ਪੜਚੋਲ ਕਰੋ

ਦਿੱਲੀ 'ਚ ਸਕੂਲ ਖੁੱਲ੍ਹਣਗੇ ਜਾ ਨਹੀਂ, ਇਸ ਬਾਰੇ ਮਨੀਸ਼ ਸਿਸੋਦੀਆ ਨੇ ਕੀਤਾ ਸਪਸ਼ਟ

ਕੋਰੋਨਾਵਾਇਰਸ ਤਬਾਹੀ ਮਚਾ ਰਿਹਾ ਹੈ। ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ। ਮਨੀਸ਼ ਸਿਸੋਦੀਆ ਨੇ ਕਿਹਾ, "ਮੈਨੂੰ ਬਹੁਤ ਸਾਰੇ ਮਾਪੇ, ਅਧਿਆਪਕ ਮਿਲਦੇ ਹਨ ਜੋ ਸੁਝਾਅ ਦੇ ਰਹੇ ਹਨ ਕਿ ਅਜੇ ਸਕੂਲ ਨਹੀਂ ਖੋਲ੍ਹਣੇ ਚਾਹੀਦੇ ਹਨ।" ਉਨ੍ਹਾਂ ਨੇ ਅੱਗੇ ਕਿਹਾ, "ਦੁਨੀਆ ਵਿੱਚ ਜਿੱਥੇ ਵੀ ਸਕੂਲ ਖੁੱਲ੍ਹੇ ਹਨ, ਉੱਥੇ ਕੋਰੋਨਾ ਦਾ ਡਰ ਹੈ ਤੇ ਬੱਚਿਆਂ ਵਿੱਚ ਕੋਰੋਨਾ ਦਾ ਸੰਕਰਮਣ ਵਧਿਆ ਹੈ। ਮਾਪੇ ਹੋਣ ਦੇ ਨਾਤੇ ਵੀ ਮੈਂ ਅਤੇ ਮੁੱਖ ਮੰਤਰੀ ਸੋਚਦਾ ਹਾਂ ਕਿ ਕੀ ਅਸੀਂ ਇਸ ਸਮੇਂ ਆਪਣੇ ਬੱਚਿਆਂ ਨੂੰ ਸਕੂਲ ਭੇਜ ਸਕਾਂਗੇ ਜਾਂ ਨਹੀਂ।" ਉਨ੍ਹਾਂ ਇਹ ਵੀ ਦੱਸਿਆ ਹੈ ਕਿ ਸਾਰੇ ਸਰਕਾਰੀ, ਪ੍ਰਾਈਵੇਟ ਤੇ ਮਿਊਂਸਪਲ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਤੇ ਜਦੋਂ ਵੀ ਸਕੂਲ ਖੋਲ੍ਹਣ ਬਾਰੇ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਮਨੀਸ਼ ਸਿਸੋਦੀਆ ਨੇ ਇਹ ਵੀ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਆਈਪੀ ਯੂਨੀਵਰਸਿਟੀ ਵਿੱਚ 1330 ਨਵੀਆਂ ਸੀਟਾਂ ਵਧਾ ਦਿੱਤੀਆਂ ਹਨ, ਜੋ ਇਸ ਸੈਸ਼ਨ ਤੋਂ ਲਾਗੂ ਹੋਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget