ਗਿਆ, ਜਾਣੋ ਕੌਣ ਬਣਿਆ ਡਿਪਟੀ ਡਾਇਰੈਕਟਰ...
ਸਿੱਖਿਆ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਜ਼ਿਲ੍ਹਿਆਂ ਦੇ DEO ਅਤੇ DEEO ਨੂੰ ਵਾਧੂ ਚਾਰਜ ਦਿੱਤਾ ਗਿਆ, ਜਾਣੋ ਕੌਣ ਬਣਿਆ ਡਿਪਟੀ ਡਾਇਰੈਕਟਰ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
'ਚਿੱਟਾ' ਤਸਕਰੀ 'ਚ ਸ਼ਾਮਲ 21 ਪੁਲਿਸ ਮੁਲਾਜ਼ਮ ਨੌਕਰੀ ਤੋਂ ਕੱਢੇ, ਸੁੱਖੂ ਸਰਕਾਰ ਦੀ ਵੱਡੀ ਕਾਰਵਾਈ
'ਚਿੱਟਾ' ਤਸਕਰੀ 'ਚ ਸ਼ਾਮਲ 21 ਪੁਲਿਸ ਮੁਲਾਜ਼ਮ ਨੌਕਰੀ ਤੋਂ ਕੱਢੇ, ਸੁੱਖੂ ਸਰਕਾਰ ਦੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget