ਪੜਚੋਲ ਕਰੋ

ਦਿੱਲੀ ਦੀਆਂ ਸੜਕਾਂ 'ਤੇ ਰਫ਼ਤਾਰ ਦਾ ਕਹਿਰ, ਟਰੈਫਿਕ ਪੁਲਿਸ ਮੁਲਾਜ਼ਮ ਨੂੰ ਇੱਕ ਕਿਲੋਮੀਟਰ ਤੱਕ ਖਿੱਚ ਕੇ ਲੈ ਗਿਆ ਕਾਰ ਚਾਲਕ

ਪੁਲਿਸ ਨੇ ਕਥਿਤ ਦੋਸ਼ੀ ਕਾਰ ਚਾਲਕ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਸਰਕਾਰੀ ਕੰਮ ਵਿੱਚ ਰੁਕਾਵਟ ਨਾਲ ਸਬੰਧਤ ਧਾਰਾ ਤਹਿਤ ਕੇਸ ਦਰਜ ਕੀਤਾ ਹੈ। ਅਜੇ ਤੱਕ ਦੋਸ਼ੀ ਕਾਰ ਚਾਲਕ ਨੂੰ ਪੁਲਿਸ ਨੇ ਫੜਿਆ ਨਹੀਂ ਹੈ।

ਨਵੀਂ ਦਿੱਲੀ: ਹਰੀਨਗਰ ਥਾਣਾ ਖੇਤਰ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਤੇਜ਼ ਰਫਤਾਰ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕਰਨਾ ਭਾਰੀ ਪੈ ਗਿਆ। ਪੁਲਿਸ ਮੁਤਾਬਕ ਜਦੋਂ ਟ੍ਰੈਫਿਕ ਪੁਲਿਸ ਵਾਲਿਆਂ ਨੇ ਕਾਰ ਚਾਲਕ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਕਾਰ ਪਹਿਲਾਂ ਹੌਲੀ ਕੀਤੀ ਅਤੇ ਫਿਰ ਅਚਾਨਕ ਕਾਰ ਦੀ ਰਫ਼ਤਾਰ ਤੇਜ਼ ਕਰ ਲਈ। ਇਸ ਦੌਰਾਨ ਮੌਕੇ 'ਤੇ ਤਾਇਨਾਤ ਇੱਕ ਏਐਸਆਈ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਇਸ ਤੋਂ ਬਾਅਦ ਉੱਥੇ ਹੀ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੇ ਕਾਰ ਚਾਲਕ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਕਾਰ ਦੀ ਰਫਤਾਰ ਤੇਜ਼ ਰਹੀ।

ਸਥਿਤੀ ਨੂੰ ਹੱਥੋਂ ਨਿਕਲਦਾ ਵੇਖ ਦੋ ਪੁਲਿਸ ਮੁਲਾਜ਼ਮ ਕਾਰ ਦੇ ਬੋਨਟ 'ਤੇ ਛਾਲ ਮਾਰੀ। ਇੱਕ ਪੁਲਿਸ ਮੁਲਾਜ਼ਮ ਤਾਂ ਉੱਥੇ ਹੀ ਡਿੱਗ ਗਿਆ ਜਦੋਂ ਕਿ ਦੂਜਾ ਪੁਲਿਸ ਕਰਮੀ ਕਾਰ ਦੇ ਬੋਨਟ 'ਤੇ ਆਪਣੀ ਪਕੜ ਰੱਖਣ ਵਿਚ ਕਾਮਯਾਬ ਰਿਹਾ। ਕਾਰ ਚਾਲਕ ਉਸ ਕਰਮੀ ਨੂੰ ਤਕਰੀਬਨ ਇੱਕ ਕਿਲੋਮੀਟਰ ਤੱਕ ਖਿੱਚਦਾ ਲੈ ਗਿਆ। ਆਖਰ 'ਚ ਕਾਰ ਤੋਂ ਪਰੜ ਛੁੱਟਣ ਤੋਂ ਬਾਅਦ ਪੁਲਿਸ ਵਾਲਾ ਹੇਠਾਂ ਡਿੱਗੀਆ ਅਤੇ ਕਾਰ ਡਰਾਈਵਰ ਭੱਜ ਗਿਆ।

ਪੁਲਿਸ ਨੇ ਕਥਿਤ ਦੋਸ਼ੀ ਕਾਰ ਚਾਲਕ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਸਰਕਾਰੀ ਕੰਮ ਵਿੱਚ ਰੁਕਾਵਟ ਨਾਲ ਸਬੰਧਤ ਧਾਰਾ ਤਹਿਤ ਕੇਸ ਦਰਜ ਕੀਤਾ ਹੈ। ਅਜੇ ਤੱਕ ਦੋਸ਼ੀ ਕਾਰ ਚਾਲਕ ਨੂੰ ਪੁਲਿਸ ਨੇ ਫੜਿਆ ਨਹੀਂ ਹੈ।

ਦੱਸ ਦਈਏ ਕਿ ਮਾਮਲਾ ਰਾਜੌਰੀ ਗਾਰਡਨ ਟ੍ਰੈਫਿਕ ਸਰਕਲ ਨਾਲ ਸਬੰਧਿਤ ਹੈ। ਮੰਗਲਵਾਰ ਨੂੰ ਇਸ ਚੱਕਰ ਵਿੱਚ ਤਾਇਨਾਤ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਮਾਇਆਪੁਰੀ ਤੋਂ ਹਰੀਨਗਰ ਘੰਟਘਰ ਨੂੰ ਆਉਣ ਵਾਲੀ ਸੜਕ 'ਤੇ ਤਾਇਨਾਤ ਕੀਤਾ ਗਿਆ ਸੀ। ਡਰਾਈਵਰ ਮੌਕੇ ਤੋਂ ਕਾਰ ਸਮੇਤ ਫਰਾਰ ਹੋ ਗਿਆ। ਸੀਸੀਟੀਵੀ ਫੁਟੇਜ ਅਤੇ ਕਾਰ ਦੇ ਰਜਿਸਟ੍ਰੇਸ਼ਨ ਨੰਬਰ ਦੇ ਅਧਾਰ 'ਤੇ ਪੁਲਿਸ ਨੂੰ ਕੁਝ ਠੋਸ ਜਾਣਕਾਰੀ ਮਿਲੀ ਹੈ।

ਇਹ ਵੀ ਪੜ੍ਹੋ: Windows 11 Launch: ਮਾਈਕ੍ਰੋਸਾੱਫਟ ਨੇ Windows 11 ਕੀਤੀ ਲਾਂਚ, ਜਾਣੋ ਇਸ ਦੇ ਟੌਪ ਫੀਚਰਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ

ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ

ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ

Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Embed widget