ਪੜਚੋਲ ਕਰੋ

Delhi AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬਿਲਡਿੰਗ 'ਚ ਭਿਆਨਕ ਅੱਗ , ਏਸੀ ਬਲਾਸਟ ਕਾਰਨ 9 ਲੋਕਾਂ ਦੀ ਮੌਤ 

Delhi  AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਇੱਕ ਇਮਾਰਤ ਵਿੱਚ ਐਤਵਾਰ ਸਵੇਰੇ 3:47 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਬੁਰੀ ਤਰ੍ਹਾਂ ਝੁਲਸ ਗਏ।

Delhi  AC Blast : ਦਿੱਲੀ ਦੇ ਵਿਵੇਕ ਵਿਹਾਰ ਸਥਿਤ ਇੱਕ ਇਮਾਰਤ ਵਿੱਚ ਐਤਵਾਰ ਸਵੇਰੇ 3:47 ਵਜੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਬੁਰੀ ਤਰ੍ਹਾਂ ਝੁਲਸ ਗਏ। ਫਾਇਰ ਕਰਮੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਸਮੇਂ ਕੂਲਿੰਗ ਆਪ੍ਰੇਸ਼ਨ ਚੱਲ ਰਹੇ ਹਨ। ਅਧਿਕਾਰੀਆਂ ਨੇ ਮ੍ਰਿਤਕਾਂ ਦੀ ਗਿਣਤੀ ਵੱਧਣ ਦੀ ਆਸ਼ੰਕਾ ਜਤਾਈ ਹੈ।

ਫਾਇਰ ਕਰਮੀ ਨੇ ਦੱਸਿਆ ਕਿ ਫਾਇਰ ਕੰਟਰੋਲ ਰੂਮ ਨੂੰ ਸਵੇਰੇ 3:47 ਵਜੇ ਦੇ ਕਰੀਬ ਕਾਲ ਮਿਲੀ। ਕਾਲ ਮਿਲਣ 'ਤੇ 14 ਫਾਇਰ ਟੈਂਡਰ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਉਣ ਅਤੇ ਇਮਾਰਤ ਦੇ ਅੰਦਰ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕੀਤਾ। ਬਚਾਅ ਟੀਮਾਂ ਨੇ ਸੰਘਣੇ ਧੂੰਏਂ ਵਿੱਚੋਂ 12 ਤੋਂ ਵੱਧ ਲੋਕਾਂ ਨੂੰ ਬਚਾਇਆ ਹੈ। ਮਰਨ ਵਾਲਿਆਂ ਦੀ ਗਿਣਤੀ 8 ਤੋਂ ਵੱਧ ਕੇ 9 ਹੋ ਗਈ ਹੈ ਅਤੇ ਚਾਰ ਹੋਰ ਬੁਰੀ ਤਰ੍ਹਾਂ ਝੁਲਸ ਗਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਲੱਗਣ ਦਾ ਕਾਰਨ ਏਸੀ ਬਲਾਸਟ ਦੱਸਿਆ ਜਾ ਰਿਹਾ ਹੈ। ਅੱਗ ਕਿਸ ਮੰਜ਼ਿਲ ਜਾਂ ਹਿਸੇ ਤੋਂ ਸ਼ੁਰੂ ਹੋਈ , ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ਿਲਹਾਲ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ ਪਰ ਕੂਲਿੰਗ ਦੀ ਪ੍ਰਕਿਰਿਆ ਅਜੇ ਵੀ ਚੱਲ ਰਹੀ ਹੈ।

ਦੂਜੀ ਮੰਜ਼ਿਲ 'ਤੇ ਮ੍ਰਿਤਕ ਪਾਏ ਗਏ ਲੋਕਾਂ ਦੀ ਪਛਾਣ ਅਰਵਿੰਦ ਜੈਨ (60), ਪਤਨੀ ਅਨੀਤਾ ਜੈਨ (58), ਪੁੱਤਰ ਨਿਸ਼ਾਂਤ ਜੈਨ (35), ਨੂੰਹ ਆਂਚਲ ਜੈਨ (33) ਅਤੇ ਪੋਤੇ ਆਕਾਸ਼ ਜੈਨ ਵਜੋਂ ਹੋਈ ਹੈ।ਤੀਜੀ ਮੰਜ਼ਿਲ 'ਤੇ ਇੱਕ ਪਰਿਵਾਰ ਦੇ ਤਿੰਨ ਮੈਂਬਰ ਮ੍ਰਿਤਕ ਪਾਏ ਗਏ। ਉਨ੍ਹਾਂ ਦੀ ਪਛਾਣ ਨਿਤਿਨ ਜੈਨ (50), ਉਨ੍ਹਾਂ ਦੀ ਪਤਨੀ ਸ਼ੈਲੀ ਜੈਨ (48) ਅਤੇ ਪੁੱਤਰ ਸਮਯਕ ਜੈਨ (25) ਵਜੋਂ ਹੋਈ ਹੈ। ਪਹਿਲੀ ਮੰਜ਼ਿਲ 'ਤੇ ਸ਼ਿਖਾ ਜੈਨ (45) ਨਾਮ ਦੀ ਇੱਕ ਔਰਤ ਮ੍ਰਿਤਕ ਪਾਈ ਗਈ, ਜਦੋਂ ਕਿ ਉਸਦਾ ਪਤੀ ਨਵੀਨ ਜੈਨ (48) ਜ਼ਖਮੀ ਹੋ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget