ਪੜਚੋਲ ਕਰੋ

ਇਹ ਵਾਲੇ ਲੋਕਾਂ ਨੂੰ ਮਿਲ ਸਕਦੀ ਸੋਲਰ ਪੈਨਲ 'ਤੇ 1.08 ਲੱਖ ਰੁਪਏ ਦੀ ਸਬਸਿਡੀ? ਜਾਣੋ ਕੀ ਕਹਿੰਦੇ ਨਿਯਮ

ਗਰਮੀ ਦੇ ਮੌਸਮ ਦੇ ਵਿੱਚ ਆ ਕੇ ਬਿਜਲੀ ਦੀ ਖਪਤ ਵੱਧ ਜਾਂਦੀ ਹੈ। ਲੋਕ ਏਸੀ ਚਲਾਉਂਦੇ ਹਨ ਪਰ ਦੂਜੇ ਪਾਸੇ ਬਿਜਲੀ ਦਾ ਬਿੱਲ ਵੀ ਸਤਾਉਣ ਲੱਗ ਪੈਂਦੇ ਹਾਂ। ਇਸ ਦੇ ਲਈ ਤੁਸੀਂ ਸੋਲਰ ਪੈਨਲ ਲਗਵਾ ਸਕਦੇ ਹੋ। ਇਸ ਦੇ ਲਈ ਸਰਕਾਰ ਸਬਸਿਡੀ ਵੀ ਦਿੰਦੀ ਹੈ

PM Surya Ghar Yojana Subsidy: ਭਾਰਤ ਸਰਕਾਰ ਦੇਸ਼ ਦੇ ਲੋਕਾਂ ਲਈ ਵੱਖ-ਵੱਖ ਕਿਸਮ ਦੀਆਂ ਯੋਜਨਾਵਾਂ ਚਲਾਉਂਦੀ ਹੈ। ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਦਾ ਲਾਭ ਦੇਸ਼ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਮਿਲਦਾ ਹੈ। ਇਸ ਸਮੇਂ ਦੇਸ਼ ਵਿੱਚ ਗਰਮੀਆਂ ਦਾ ਕਾਫੀ ਪ੍ਰਭਾਵ ਹੈ। ਲੋਕ ਗਰਮੀ ਤੋਂ ਰਹਤ ਪਾਉਣ ਲਈ ਏਸੀ ਤੇ ਕੁਲਰ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੇ ਹਨ, ਪਰ ਇਸ ਕਾਰਨ ਉਨ੍ਹਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਕਾਫੀ ਵੱਧ ਰਹੇ ਹਨ।

ਪਰ ਸਰਕਾਰ ਵੱਲੋਂ ਲੋਕਾਂ ਨੂੰ ਬਿਜਲੀ ਦੇ ਬਿੱਲ ਦੇ ਬੋਝ ਤੋਂ ਛੁਟਕਾਰਾ ਦੇਣ ਲਈ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ ਲੋਕਾਂ ਦੇ ਘਰਾਂ 'ਤੇ ਸੋਲਰ ਪੈਨਲ ਲਗਵਾਏ ਜਾਂਦੇ ਹਨ, ਜਿਨ੍ਹਾਂ 'ਤੇ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਂਦੀ ਹੈ। ਪਰ ਜੇ ਤੁਸੀਂ ਦਿੱਲੀ 'ਚ ਰਹਿੰਦੇ ਹੋ, ਤਾਂ ਤੁਹਾਨੂੰ ਹੋਰ ਰਾਜਾਂ ਦੇ ਮੁਕਾਬਲੇ ਹੋਰ ਜ਼ਿਆਦਾ ਸਬਸਿਡੀ ਮਿਲੇਗੀ। ਆਓ ਦੱਸਦੇ ਹਾਂ ਕਿ ਕਿਹੜੇ ਲੋਕ ਇਸ ਸਬਸਿਡੀ ਦਾ ਲਾਭ ਲੈ ਸਕਦੇ ਹਨ।

ਦਿੱਲੀ ਸਰਕਾਰ ਦੇਵੇਗੀ 30 ਹਜ਼ਾਰ ਦੀ ਸਬਸਿਡੀ

ਦਿੱਲੀ ਦੀ ਰੇਖਾ ਗੁਪਤਾ ਸਰਕਾਰ ਵੱਲੋਂ ਦਿੱਲੀ ਵਾਸੀਆਂ ਨੂੰ ਇੱਕ ਨਵਾਂ ਤੋਹਫ਼ਾ ਦਿੱਤਾ ਗਿਆ ਹੈ। ਬੀਤੇ ਮੰਗਲਵਾਰ ਨੂੰ ਹੋਈ ਦਿੱਲੀ ਕੈਬਨਿਟ ਮੀਟਿੰਗ ਵਿੱਚ ਇੱਕ ਵੱਡੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਗਈ। ਹੁਣ ਦਿੱਲੀ ਵਿੱਚ ਪ੍ਰਧਾਨ ਮੰਤਰੀ ਸੂਰਜ ਘਰ ਮੁਫਤ ਬਿਜਲੀ ਯੋਜਨਾ (PM Surya Ghar Muft Bijli Yojana) ਹੇਠ ਸੋਲਰ ਪੈਨਲ ਲਗਵਾਉਣ 'ਤੇ ਦਿੱਲੀ ਸਰਕਾਰ ਵੱਲੋਂ ਵਾਧੂ ₹30,000 ਦੀ ਸਬਸਿਡੀ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਅਧੀਨ ਪਹਿਲਾਂ ਹੀ ₹78,000 ਦੀ ਸਬਸਿਡੀ ਦਿੱਤੀ ਜਾਂਦੀ ਹੈ।

ਹੁਣ ਦਿੱਲੀ ਸਰਕਾਰ 78,000 ਰੁਪਏ ਦੀ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀ ਸਬਸਿਡੀ ਤੋਂ ਇਲਾਵਾ ਵੀ ਦਿੱਲੀ ਵਾਸੀਆਂ ਨੂੰ ਸੋਲਰ ਪੈਨਲ ਲਗਵਾਉਣ 'ਤੇ 30,000 ਰੁਪਏ ਦੀ ਵਾਧੂ ਸਬਸਿਡੀ ਦੇਵੇਗੀ। ਇਸਦਾ ਅਰਥ ਇਹ ਹੈ ਕਿ ਜੇਕਰ ਕੋਈ ਵਿਅਕਤੀ ਦਿੱਲੀ ਵਿੱਚ ‘ਪ੍ਰਧਾਨ ਮੰਤਰੀ ਸੂਰਜ ਘਰ ਵਿਦਯੁਤ ਯੋਜਨਾ’ ਅਧੀਨ ਸੋਲਰ ਪੈਨਲ ਲਗਵਾਉਂਦਾ ਹੈ, ਤਾਂ ਉਸਨੂੰ ਕੁੱਲ ਮਿਲਾ ਕੇ 1.08 ਲੱਖ ਰੁਪਏ ਦੀ ਸਬਸਿਡੀ ਮਿਲੇਗੀ।

ਕਿਨ੍ਹਾਂ ਨੂੰ ਮਿਲੇਗਾ ਇਸਦਾ ਲਾਭ?

ਤੁਹਾਨੂੰ ਦੱਸ ਦਈਏ ਕਿ ਦਿੱਲੀ ਸਰਕਾਰ ਦੀ ਇਸ ਯੋਜਨਾ ਹੇਠ ਵਾਧੂ ਸਬਸਿਡੀ ਦਾ ਲਾਭ ਸਿਰਫ ਦਿੱਲੀ ਵਾਸੀਆਂ ਨੂੰ ਹੀ ਦਿੱਤਾ ਜਾਵੇਗਾ। ਇਸ ਯੋਜਨਾ ਦੇ ਤਹਿਤ ਉਹੀ ਲੋਕ ਆਪਣੇ ਘਰ 'ਤੇ ਸੋਲਰ ਪੈਨਲ ਲਗਵਾ ਸਕਣਗੇ ਜਿਨ੍ਹਾਂ ਦੇ ਨਾਮ 'ਤੇ ਖੁਦ ਦਾ ਮਕਾਨ ਹੋਵੇ ਅਤੇ ਜਿਨ੍ਹਾਂ ਕੋਲ ਓਪਨ ਛੱਤ ਹੋਵੇ (ਰੂਫਟਾਪ)। ਜੇਕਰ ਕੋਈ ਵਿਅਕਤੀ ਫਲੈਟ ਵਿੱਚ ਰਹਿੰਦਾ ਹੈ ਤਾਂ ਉਸਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ।
ਇਸ ਯੋਜਨਾ ਹੇਠ ਅਰਜ਼ੀ ਦੇਣ ਲਈ ਤੁਸੀਂ ਇਸ ਦੀ ਸਰਕਾਰੀ ਵੈੱਬਸਾਈਟ https://pmsuryaghar.gov.in/#/ 'ਤੇ ਜਾ ਸਕਦੇ ਹੋ।

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget