ਪੜਚੋਲ ਕਰੋ

Delhi Coronavirus: ਮੁੱਖ ਮੰਤਰੀ ਕੇਜਰੀਵਾਲ ਦਾ ਐਲਾਨ, ਅਗਲੇ ਆਦੇਸ਼ ਤੱਕ ਸਾਰੇ ਸਕੂਲ ਬੰਦ

Delhi School: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਕੇਸ ਫਿਰ ਤੋਂ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਸਿਹਤ ਵਿਭਾਗ ਵੱਲੋਂ ਵੀਰਵਾਰ ਸ਼ਾਮ ਕਰੀਬ 7 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਕਬ ਪਿਛਲੇ 24 ਘੰਟਿਆਂ ਵਿੱਚ 7437 ਵਿਅਕਤੀ ਕੋਰੋਨਾ ਵਿੱਚ ਸੰਕਰਮਿਤ ਹੋਏ ਹਨ ਅਤੇ 24 ਲੋਕਾਂ ਦੀ ਮੌਤ ਹੋ ਗਈ ਹੈ।

ਨਵੀਂ ਦਿੱਲੀ: ਕੋਰੋਨਾ ਦੇ ਵੱਧ ਰਹੇ ਮਾਮਲਿਆਂ (Delhi Coronavirus Cases) ਦੇ ਮੱਦੇਨਜ਼ਰ ਸਾਰੇ ਸਕੂਲ (ਸਰਕਾਰੀ, ਪ੍ਰਾਈਵੇਟ ਸਮੇਤ) ਅਤੇ ਦਿੱਲੀ ਦੇ ਸਾਰੇ ਸਕੂਲਾਂ (Delhi Schools) ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ (Delhi) ਵਿੱਚ ਕੋਰੋਨਾ ਆਪਣੇ ਪੈਰ ਤੇਜ਼ੀ ਫੈਲਾ ਰਿਹਾ ਹੈ। ਦਿੱਲੀ ਸਿਹਤ ਵਿਭਾਗ (Health Department) ਵੱਲੋਂ ਵੀਰਵਾਰ ਸ਼ਾਮ ਕਰੀਬ 7 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 7437 ਵਿਅਕਤੀ ਕੋਰੋਨਾ ਵਿੱਚ ਸੰਕਰਮਿਤ (Coronavirus) ਹੋਏ ਹਨ ਅਤੇ 24 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 5506 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਸਨ।

ਅਪ੍ਰੈਲ 'ਚ ਮਾਮਲੇ ਸਾਹਮਣੇ ਆਏ ਨਵੇਂ ਕੋਰੋਨਾ ਕੇਸ

1 ਅਪ੍ਰੈਲ - 2790

2 ਅਪ੍ਰੈਲ - 3594

3 ਅਪ੍ਰੈਲ - 3567

4 ਅਪ੍ਰੈਲ - 4033

ਅਪ੍ਰੈਲ 5 - 3548

ਅਪ੍ਰੈਲ 6 - 5100

7 ਅਪ੍ਰੈਲ- 5506

ਹੁਣ ਤੱਕ ਰਾਸ਼ਟਰੀ ਰਾਜਧਾਨੀ ਵਿੱਚ 698008 ਲੋਕ ਸੰਕਰਮਿਤ (Delhi Toltal Corona Cases) ਹੋਏ ਹਨ ਅਤੇ 11157 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਕੌਮੀ ਰਾਜਧਾਨੀ ਵਿੱਚ 698005 ਲੋਕ ਸੰਕਰਮਿਤ ਹੋਏ ਹਨ ਅਤੇ 11157 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਵੇਲੇ ਸ਼ਹਿਰ ਵਿਚ 23181 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਦਿੱਲੀ ਵਿਚ 4226 ਕੰਟੇਨਮੈਂਟ ਜ਼ੋਨ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ 30 ਅਪ੍ਰੈਲ ਤੱਕ ਰਾਤ ਦਾ ਕਰਫਿਊ (Delhi night Curfew) ਲਾਗੂ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਭਾਰਤ ’ਚ ਪਿਛਲੇ 24 ਘੰਟਿਆਂ ’ਚ 1,31,968 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 780 ਵਿਅਕਤੀਆਂ ਦੀ ਇਸ ਲਾਗ ਕਰਕੇ ਮੌਤ ਹੋਈ ਹੈ। ਇਸ ਦੇ ਨਾਲ ਹੀ ਭਾਰਤ ’ਚ 1,30,60,542 ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਸ ਲਾਗ ਕਾਰਨ 1,67,642 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈਜਦ ਕਿ 1,19,13,292 ਵਿਅਕਤੀ ਕੋਰੋਨਾ ਤੋਂ ਠੀਕ ਵੀ ਹੋ ਚੁੱਕੇ ਹਨ।

ਇਸ ਵੇਲੇ ਦੇਸ਼ ’ਚ 9,79,608 ਐਕਟਿਵ ਕੇਸ ਹਨਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਨਵੇਂ ਮਾਮਲਿਆਂ ਵਿੱਚੋਂ 83% ਨਵੇਂ ਮਾਮਲੇ ਇਨ੍ਹਾਂ 10 ਰਾਜਾਂ ਤੋਂ ਰਿਪੋਰਟ ਹੋਏ ਹਨਮਹਾਰਾਸ਼ਟਰਛੱਤੀਸਗੜ੍ਹਉੱਤਰ ਪ੍ਰਦੇਸ਼ਦਿੱਲੀਕਰਨਾਟਕਕੇਰਲਮੱਧ ਪ੍ਰਦੇਸ਼ਤਾਮਿਲ ਨਾਡੂਗੁਜਰਾਤ ਤੇ ਰਾਜਸਥਾਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਮਿਲਣ ਤੋਂ ਬਾਅਦ ਖੋਲਿਆ ਜਾਵੇਗਾ ਜਲਿਆਂਵਾਲਾ ਬਾਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

Emergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress LeaderPunjab Police  ਸੁਰੱਖਿਆ ਕਰਨ 'ਚ ਹੋਈ ਅਸਫ਼ਲ ! Akali ਆਗੂ ਨੇ ਕੀਤੇ ਖ਼ੁਲਾਸੇ ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget