ਪੜਚੋਲ ਕਰੋ

ਬੀਜੇਪੀ ਨੇ ਈਡੀ ਤੇ ਸੀਬੀਆਈ ਬਣਾਏ 'ਬਦਲਾ ਲਊ ਮਹਿਕਮੇ', ਕਾਂਗਰਸ ਨੇ ਕਿਹਾ ਲੋਕਤੰਤਰ ਦਾ ਕਤਲ

ਸਾਬਕਾ ਗ੍ਰਹਿ ਮੰਤਰੀ ਪੀ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਮਾਮਲੇ ‘ਚ ਬੁੱਧਵਾਰ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ। ਕਾਂਗਰਸ ਨੇ ਇਸ ਮਾਮਲੇ ‘ਚ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ।

ਨਵੀਂ ਦਿੱਲੀ: ਸਾਬਕਾ ਗ੍ਰਹਿ ਮੰਤਰੀ ਪੀ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਮਾਮਲੇ ‘ਚ ਬੁੱਧਵਾਰ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ। ਕਾਂਗਰਸ ਨੇ ਇਸ ਮਾਮਲੇ ‘ਚ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਪਾਰਟੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਭਾਜਪਾ ਨੇ ਸੀਬੀਆਈ ਤੇ ਈਡੀ ਨੂੰ ਬਦਲੇ ਦੀ ਕਾਰਵਾਈ ਕਰਨ ਵਾਲੇ ਡਿਪਾਰਟਮੈਂਟ ‘ਚ ਬਦਲ ਦਿੱਤਾ ਹੈ। ਸੁਰਜੇਵਾਲਾ ਨੇ ਕਿਹਾ, “ਚਿਦੰਬਰਮ ਦੀ ਗ੍ਰਿਫ਼ਤਾਰੀ ਦਿਨ-ਦਿਹਾੜੇ ਲੋਕਤੰਤਰ ਦਾ ਕਤਲ ਹੈ। ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਕਾਰਤੀ ਆਈਐਨਐਕਸ ਮੀਡੀਆ ਕੇਸ ‘ਚ ਨਾ ਤਾਂ ਮੁਲਜ਼ਮ ਹਨ ਤੇ ਨਾ ਹੀ ਉਨ੍ਹਾਂ ਖਿਲਾਫ ਕੋਈ ਸਬੂਤ ਹਨ। ਸਰਕਾਰ ਬਦਲੇ ਦੀ ਭਾਵਨਾ ਨਾਲ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੀ ਹੈ ਤੇ ਮੁੱਦਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ।” ਉਨ੍ਹਾਂ ਨੇ ਕਿਹਾ ਕਿ 40 ਸਾਲ ਤਕ ਦੇਸ਼ ਦੀ ਸੇਵਾ ਕਰਨ ਵਾਲੇ ਨੇਤਾ ਨੂੰ ਗ੍ਰਿਫ਼ਤਾਰ ਕਰ ਲਿਆ। ਏਜੰਸੀਆਂ ਕੋਲ ਉਨ੍ਹਾਂ ਖਿਲਾਫ ਕੇਸ ਚਲਾਉਣ ਲਈ ਕੋਈ ਪੱਕੇ ਸਬੂਤ ਨਹੀਂ ਹਨ। ਕਾਂਗਰਸ ਚਿਦੰਬਰਮ ਨਾਲ ਖੜ੍ਹੀ ਹੈ। ਸਾਨੂੰ ਨਿਆਂਪਾਲਿਕਾ ਤੇ ਮੀਡੀਆ ਦੇ ਇੱਕ ਤਬਕੇ ‘ਤੇ ਯਕੀਨ ਹੈ, ਜੋ ਸੱਚਾਈ ਦਿਖਾ ਸਕਦੇ ਹਨ।

ਟਾਪ ਹੈਡਲਾਈਨ

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget