ਪੜਚੋਲ ਕਰੋ

ਕੋਹਰੇ ਨੇ ਲਾਈ ਜਹਾਜ਼ਾਂ ਤੇ ਰੇਲਾਂ ਨੂੰ ਬ੍ਰੇਕ, ਠੰਢ ਦਾ ਟੁੱਟਿਆ 11 ਸਾਲਾ ਰਿਕਾਰਡ

ਨਵੀਂ ਦਿੱਲੀ: ਉੱਤਰ-ਪੱਛਮ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਾਸ਼ਟਰੀ ਅੱਡੇ ‘ਤੇ ਸੰਘਣੇ ਕੋਹਰੇ ਕਾਰਨ ਮੰਗਲਵਾਰ ਦੀ ਸਵੇਰ ਦੋ ਘੰਟਿਆਂ ਲਈ ਜਹਾਜ਼ਾਂ ਦੀ ਉਡਾਣ ਨੂੰ ਪੂਰੀ ਤਰ੍ਹਾਂ ਰੋਕਣਾ ਪਿਆ। ਸਵੇਰੇ ਸਵਾ ਸੱਤ ਤੋਂ ਸਵਾ ਨੌਂ ਵਜੇ ਤਕ ਕਿਸੇ ਵੀ ਫਲਾਈਟ ਨੇ ਉਡਾਣ ਨਹੀਂ ਭਰੀ। ਕੋਹਰੇ ਨੇ ਲਾਈ ਜਹਾਜ਼ਾਂ ਤੇ ਰੇਲਾਂ ਨੂੰ ਬ੍ਰੇਕ, ਠੰਢ ਦਾ ਟੁੱਟਿਆ 11 ਸਾਲਾ ਰਿਕਾਰਡ ਉਧਰ ਜੰਮੂ ਕਸ਼ਮੀਰ ਦੇ ਸ੍ਰੀਨਗਰ ‘ਚ ਸੋਮਵਾਰ ਨੂੰ ਠੰਢ ਨੇ 11 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ। ਇੱਥੋਂ ਦਾ ਪਾਰਾ ਮਨਫੀ 6.8 ਡਿਗਰੀ ਦਰਜ ਕੀਤਾ ਗਿਆ। ਡਲ ਝੀਲ ਕਰੀਬ ਜੰਮ ਹੀ ਗਈ ਹੈ। ਦਿੱਲੀ ‘ਚ ਠੰਢ ਵਧਣ ਦੇ ਆਸਾਰ ਹਨ ਜਿਸ ਕਾਰਨ ਸੰਘਣੇ ਕੋਹਰੇ ਤੋਂ ਅਜੇ ਕੋਈ ਰਾਹਤ ਨਹੀਂ ਮਿਲੇਗੀ। ਸੋਮਵਾਰ ਨੂੰ ਦਿੱਲੀ ‘ਚ ਕਾਫੀ ਠੰਢ ਸੀ। ਇੱਥੇ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਚੇਤਾਵਨੀ ਹੈ ਕਿ ਅਜੇ ਪਾਰਾ ਹੋਰ ਵੀ ਘਟ ਸਕਦਾ ਹੈ। ਕੋਹਰੇ ਨੇ ਲਾਈ ਜਹਾਜ਼ਾਂ ਤੇ ਰੇਲਾਂ ਨੂੰ ਬ੍ਰੇਕ, ਠੰਢ ਦਾ ਟੁੱਟਿਆ 11 ਸਾਲਾ ਰਿਕਾਰਡ ਪੰਜਾਬ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਪਾਰਾ ਐਤਵਾਰ ਦੀ ਰਾਤ 1.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੀਰਵਾਰ ਤਕ ਮੌਸਮ ਕਾਫੀ ਠੰਢਾ ਹੀ ਰਹੇਗਾ। ਇਸ ਤੋਂ ਪਹਿਲਾਂ 2015 ‘ਚ ਇੱਥੋਂ ਦਾ ਪਾਰਾ ਇੱਕ ਡਿਗਰੀ ਤਕ ਰਿਕਾਰਡ ਹੋਇਆ ਸੀ। ਮੱਧ ਪ੍ਰਦੇਸ਼ ਦਾ ਪਚਮਢੀ ਦਾ ਪਾਰਾ ਵੀ 2 ਡਿਗਰੀ ਨੇ ਨੇੜੇ ਰਿਕਾਰਡ ਹੋਇਆ ਹੈ। ਇਸ ਤੋਂ ਇਲਾਵਾ ਸੂਬੇ ਦੇ 42 ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਘੱਟ ਦਰਜ ਹੋ ਰਿਹਾ ਹੈ। ਠੰਢ ਤੋਂ ਅੱਗੇ ਕੋਈ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ। ਕੋਹਰੇ ਨੇ ਲਾਈ ਜਹਾਜ਼ਾਂ ਤੇ ਰੇਲਾਂ ਨੂੰ ਬ੍ਰੇਕ, ਠੰਢ ਦਾ ਟੁੱਟਿਆ 11 ਸਾਲਾ ਰਿਕਾਰਡ ਝਾਰਖੰਡ: ਇੱਥੇ ਦੇ ਮੈਕਲੁਸਕੀਗੰਜ ‘ਚ ਪਾਰਾ ਸਿਫਰ ਤਕ ਪਹੁੰਚ ਗਿਆ ਹੈ। ਸੂਬੇ ‘ਚ ਦੋ ਦਿਨਾਂ ‘ਚ ਠੰਢ ਨਾਲ 16 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਰਾਂਚੀ ਦਾ ਤਾਪਮਾਨ 6 ਡਿਗਰੀ ਤਕ ਪਹੁੰਚ ਗਿਆ ਹੈ ਤੇ ਅਗਲੇ 2 ਦਿਨ ਕੜਾਕੇ ਦੀ ਠੰਢ ਪੈਣ ਵਾਲੀ ਹੈ। ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ ਦਾ ਤਾਪਮਾਨ ਸਿਫਰ ‘ਤੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਜੇਪੀ ਗੁਪਤਾ ਦਾ ਕਹਿਣਾ ਹੈ ਕਿ ਸੂਬੇ ‘ਚ ਸੋਮਵਾਰ ਦਾ ਦਿਨ ਸਭ ਤੋਂ ਠੰਢਾ ਰਿਹਾ। ਇਸ ਤੋਂ ਇਲਾਵਾ ਸੂਬੇ ਦੇ ਕਈ ਸ਼ਹਿਰਾਂ ‘ਚ ਆਉਣ ਵਾਲੇ ਦਿਨਾਂ ‘ਚ ਸੰਘਣਾ ਕੋਹਰਾ ਰਹੇਗਾ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget