ਪੜਚੋਲ ਕਰੋ

Petition for Removal of Farmers: ਕਿਸਾਨਾਂ ਨੂੰ ਦਿੱਲੀ ਬਾਰਡਰ ਤੋਂ ਹਟਾਉਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ 16 ਦਸੰਬਰ ਹੋਏਗੀ ਸੁਣਵਾਈ

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਹ ਬੰਦ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਨਾਲ ਕੋਰੋਨਾ ਮਾਮਲੇ ਵੀ ਵਧ ਸਕਦੇ ਹਨ।

ਨਵੀਂ ਦਿੱਲੀ: ਸੁਪਰੀਮ ਕੋਰਟ 16 ਦਸੰਬਰ ਨੂੰ ਇੱਕ ਪਟੀਸ਼ਨ 'ਤੇ ਸੁਣਵਾਈ ਕਰੇਗੀ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਅਧਿਕਾਰੀਆਂ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ-ਵੱਖ ਸੀਮਾਵਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਫੌਰਨ ਹਟਾਉਣ ਦੇ ਹੁਕਮ ਦਿੱਤੇ ਜਾਣ। ਇਸ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਰਾਹ ਬੰਦ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਨਾਲ ਕੋਰੋਨਾ ਦੇ ਕੇਸਾਂ ਵਿਚ ਵੀ ਵਾਧਾ ਹੋ ਸਕਦਾ ਹੈ। ਸੁਪਰੀਮ ਕੋਰਟ ਦੀ ਵੈਬਸਾਈਟ ਮੁਤਾਕਬ ਚੀਫ ਜਸਟਿਸ ਐਸਏ ਬੋਬੜੇ ਅਤੇ ਜਸਟਿਸ ਏਐਸ ਬੋਪੰਨਾ ਅਤੇ ਵੀ ਰਾਮਾਸੂਬ੍ਰਾਮਣਿਅਮ ਦੀ ਬੈਂਚ ਕਾਨੂੰਨ ਦੇ ਵਿਦਿਆਰਥੀ ਰਿਸ਼ਭ ਸ਼ਰਮਾ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗਾ। ਪਟੀਸ਼ਨਕਰਤਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਦਿੱਲੀ ਦੀਆਂ ਸਰਹੱਦਾਂ ਨਾਲ ਲੱਗੀਆਂ ਸੜਕਾਂ ਖੋਲ੍ਹਣ, ਵਿਰੋਧੀਆਂ ਨੂੰ ਨਿਰਧਾਰਤ ਸਥਾਨਾਂ 'ਤੇ ਸ਼ਿਫਟ ਕਰਨ ਅਤੇ ਕੋਵਿਡ-19 ਨੂੰ ਰੋਕਣ ਲਈ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਤੇ ਪ੍ਰਦਰਸ਼ਨ ਵਾਲੀਆਂ ਥਾਂਵਾਂ 'ਤੇ ਮਾਸਕ ਲਗਾਉਣ ਵਰਗੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ 27 ਨਵੰਬਰ ਨੂੰ ਦਿੱਲੀ ਪੁਲਿਸ ਨੇ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ਬੰਦ ਕਰ ਦਿੱਤੀਆਂ। Farmers Protest: ਦਿੱਲੀ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਇਜ਼ਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਵਕੀਲ ਓਮ ਪ੍ਰਕਾਸ਼ ਪਰਿਹਾਰ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ, "ਦਿੱਲੀ ਦੀਆਂ ਸਰਹੱਦਾਂ ’ਤੇ ਹੋਏ ਵਿਰੋਧ ਪ੍ਰਦਰਸ਼ਨ ਕਾਰਨ ਰਾਹ ਜਾਮ ਕਰ ਦਿੱਤਾ ਅਤੇ ਸਰਹੱਦੀ ਥਾਂਵਾਂ ਬੰਦ ਹੋਈਆਂ ਜਿਸ ਕਰਕੇ ਆਵਾਜਾਈ ਠੱਪ ਹੋ ਗਈ ਹੈ, ਜਿਸ ਕਾਰਨ ਇੱਥੋਂ ਦੇ ਨਾਮਵਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ਼ ਲਈ ਆਉਣ ਵਾਲਿਆਂ ਨੂੰ ਵੀ ਮੁਸ਼ਕਲਾਂ ਆ ਰਹੀਆਂ ਹਨ।“ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Embed widget