Delhi School Winter Vacation News: ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਕੂਲਾਂ ਨੂੰ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਕਰਨ ਲਈ ਕਿਹਾ ਹੈ।ਇਸ ਸਬੰਧੀ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਨੈਸ਼ਨਲ ਏਅਰ ਕੁਆਲਿਟੀ ਇੰਡੈਕਸ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਸ਼੍ਰੇਣੀ 'ਚ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਬਹੁਤ ਖਰਾਬ ਹੈ।


ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦਿੱਲੀ ਸਰਕਾਰ ਨੇ ਸਕੂਲਾਂ ਨੂੰ ਆਪਣੀਆਂ ਨਿਰਧਾਰਤ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦੇ ਆਦੇਸ਼ ਦਿੱਤੇ ਹਨ। ਹੁਣ ਸਰਦੀਆਂ ਦੀਆਂ ਛੁੱਟੀਆਂ 9 ਨਵੰਬਰ ਤੋਂ 18 ਨਵੰਬਰ ਤੱਕ ਕਰ ਦਿੱਤੀਆਂ ਗਈਆਂ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab news: ਨਸ਼ਾ ਤਸਕਰਾਂ ਨੇ ਘੜ 'ਚ ਵੜ ਕੇ ਮਹਿਲਾ ਕੌਂਸਲਰ ਦੀ ਕੀਤੀ ਕੁੱਟਮਾਰ, ਘਟਨਾ CCTV 'ਚ ਹੋਈ ਕੈਦ, ਜਾਣੋ ਕੀ ਹੈ ਪੂਰਾ ਮਾਮਲਾ