ਪੜਚੋਲ ਕਰੋ

ਗਰਮੀ ਦਾ ਕਹਿਰ ਜਾਰੀ, ਹਫਤਾ ਛੁੱਟੀਆਂ ਵਧਾਈਆਂ

ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਹਫਤੇ ਲਈ ਵਧਾ ਦਿੱਤੀਆਂ ਹਨ। ਇਹ ਫੈਸਲਾ ਐਤਵਾਰ ਨੂੰ ਕੀਤੀ ਮੀਟਿੰਗ ਦੌਰਾਨ ਲਿਆ ਗਿਆ। ਗਰਮੀਆਂ ਦੀਆਂ ਛੁੱਟੀਆਂ ਮਗਰੋਂ ਭਲਕੇ ਇੱਕ ਜੁਲਾਈ ਨੂੰ ਸਕੂਲ ਖੁੱਲ੍ਹਣ ਜਾ ਰਹੇ ਹਨ।

ਨਵੀਂ ਦਿੱਲੀ: ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਹਫਤੇ ਲਈ ਵਧਾ ਦਿੱਤੀਆਂ ਹਨ। ਇਹ ਫੈਸਲਾ ਐਤਵਾਰ ਨੂੰ ਕੀਤੀ ਮੀਟਿੰਗ ਦੌਰਾਨ ਲਿਆ ਗਿਆ। ਗਰਮੀਆਂ ਦੀਆਂ ਛੁੱਟੀਆਂ ਮਗਰੋਂ ਭਲਕੇ ਇੱਕ ਜੁਲਾਈ ਨੂੰ ਸਕੂਲ ਖੁੱਲ੍ਹਣ ਜਾ ਰਹੇ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਅੱਠ ਜੁਲਾਈ ਤੱਕ ਛੁੱਟੀਆਂ ਰਹਿਣਗੀਆਂ। ਇਸ ਤੋਂ ਉਪਰਲੀਆਂ ਜਮਾਤਾਂ ਦੇ ਸਕੂਲ ਸੋਮਵਾਰ ਤੋਂ ਹੀ ਖੁੱਲ੍ਹਣਗੇ। ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਇਹ ਫੈਸਲਾ ਗਰਮੀ ਨੂੰ ਵੇਖਦੇ ਲਿਆ ਗਿਆ ਹੈ। ਸਿਸੋਦੀਆ ਜਿਨ੍ਹਾਂ ਕੋਲ ਸਿੱਖਿਆ ਮਹਿਕਮਾ ਹੈ, ਨੇ ਕਿਹਾ ਕਿ ਇਹ ਆਦੇਸ਼ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਉੱਪਰ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਮੁਤਾਬਕ ਅਜੇ ਅਗਲੇ ਦਿਨ ਗਰਮੀ ਜਾਰੀ ਰਹੇਗੀ। ਇਸ ਲਈ ਇਹ ਫੈਸਲਾ ਲਿਆ ਹੈ।

ਟਾਪ ਹੈਡਲਾਈਨ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget