ਪੜਚੋਲ ਕਰੋ

ਜ਼ਹਿਰੀਲੀ ਧੁੰਦ ਦੇ ਕਹਿਰ ਮਗਰੋਂ ਪ੍ਰਾਇਮਰੀ ਸਕੂਲ ਬੰਦ

ਨਵੀਂ ਦਿੱਲੀ: ਜ਼ਹਿਰੀਲੀ ਧੁੰਦ ਦੇ ਕਹਿਰ ਕਰਕੇ ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਹਨ। ਸਿੱਖਿਆ ਮੰਤਰੀ ਮਨੀਸ਼ ਸ਼ਸ਼ੋਦੀਆ ਨੇ ਐਮਰਜੈਂਸੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਕੱਲ੍ਹ ਸਾਰੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਕੱਲ੍ਹ ਫਿਰ ਹਾਲਾਤ ਦਾ ਜਾਇਜ਼ ਲਿਆ ਜਾਏਗਾ ਤੇ ਇਸ ਮਗਰੋਂ ਸਕੂਲਾਂ ਬਾਰੇ ਅਗਲਾ ਫੈਸਲਾ ਲਿਆ ਜਾਏਗਾ। ਇਸ ਤੋਂ ਇਲਾਵਾ ਸਕੂਲਾਂ ਵਿੱਚ ਖੁੱਲ੍ਹੇ ਆਸਮਾਨ ਹੇਠ ਪ੍ਰਾਥਨਾ ਤੇ ਹੋਰ ਸਰਗਰਮੀਆਂ ਰੱਦ ਕਰ ਦਿੱਤੀਆਂ ਹਨ। ਕਾਬਲੇਗੌਰ ਹੈ ਕਿ ਦਿੱਲੀ ਵਿੱਚ ਅੱਜ ਸਵੇਰੇ ਲੋਕ ਜਦ ਸੌਂ ਕੇ ਉੱਠੇ ਤਾਂ ਉਨ੍ਹਾਂ ਦਾ ਸਾਹਮਣਾ ਖ਼ਤਰਨਾਕ ਜ਼ਹਿਰੀਲੇ ਪ੍ਰਦੂਸ਼ਣ ਨਾਲ ਹੋਇਆ। ਇਸ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਖਿਅ ਮੰਤਰੀ ਮਨੀਸ਼ ਸਿਸੋਦੀਆ ਨੂੰ ਸਕੂਲਾਂ ਨੂੰ ਬੰਦ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਸੀ। ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਦੇਖਦਿਆਂ ਕੇਂਦਰੀ ਵਾਤਾਵਰਨ ਮੰਤਰੀ ਮਹੇਸ਼ ਸ਼ਰਮਾ ਨੇ ਐਮਰਜੈਂਸੀ ਬੈਠਕ ਬੁਲਾਈ ਸੀ। ਤੁਹਾਨੂੰ ਦੱਸ ਦਈਏ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਦਿੱਲੀ ਵਿੱਚ ਹੈਲਥ ਐਮਰਜੈਂਸੀ ਦਾ ਐਲਾਨ ਕੀਤਾ ਹੈ। ਆਈ.ਐਮ.ਏ ਨੇ ਦਿੱਲੀ ਵਿੱਚ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਮਹਿਲਾਵਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਆਈ.ਐਮ.ਏ ਨੇ ਸਕੂਲ ਮੈਰਾਥਨ ਕੈਂਸਲ ਕਰਨ ਦੀ ਵੀ ਸਿਫਾਰਸ਼ ਕੀਤੀ ਹੈ। ਦਿੱਲੀ ਐਨ.ਸੀ.ਆਰ ਵਿੱਚ ਜ਼ਹਿਰੀਲੀ ਧੁੰਦ ਦੇ ਮੁੱਦੇ ‘ਤੇ ਐਨ.ਜੀ.ਟੀ ਨੇ ਨਾਰਾਜ਼ਗੀ ਜਤਾਈ ਹੈ। ਐਨ.ਜੀ.ਟੀ ਨੇ ਦਿੱਲੀ ਤੋਂ ਇਲਾਵਾ ਯੂਪੀ, ਹਰਿਆਣਾ ਤੇ ਪੰਜਾਬ ਸਰਕਾਰ ਤੋਂ ਪੁੱਛਿਆ ਹੀ ਕਿ ਇਸ ਨੂੰ ਰੋਕਣ ਲਈ ਕੀ ਉਪਾਅ ਕੀਤੇ ਗਏ ਹਨ। ਐਨ.ਜੀ.ਟੀ ਨੇ ਪੁੱਛਿਆ ਕਿ ਹਾਲਾਤ ਇਸ ਤੋਂ ਜ਼ਿਆਦਾ ਬਦਤਰ ਨਾ ਹੋਣ ਇਸ ਲਈ ਕੀ ਕਾਰਵਾਈ ਕੀਤੀ ਗਈ। ਐਨ.ਜੀ.ਟੀ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਦੋ ਦਿਨ ਬਾਅਦ ਹੋਵੇਗੀ। ਸੀ.ਪੀ.ਸੀ.ਬੀ ਦੀ ਹਵਾ ਪ੍ਰਯੋਗਸ਼ਾਲਾ ਦੇ ਮੁਖੀ ਦਿਪਾਂਕਰ ਸਾਹਾ ਨੇ ਕਿਹਾ,” ਪੂਰੀ ਤਰ੍ਹਾਂ ਸ਼ਾਂਤ ਹਾਲਤ ਤੇ ਹਵਾ ਦੇ ਬਿਲਕੁਲ ਨਾ ਵੱਗਣ ਦੀ ਵਜ੍ਹਾ ਨਾਲ ਅਜਿਹੀ ਸਥਿਤੀ ਹੋਈ ਹੈ। ਗਵਾਂਢੀ ਸੂਬੇ-ਪੰਜਾਬ ਤੇ ਹਰਿਆਣਾ ਤੋਂ ਹਾਲੇ ਸ਼ਹਿਰ ਵਿੱਚ ਹਵਾ ਨਹੀਂ ਆ ਰਹੀ ਪਰ ਜਦ ਦੋਹਾਂ ਸੂਬਿਆਂ ਤੋਂ ਹਵਾ ਆਉਣੀ ਸ਼ੁਰੂ ਹੋਵੇਗੀ ਤਾਂ ਹਾਲਾਤ ਹੋਰ ਵਿਗੜਣਗੇ।”

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget