Delhi Winter Vacations: ਦਿੱਲੀ ਵਿੱਚ ਵਧਦੀ ਸਰਦੀ ਦੇ ਮੱਦੇਨਜ਼ਰ, ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲ ਅਗਲੇ ਪੰਜ ਦਿਨਾਂ ਲਈ ਬੰਦ ਰਹਿਣਗੇ ਭਾਵ, ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਸੋਮਵਾਰ 8 ਜਨਵਰੀ ਤੋਂ ਸ਼ੁੱਕਰਵਾਰ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਫੈਸਲਾ ਸੀਤ ਲਹਿਰ ਦੇ ਮੱਦੇਨਜ਼ਰ ਲਿਆ ਗਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਹੁਣ ਤੱਕ 10 ਜਨਵਰੀ ਬੁੱਧਵਾਰ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਸੀ ਪਰ ਇੱਕ ਘੰਟੇ ਦੇ ਅੰਦਰ ਹੀ ਇਸਨੂੰ ਵਾਪਸ ਲੈ ਲਿਆ ਗਿਆ ਸੀ।
Schools Holiday: ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨਾਂ ਲਈ ਬੰਦ, ਵਧੀ ਠੰਢ ਕਰਕੇ ਲਿਆ ਗਿਆ ਫੈਸਲਾ
ABP Sanjha | Edited By: Gurvinder Singh Updated at: 07 Jan 2024 11:03 AM (IST)
Delhi School Winter Vacations: ਦਿੱਲੀ ਦੇ ਸਾਰੇ ਸਕੂਲ ਸ਼ੁੱਕਰਵਾਰ ਤੱਕ ਬੰਦ ਕਰ ਦਿੱਤੇ ਗਏ ਹਨ। ਹੁਣ ਅਗਲੇ ਸੋਮਵਾਰ ਤੋਂ ਸਕੂਲ ਖੁੱਲ੍ਹਣ ਦੀ ਸੰਭਾਵਨਾ ਹੈ।
Schools Holiday