ਪੜਚੋਲ ਕਰੋ

Traffic Challan: ਰਾਜਧਾਨੀ 'ਚ ਕਾਲੇ ਸ਼ੀਸ਼ਿਆਂ ਵਾਲੀ ਗੱਡੀ ਲੈ ਕੇ ਨਾ ਵੜ ਜਾਇਓ ! ਪੁਲਿਸ ਨੇ ਚਲਾਨ ਕੱਟਣ ਦੀ ਲਾਈ ਝੜੀ

ਟਿੰਟੇਡ ਸ਼ੀਸ਼ਿਆਂ ਨਾਲ ਫਿੱਟ ਵਾਹਨ ਚਲਾਉਣ ਲਈ, ਪਹਿਲੀ ਵਾਰ 500 ਰੁਪਏ ਦਾ ਚਲਾਨ ਕੀਤਾ ਗਿਆ ਹੈ। ਜਦਕਿ ਗੱਡੀ ਦੀ ਖਿੜਕੀ 'ਤੇ ਲੱਗੀ ਕਾਲੀ ਫਿਲਮ ਨੂੰ ਮੌਕੇ 'ਤੇ ਹੀ ਹਟਾ ਦਿੱਤਾ ਗਿਆ ਹੈ।

Delhi News: ਸਾਲ 2012 ਵਿੱਚ ਸੁਪਰੀਮ ਕੋਰਟ ਨੇ ਵਾਹਨ ਦੀ ਖਿੜਕੀ ਉੱਤੇ ਕਾਲੀ ਫਿਲਮ (ਟਿੰਟੇਡ ਸ਼ੀਸ਼ੇ) ਨੂੰ ਲੈ ਕੇ ਇੱਕ ਆਦੇਸ਼ ਜਾਰੀ ਕੀਤਾ ਸੀ। ਇਸ ਤਹਿਤ ਵਾਹਨ ਦੀ ਪਿਛਲੀ ਸੀਟ ਦੀ ਖਿੜਕੀ ਅਤੇ ਪਿਛਲੇ ਸ਼ੀਸ਼ੇ ਦੀ ਪਾਰਦਰਸ਼ਤਾ ਘੱਟੋ-ਘੱਟ 70 ਫੀਸਦੀ ਹੋਣੀ ਚਾਹੀਦੀ ਹੈ, ਜਦੋਂ ਕਿ ਸਾਹਮਣੇ ਵਾਲੀ ਖਿੜਕੀ 'ਤੇ ਲੱਗੇ ਸ਼ੀਸ਼ੇ ਦੀ ਪਾਰਦਰਸ਼ਤਾ ਘੱਟੋ-ਘੱਟ 50 ਫੀਸਦੀ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਚਲਦੇ ਵਾਹਨਾਂ ਵਿੱਚ ਹੋਣ ਵਾਲੇ ਅਪਰਾਧਾਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਦਿੱਤਾ ਸੀ।

ਇਸ ਦੇ ਬਾਵਜੂਦ ਕਈ ਕਾਰ ਮਾਲਕ ਆਪਣੇ ਵਾਹਨਾਂ 'ਚ ਕਾਲੇ ਸ਼ੀਸ਼ੇ ਕਰਾ ਲੈਂਦੇ ਹਨ ਪਰ ਅਜਿਹੇ ਲੋਕਾਂ ਦੀ ਇਹ ਗਲਤੀ ਉਨ੍ਹਾਂ ਨੂੰ ਨੁਕਸਾਨ ਤੋਂ ਇਲਾਵਾ ਕੋਈ ਫਾਇਦਾ ਨਹੀਂ ਦਿੰਦੀ। ਦਿੱਲੀ ਟ੍ਰੈਫਿਕ ਪੁਲਿਸ ਅਜਿਹੇ ਵਾਹਨਾਂ 'ਤੇ ਲਗਾਤਾਰ ਨਜ਼ਰ ਰੱਖਦੀ ਹੈ, ਜਿਨ੍ਹਾਂ ਦੇ ਸ਼ੀਸ਼ੇ ਰੰਗੇ ਹੁੰਦੇ ਹਨ। ਜਿਸ ਕਾਰਨ ਅਜਿਹੇ ਵਾਹਨਾਂ ਦੇ ਲਗਾਤਾਰ ਚਲਾਨ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਜੁਲਾਈ ਮਹੀਨੇ ਤੱਕ ਦਿੱਲੀ ਟ੍ਰੈਫਿਕ ਪੁਲਿਸ ਨੇ 12066 ਵਾਹਨਾਂ ਦੇ ਕਾਲੇ ਸ਼ੀਸ਼ਿਆਂ ਸਬੰਧੀ ਬਣਾਏ ਗਏ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤੇ ਹਨ। ਜੋ ਪਿਛਲੇ ਦੋ ਸਾਲਾਂ ਵਿੱਚ ਸਭ ਤੋਂ ਵੱਧ ਹੈ। ਸਾਲ 2021 ਵਿੱਚ ਇਸ ਸਬੰਧੀ 3,381 ਚਲਾਨ ਕੀਤੇ ਗਏ ਸਨ ਜਦੋਂ ਕਿ ਪਿਛਲੇ ਸਾਲ 3,104 ਚਲਾਨ ਕੀਤੇ ਗਏ ਸਨ।

ਪਹਿਲੀ ਵਾਰ 500 ਰੁਪਏ ਜੁਰਮਾਨਾ

ਇਸ ਵਿੱਤੀ ਸਾਲ ਵਿੱਚ ਮੰਗੋਲਪੁਰੀ, ਲਾਜਪਤ ਨਗਰ ਅਤੇ ਆਈਜੀਆਈ ਏਅਰਪੋਰਟ ਸਰਕਲਾਂ ਨੇ ਇਸ ਸਬੰਧੀ ਸਭ ਤੋਂ ਵੱਧ ਚਲਾਨ ਕੀਤੇ ਹਨ। ਰੰਗੀਨ ਸ਼ੀਸ਼ੇ ਨਾਲ ਫਿੱਟ ਵਾਹਨ ਚਲਾਉਣ ਲਈ, ਪਹਿਲੀ ਵਾਰ 500 ਰੁਪਏ ਦਾ ਚਲਾਨ ਕੀਤਾ ਜਾਂਦਾ ਹੈ। ਜਦਕਿ ਗੱਡੀ ਦੀ ਖਿੜਕੀ 'ਤੇ ਲੱਗੀ ਕਾਲੀ ਫਿਲਮ ਨੂੰ ਮੌਕੇ 'ਤੇ ਹੀ ਹਟਾ ਦਿੱਤਾ ਗਿਆ ਹੈ। ਹਾਲਾਂਕਿ, ਸੁਪਰੀਮ ਕੋਰਟ ਦੇ ਰੰਗੇ ਹੋਏ ਸ਼ੀਸ਼ੇ ਨੂੰ ਲੈ ਕੇ ਸਥਿਤੀ ਬਿਲਕੁਲ ਸਪੱਸ਼ਟ ਨਹੀਂ ਹੈ। ਟਰੈਫਿਕ ਪੁਲਿਸ ਮੁਲਾਜ਼ਮਾਂ ਅਨੁਸਾਰ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਸ ਵੀ ਵਾਹਨ ’ਤੇ ਕਾਲੀ ਫਿਲਮ ਲੱਗੀ ਹੋਵੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਟ੍ਰੈਫਿਕ ਪੁਲਿਸ ਨੇ ਚਲਾਈ ਵਿਸ਼ੇਸ਼ ਮੁਹਿੰਮ

ਟਰੈਫਿਕ ਪੁਲਿਸ ਦੇ ਸਪੈਸ਼ਲ ਸੀਪੀ ਸੁਰਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਵਾਹਨਾਂ ਵਿੱਚ ਰੰਗੇ ਸ਼ੀਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦਾ ਮਕਸਦ ਔਰਤਾਂ ਦੀ ਸੁਰੱਖਿਆ ਅਤੇ ਚਲਦੇ ਵਾਹਨ ਵਿੱਚ ਕਿਸੇ ਵੀ ਤਰ੍ਹਾਂ ਦੇ ਅਪਰਾਧ ਨੂੰ ਰੋਕਣਾ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਸਕੂਲਾਂ, ਕਾਲਜਾਂ ਅਤੇ ਪ੍ਰਮੁੱਖ ਚੌਕਾਂ ਆਦਿ 'ਤੇ ਲੋਕਾਂ ਲਈ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ  ਤਾਂ ਜੋ ਲੋਕ ਵਾਹਨਾਂ 'ਤੇ ਟਿੰਟਡ ਫਿਲਮ ਲਗਾਉਣ ਤੋਂ ਬਚਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget