ਪੜਚੋਲ ਕਰੋ

ਹੁਣ ਵੀ ਦਿੱਲੀ ‘ਚ ਘੁਟਦਾ ਦਮ, ਪ੍ਰਦੂਸ਼ਣ ਦਾ ਪੱਧਰ ਵਧਦਾ ਹੀ ਜਾ ਰਿਹਾ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ 'ਚ ਜਿੱਥੇ ਇੱਕ ਪਾਸੇ ਹੱਢ ਠਾਰ੍ਹਣ ਵਾਲੀ ਠੰਢ ਪੈ ਰਹੀ ਹੈ, ਉਧਰ ਦੂਜੇ ਪਾਸੇ ਵਧ ਰਹੇ ਪ੍ਰਦੂਸ਼ਣ ਨਾਲ ਲੋਕਾਂ ਦਾ ਸਾਹ ਲੈਣਾ ਔਖਾ ਹੋ ਰਿਹਾ ਹੈ। ਪ੍ਰਦੂਸ਼ਣ ਦੇ ਵਧ ਰਹੇ ਪੱਧਰ ਨੂੰ ਦੇਖਦੇ ਹੋਏ ਅਧਿਕਾਰੀਆਂ ਨੇ ਲੋਕਾਂ ਨੂੰ ਕੁਝ ਦਿਨ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਦੇ ਇਹ ਹਾਲਾਤ ਦੇਖ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਅਗਲੇ ਕੁਝ ਦਿਨ ਹਾਲਤ ਗੰਭੀਰ ਬਣੀ ਰਹੇਗੀ। ਸੀਪੀਸੀਬੀ ਨੇ ਸ਼ਨੀਵਾਰ ਨੂੰ ਬੈਠਕ ਕੀਤੀ ਜਿਸ ‘ਚ ਇਸ ਸਥਿਤੀ ‘ਤੇ ਕਾਬੂ ਪਾਉਣ ਲਈ ਹੇਠਲੇ ਪੱਧਰ ਤੋਂ ਉਪਾਅ ਲਾਗੂ ਕਰਨ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਏਜੰਸੀਆਂ ਨੂੰ ਉਨ੍ਹਾਂ ਥਾਵਾਂ ‘ਤੇ ਖਾਸ ਨਜ਼ਰ ਰੱਖਣ ਨੂੰ ਕਿਹਾ ਗਿਆ ਜਿੱਥੇ ਕਾਰਖਾਨਿਆਂ ਦੀ ਗੰਦਗੀ ਸੁੱਟੀ ਜਾਂਦੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਘੱਟੋ-ਘੱਟ ਨਿੱਜੀ ਵਾਹਨਾਂ ਦਾ ਇਸਤੇਮਾਲ ਕਰਨ ਤੇ ਡੀਜ਼ਲ ਗੱਡੀਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਹੁਣ ਵੀ ਦਿੱਲੀ ‘ਚ ਘੁਟਦਾ ਦਮ, ਪ੍ਰਦੂਸ਼ਣ ਦਾ ਪੱਧਰ ਵਧਦਾ ਹੀ ਜਾ ਰਿਹਾ ਦਿੱਲੀ ‘ਚ ਵਧ ਰਹੇ ਪ੍ਰਦੂਸ਼ਨ ਨਾਲ ਸਿਹਤਮੰਦ ਲੋਕਾਂ ਨੰ ਵੀ ਸਾਹ ਲੈਣ ‘ਚ ਖਾਸੀ ਦਿੱਕਤ ਹੋ ਰਹੀ ਹੈ। ਰਾਜਧਾਨੀ ਦੇ 30 ਇਲਾਕਿਆਂ ‘ਚ ਹਵਾ ਦੀ ਸ਼ੁਧਤਾ ਬੇਹੱਦ ਖ਼ਰਾਬ ਦਰਜ ਕੀਤੀ ਗਈ। ਸੀਪੀਸੀਬੀ ਮੁਤਾਬਕ ਐਨਸੀਆਰ ਦੇ ਗਾਜ਼ੀਆਬਾਦ ਦੀ ਹਵਾ ਦੀ ਗੁਣਵੱਤਾ ਸਭ ਤੋਂ ਖ਼ਰਾਬ ਦਰਜ ਕੀਤੀ ਗਈ ਹੈ। ਉੱਥੇ ਦਾ ਏਕਿਅਊਆਈ 475 ਰਿਹਾ। ਉਧਰ ਰਾਜਧਾਨੀ ‘ਚ ਠੰਢ ਨੇ ਪਿਛਲੇ 12 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਪਿਛਲੇ ਸਾਲ ਅਜਿਹੀ ਠੰਢ ਜਨਵਰੀ ‘ਚ ਪਈ ਸੀ ਜੋ ਇਸ ਸਾਲ ਦਸੰਬਰ ‘ਚ ਪੈ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਘੱਟ ਹਵਾ ਚੱਲਣ ਤੇ ਘੱਟ ਤਾਪਮਾਨ ਦਾ ਦੌਰ ਅਗਲੇ 3-4 ਦਿਨ ਜਾਰੀ ਰਹੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Raghav Chadha: 'ਆਪ' ਆਗੂ ਰਾਘਵ ਚੱਢਾ ਭਾਜਪਾ 'ਚ ਹੋਣਗੇ ਸ਼ਾਮਲ? ਵਾਇਰਲ ਖਬਰਾਂ ਨੇ ਸਿਆਸੀ ਜਗਤ 'ਚ ਮਚਾਈ ਹਲਚਲ; ਜਾਣੋ ਸੱਚ...
'ਆਪ' ਆਗੂ ਰਾਘਵ ਚੱਢਾ ਭਾਜਪਾ 'ਚ ਹੋਣਗੇ ਸ਼ਾਮਲ? ਵਾਇਰਲ ਖਬਰਾਂ ਨੇ ਸਿਆਸੀ ਜਗਤ 'ਚ ਮਚਾਈ ਹਲਚਲ; ਜਾਣੋ ਸੱਚ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
Embed widget