ਪੜਚੋਲ ਕਰੋ

ਦਿੱਲੀ ਦੇ ਇਹ ਰਾਹ ਕਰ ਦਿੱਤੇ ਗਏ ਬੰਦ, ਘਰੋਂ ਨਿੱਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਰਿਹਰਸਲ ਦੇ ਦਿਨ ਹਨ 17,18,20 ਤੇ 21 ਜਨਵਰੀ। ਰਿਹਰਸਲ ਦੇ ਚੱਲਦੇ ਇੰਡੀਆ ਗੇਟ, ਵਿਜੇ ਚੌਕ ਤੇ ਰਾਜਪਥ ਦੇ ਆਸਪਾਸ ਦੇ ਰਾਹ ਬੰਦ ਰਹਿਣਗੇ। ਇਸ ਵਜ੍ਹਾ ਨਾਲ ਆਵਾਜਾਈ ਤਬਦੀਲ ਕੀਤੀ ਗਈ ਹੈ। ਇਹ ਤਬਦੀਲੀ ਸਵੇਰ 9 ਵਜੇ ਤੋਂ ਦੁਪਹਿਰ 12 ਵਜੇ ਤਕ ਰਹੇਗੀ।

ਨਵੀਂ ਦਿੱਲੀ: ਗਣਤੰਤਰ ਦਿਵਸ ਸਮਾਰੋਹ ਤੇ ਨਿੱਕਲਣ ਵਾਲੀ ਪਰੇਡ ਦੀ ਰਿਹਰਸਲ ਐਤਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਕਾਰਨ 4 ਦਿਨਾਂ ਤਕ ਰਾਜਪਥ ਤੇ ਵਿਜੇ ਚੌਕ ਤੋਂ ਇੰਡੀਆ ਗੇਟ ਤਕ ਇਹ ਰਿਹਰਸਲ ਚੱਲੇਗੀ। ਰਿਹਰਸਲ ਦੇ ਦਿਨ ਹਨ 17,18,20 ਤੇ 21 ਜਨਵਰੀ। ਰਿਹਰਸਲ ਦੇ ਚੱਲਦੇ ਇੰਡੀਆ ਗੇਟ, ਵਿਜੇ ਚੌਕ ਤੇ ਰਾਜਪਥ ਦੇ ਆਸਪਾਸ ਦੇ ਰਾਹ ਬੰਦ ਰਹਿਣਗੇ। ਇਸ ਵਜ੍ਹਾ ਨਾਲ ਆਵਾਜਾਈ ਤਬਦੀਲ ਕੀਤੀ ਗਈ ਹੈ। ਇਹ ਤਬਦੀਲੀ ਸਵੇਰ 9 ਵਜੇ ਤੋਂ ਦੁਪਹਿਰ 12 ਵਜੇ ਤਕ ਰਹੇਗੀ। ਰਫੀ ਮਾਰਗ, ਜਨਪਥ ਤੇ ਮਾਨ ਸਿੰਘ ਰੋਡ ਦੇ ਕ੍ਰੌਸਿੰਗ 'ਤੇ ਵੀ ਆਵਾਜਾਈ 'ਤੇ ਪਾਬੰਦੀ ਰਹੇਗੀ। ਟ੍ਰੈਫਿਕ ਅਧਿਕਾਰੀ ਮਨੀਸ਼ ਕੁਮਾਰ ਅਗਰਵਾਲ ਨੇ ਕਿਹਾ ਕਿ ਲੋਕ ਇਸ ਦੌਰਾਨ ਰਾਜਪਥ ਤੇ ਇੰਡੀਆ ਗੇਟ ਵੱਲ ਜਾਣ ਤੋਂ ਬਚੋ ਲੋਕਾਂ ਨੂੰ ਆਉਣ-ਜਾਣ ਲਈ ਆਵਾਜਾਈ ਮਾਰਗ ਪਰਿਵਰਤਨ ਕੀਤਾ ਗਿਆ ਹੈ। ਲੋਕਾਂ ਨੂੰ ਅਪੀਲ ਹੈ ਕਿ ਆਵਾਜਾਈ ਪੁਲਿਸ ਵੱਲੋਂ ਸੁਝਾਏ ਮਾਰਗ ਦਾ ਇਸਤੇਮਾਲ ਕਰੋ। ਪੂਰਬ ਤੋਂ ਪੱਛਮ ਆਉਣ-ਜਾਣ ਲਈ ਰਿੰਗ ਰੋਡ, ਭੈਰੋਂ ਰੋਡ, ਮਥੁਰਾ ਰੋਡ, ਐਸ.ਭਾਰਤੀ ਮਾਰਗ, ਸਾਊਥ ਐਂਡ ਰੋਡ, ਪ੍ਰਿਥਵੀਰਾਜ ਰੋਡ, ਸਫਦਰਗੰਜ ਰੋਡ, ਪੰਚਸ਼ੀਲ ਮਾਰਗ, ਸਿਮਾਨ ਬੁਲੇਵਰਡ ਮਾਰਗ ਤੇ ਅਪਰ ਰਿਜ ਰੋਡ ਰੂਟ ਲੈ ਸਕਦੇ ਹਨ। ਇਸ ਤੋਂ ਇਲਾਵਾ, ਰਿੰਗ ਰੋਡ, ਭੈਰੋਂ ਰੋਡ, ਮਥੁਰਾ ਰੋਡ, ਲੋਦੀ ਰੋਡ, ਅਰਵਿੰਦੋ ਮਾਰਗ, ਸਫਦਰਜੰਗ ਰੋਡ, ਤਿੰਨ ਮੂਰਤੀ ਮਾਰਗ, ਮਦਰ ਟੇਰੇਸਾ ਕ੍ਰੇਸੇਂਟ ਮਾਰਗ, ਪਾਰਕ ਸਟ੍ਰੀਟ, ਸ਼ੰਕਰ ਰੋਡ ਤੇ ਰਿੰਗ ਰੋਡ ਰੂਟ ਲਿਆ ਜਾ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget