ਪੜਚੋਲ ਕਰੋ

ਗੈਸ ਚੈਂਬਰ ਬਣੀ ਦਿੱਲੀ, ਸਾਹ ਲੈਣਾ ਹੋਇਆ ਔਖਾ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਗੈਸ ਚੈਂਬਰ ਵਿੱਚ ਤਬਦੀਲ ਹੋ ਗਈ ਹੈ। ਦਿੱਲੀ ਉੱਤੇ ਧੂੰਏਂ ਦੀ ਮੋਟੀ ਪਰਤ ਸਾਫ ਦਿਖਾਈ ਦਿੰਦੀ ਹੈ। ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ 500 ਦੇ ਪਾਰ ਚਲਾ ਗਿਆ ਹੈ। ਅਜਿਹਾ ਇਸ ਸਾਲ ਪਹਿਲੀ ਵਾਰ ਹੋਇਆ ਹੈ ਜਦੋਂ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਖ਼ਤਰਨਾਕ ਯਾਨੀ 500 ਦਾ ਪੱਧਰ ਪਾਰ ਕਰ ਚੁੱਕਿਆ ਹੈ। ਦਿੱਲੀ ਦੇ ਵੀਵੀਆਈਪੀ ਇਲਾਕੇ ਰਾਜਪਥ ’ਤੇ ਅੱਜ ਸਵੇਰੇ ਧੂੰਏਂ ਦੀ ਮੋਟੀ ਪਰਤ ਵੇਖੇ ਗਈ। ਸ਼ਹਿਰ ਦੇ ਵੱਡੇ ਇਲਾਕਿਆਂ ’ਚ ਸ਼ਾਮਲ ਮੰਦਰ ਮਾਰਗ (707 ਏਅਰ ਇੰਡੈਕਸ), ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ (676), ਜਵਾਹਰ ਲਾਲ ਨਹਿਰੂ ਸਟੇਡੀਅਮ (681), ਆਈਟੀਆਈ ਸ਼ਾਹਦਰਾ (757), ਆਨੰਦ ਵਿਹਾਰ (752), ਅਮਰੀਕੀ ਅੰਬੈਸੀ (593), ਪੂਸਾ ਰੋਡ (748) ਤੇ ਪੰਜਾਬੀ ਬਾਗ (611) ’ਤੇ ਹਵਾ ਦੀ ਗੁਣਵੱਤਾ ਦਾ ਪੱਧਰ ਖਤਰਨਾਕ ਤੋਂ ਵੀ ਪਾਰ ਚਲਾ ਗਿਆ ਹੈ। ਇਹ ਜਾਣ ਕੇ ਹੈਰਾਨੀ ਹੋਏਗੀ ਕਿ ਦਿੱਲੀ ਵਿੱਚ ਪ੍ਰਦੂਸ਼ਣ ਨਾਪਣ ਦੀਆਂ ਜਿੰਨੀਆਂ ਵੀ ਸਰਕਾਰੀ ਵੈਬਸਾਈਟਾਂ ਹਨ, ਉਹ 500 ਤੋਂ ਉੱਪਰ ਦਾ ਡੇਟਾ ਨਹੀਂ ਨਾਪ ਸਕਦੀਆਂ। ਯਾਦ ਰਹੇ ਕਿ ਹਵਾ ਦੀ ਗੁਣਵੱਤਾ ਉਦੋਂ ਚੰਗੀ ਮੰਨੀ ਜਾਂਦੀ ਹੈ ਜਦੋਂ ਇਸ ਦਾ ਏਅਰ ਇੰਡੈਕਸ ਕਵਾਲਟੀ (ਏਕਿਊਆਈ) 0 ਤੋਂ 50 ਦੇ ਵਿਚਕਾਰ ਹੁੰਦਾ ਹੈ। ਏਕਿਊਆਈ ਦੇ 51-100 ਵਿਚਾਲੇ ਰਹਿਣ ’ਤੇ ਹਵਾ ਦੀ ਕਵਾਲਟੀ ਤਸੱਲੀਬਖਸ਼ ਮੰਨੀ ਜਾਂਦੀ ਹੈ। 101-200 ਵਿਚਾਲੇ ਮੱਧਮ, 201-300 ਵਿਚਾਲੇ ਖਰਾਬ, 301-400 ਵਿਚਾਲੇ ਬੇਹੱਦ ਖਰਾਬ ਤੇ 401-500 ਵਿਚਾਲੇ ਹਵਾ ਦੀ ਗੁਣਵੱਤਾ ਨੂੰ ਗੰਭੀਰ ਮੰਨਿਆ ਜਾਂਦਾ ਹੈ।

ਟਾਪ ਹੈਡਲਾਈਨ

Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget