ਪੜਚੋਲ ਕਰੋ

School Bomb Threat: ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਇਲਾਕਾ ਕੀਤਾ ਸੀਲ, ਬੱਚਿਆਂ ਨੂੰ ਭੇਜਿਆ ਜਾ ਰਿਹਾ ਘਰ

Delhi School Bomb Threat: ਤਿੰਨ ਸਕੂਲਾਂ 'ਚੋਂ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ, ਜਿੱਥੇ ਬੰਬ ਦੀ ਧਮਕੀ ਮਿਲੀ ਸੀ। ਇਹ ਸਕੂਲ ਮਯੂਰ ਵਿਹਾਰ, ਦਵਾਰਕਾ ਅਤੇ ਚਾਣਕਿਆਪੁਰੀ ਵਿੱਚ ਹਨ। ਤਿੰਨੋਂ ਥਾਵਾਂ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਅਜੇ

Delhi School Bomb Threat: ਦਿੱਲੀ ਅਤੇ ਨੋਇਡਾ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਧਮਕੀ ਈਮੇਲ ਰਾਹੀਂ ਆਈ ਹੈ। ਸਾਵਧਾਨੀ ਦੇ ਤੌਰ 'ਤੇ ਦਿੱਲੀ ਦੇ ਲਗਭਗ 3 ਅਤੇ ਨੋਇਡਾ ਦੇ ਇਕ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ, ਬੰਬ ਸਕੁਐਡ, ਡਾਗ ਸਕੁਐਡ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਏ ਹਨ।

ਪੁਲਿਸ ਸਕੂਲ ਸਟਾਫ਼ ਦੀ ਮਦਦ ਨਾਲ ਸਾਰੇ ਬੱਚਿਆਂ ਨੂੰ ਉਨ੍ਹਾਂ ਦੇ ਘਰ ਭੇਜ ਰਹੀ ਹੈ। ਜਿਨ੍ਹਾਂ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਉਹ ਸ਼ਹਿਰ ਦੇ ਨਾਮੀ ਸਕੂਲ ਹਨ, ਜਿੱਥੇ ਹਜ਼ਾਰਾਂ ਬੱਚੇ ਪੜ੍ਹਦੇ ਹਨ। ਰਾਜਧਾਨੀ ਦੇ ਸਕੂਲਾਂ 'ਚ ਅਜਿਹੇ ਬੰਬ ਹੋਣ ਦੀ ਖਬਰ ਮਿਲਣ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

Delhi school evacuated after bomb threat email; SWAT team arrives

  ਜਾਣਕਾਰੀ ਮੁਤਾਬਕ ਦਿੱਲੀ ਦੇ ਉਨ੍ਹਾਂ ਤਿੰਨ ਸਕੂਲਾਂ 'ਚੋਂ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ, ਜਿੱਥੇ ਬੰਬ ਦੀ ਧਮਕੀ ਮਿਲੀ ਸੀ। ਇਹ ਸਕੂਲ ਮਯੂਰ ਵਿਹਾਰ, ਦਵਾਰਕਾ ਅਤੇ ਚਾਣਕਿਆਪੁਰੀ ਵਿੱਚ ਹਨ। ਤਿੰਨੋਂ ਥਾਵਾਂ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਅਜੇ ਤੱਕ ਕਿਤੇ ਵੀ ਕੁਝ ਨਹੀਂ ਮਿਲਿਆ ਹੈ। ਮਯੂਰ ਵਿਹਾਰ 'ਚ ਮਦਰ ਮੈਰੀ 'ਤੇ ਵੀ ਬੰਬ ਦੀ ਸੂਚਨਾ ਮਿਲਣ 'ਤੇ ਵਿਦਿਆਰਥੀਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਮਦਰ ਮੈਰੀ ਸਕੂਲ 'ਚ ਵੀ ਬੱਚਿਆਂ ਦੇ ਟੈਸਟ ਚੱਲ ਰਹੇ ਹਨ। ਪਰ ਅੱਜ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਲੈ ਕੇ ਆਏ ਤਾਂ ਉਨ੍ਹਾਂ ਨੂੰ ਐਮਰਜੈਂਸੀ ਛੁੱਟੀ ਦੇ ਕੇ ਵਾਪਸ ਭੇਜ ਦਿੱਤਾ ਗਿਆ। ਇਸ ਤੋਂ ਇਲਾਵਾ ਬੰਬ ਦੀ ਕਾਲ ਤੋਂ ਬਾਅਦ ਡੀਪੀਐਸ ਦਵਾਰਕਾ ਅਤੇ ਸੰਸਕ੍ਰਿਤੀ ਚਾਣਕਿਆਪੁਰੀ ਵਿੱਚ ਵੀ ਸਕੂਲ ਬੰਦ ਕਰ ਦਿੱਤੇ ਗਏ ਹਨ।

Bomb Threat E-Mails Shake Delhi: Scary Mails To Dwarka DPS, Sanskriti School Trigger Panic
ਦਿੱਲੀ ਤੋਂ ਇਲਾਵਾ ਨੋਇਡਾ ਦੇ ਦਿੱਲੀ ਪਬਲਿਕ ਸਕੂਲ 'ਚ ਵੀ ਬੰਬ ਦੀ ਧਮਕੀ ਦੀ ਈਮੇਲ ਮਿਲੀ ਹੈ। ਪ੍ਰਿੰਸੀਪਲ ਦਫਤਰ ਨੇ ਕਿਹਾ ਕਿ ਧਮਕੀ ਭਰੀ ਈਮੇਲ ਮਿਲੀ ਸੀ, ਜਿਸ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਖਤਰਾ ਹੈ। ਸਾਵਧਾਨੀ ਵਜੋਂ, ਅਸੀਂ ਵਿਦਿਆਰਥੀਆਂ ਨੂੰ ਤੁਰੰਤ ਘਰ ਵਾਪਸ ਭੇਜ ਰਹੇ ਹਾਂ। ਦਿੱਲੀ ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਲੱਗਦਾ ਹੈ ਕਿ ਕੱਲ੍ਹ ਤੋਂ ਲੈ ਕੇ ਹੁਣ ਤੱਕ ਕਈ ਥਾਵਾਂ 'ਤੇ ਮੇਲ ਭੇਜੀ ਗਈ ਹੈ ਅਤੇ ਇਹ ਉਸੇ ਤਰਜ਼ 'ਤੇ ਹੀ ਜਾਪਦਾ ਹੈ। ਫਿਲਹਾਲ ਜਾਂਚ ਚੱਲ ਰਹੀ ਹੈ।

 

द्वारका DPS और संस्कृति स्कूल समेत दिल्ली के 6 Schools में आया धमकी भरा ई-मेल, मचा हड़कंप - Dehi Bomb threat calls to multiple school DPS School Mayur Vihar Mother Mary School

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

 

 

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Salary Hike: ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ, ਸੈਲਰੀ ਵਿੱਚ 5% ਦਾ ਹੋਇਆ ਵਾਧਾ, ਜਾਣੋ ਕਿੰਨਾ ਨੂੰ ਮਿਲੇਗਾ ਲਾਭ...
ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ, ਸੈਲਰੀ ਵਿੱਚ 5% ਦਾ ਹੋਇਆ ਵਾਧਾ, ਜਾਣੋ ਕਿੰਨਾ ਨੂੰ ਮਿਲੇਗਾ ਲਾਭ...
IAS Officers Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ IAS ਅਫ਼ਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ IAS ਅਫ਼ਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਵੱਡੀ ਖ਼ਬਰ! ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ
ਵੱਡੀ ਖ਼ਬਰ! ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget