ਪੜਚੋਲ ਕਰੋ

ਸੀਏਏ-ਐਨਆਰਸੀ ਦਾ ਵਿਰੋਧ ਜਾਰੀ, ਸ਼ਾਹੀਨ ਬਾਗ 'ਚ ਹਿੰਦੂ-ਮੁਸਲਿਮ-ਸਿੱਖ-ਇਸਾਈ ਨੇ ਇਕੱਠੇ ਕੀਤੀ ਪੂਜਾ

ਦਿੱਲੀ ਦੇ ਸ਼ਾਹੀਨ ਬਾਗ ਖੇਤਰ 'ਚ ਪਿਛਲੇ ਇੱਕ ਮਹੀਨੇ ਤੋਂ ਨਾਗਰਿਕਤਾ ਸੋਧ ਐਕਟ ਤੇ ਐਨਆਰਸੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕੱਲ੍ਹ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਹੈਰਾਨੀਜਨਕ ਨਜ਼ਾਰਾ ਵੇਖਣ ਨੂੰ ਮਿਲਿਆ।

ਨਵੀਂ ਦਿੱਲੀ: ਦਿੱਲੀ ਦੇ ਸ਼ਾਹੀਨ ਬਾਗ ਖੇਤਰ 'ਚ ਪਿਛਲੇ ਇੱਕ ਮਹੀਨੇ ਤੋਂ ਨਾਗਰਿਕਤਾ ਸੋਧ ਐਕਟ ਤੇ ਐਨਆਰਸੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕੱਲ੍ਹ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਹੈਰਾਨੀਜਨਕ ਨਜ਼ਾਰਾ ਵੇਖਣ ਨੂੰ ਮਿਲਿਆ। ਅਸਲ 'ਚ ਇੱਥੇ ਹਿੰਦੂ, ਮੁਸਲਿਮ, ਸਿੱਖ ਤੇ ਇਸਾਈ ਭਾਈਚਾਰੇ ਦੇ ਲੋਕ ਇਕੱਠੇ ਬੈਠੇ ਤੇ ਆਪੋ ਆਪਣੇ ਧਰਮਾਂ ਦੇ ਵਿਸ਼ਵਾਸ ਮੁਤਾਬਕ ਪੂਜਾ ਕਰਦੇ ਨਜ਼ਰ ਆਏ। ਇਸ ਪੂਜਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੰਸਦ ਵੱਲੋਂ ਸਿਟੀਜ਼ਨਸ਼ਿਪ ਸੋਧ ਕਾਨੂੰਨ ਨੂੰ ਪਾਸ ਹੋਏ ਨੂੰ ਲਗਪਗ ਇੱਕ ਮਹੀਨਾ ਹੋ ਗਿਆ ਹੈ। ਬੀਤੀ ਸ਼ਾਮ ਸ਼ਾਹੀਨ ਬਾਗ 'ਚ ਦਸ ਹਜ਼ਾਰ ਤੋਂ ਵੱਧ ਲੋਕਾਂ ਦਾ ਸੈਲਾਬ ਸੀ। ਸਰਿਤਾ ਵਿਹਾਰ-ਕਲਿੰਡੀ ਕੁੰਜ ਰੋਡ 'ਤੇ ਕਾਫੀ ਭੀੜ ਸੀ। ਵੱਡੀ ਗਿਣਤੀ 'ਚ ਲੋਕ ਇੱਥੇ ਸ਼ਾਹੀਨ ਬਾਗ ਦੀਆਂ ਔਰਤਾਂ ਦਾ ਸਮਰਥਨ ਕਰਨ ਪਹੁੰਚੇ। ਇਸ ਦੇ ਨਾਲ ਹੀ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਤੇ ਸੁਭਾਸ਼ ਚੋਪੜਾ ਵੀ ਕੱਲ੍ਹ ਧਰਨੇ ਪ੍ਰਦਰਸ਼ਨ 'ਤੇ ਬੈਠੇ ਲੋਕਾਂ ਦਾ ਸਮਰਥਨ ਕਰਨ ਪਹੁੰਚੇ। ਸ਼ਸ਼ੀ ਥਰੂਰ ਸ਼ਾਹੀਨ ਬਾਗ ਜਾਣ ਤੋਂ ਪਹਿਲਾਂ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਕੋਲ ਗਏ। ਇੱਥੇ ਸ਼ਸ਼ੀ ਥਰੂਰ ਨੇ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਨਾਲ ਇਕਜੁੱਟਤਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਖ਼ਿਲਾਫ਼ 15 ਦਸੰਬਰ ਦੀ ਪੁਲਿਸ ਕਾਰਵਾਈ ‘ਰਾਸ਼ਟਰ ’ਤੇ ਇੱਕ ਧੱਬਾ' ਹੈ। ਇੱਥੇ ਜਾਣ ਤੋਂ ਬਾਅਦ ਸ਼ਸ਼ੀ ਥਰੂਰ ਮੈਟਰੋ ਰਾਹੀਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਪਹੁੰਚੇ ਤੇ ਇੱਥੇ ਉਨ੍ਹਾਂ ਵਿਦਿਆਰਥੀਆਂ ਨਾਲ ਇਕਜੁੱਟਤਾ ਦਿਖਾਈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget