ਪੜਚੋਲ ਕਰੋ

ਰਾਹੁਲ ਗਾਂਧੀ ਨੇ ਨੋਟਬੰਦੀ ਨੂੰ ਕਿਹਾ ਅੱਤਵਾਦੀ ਹਮਲਾ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨੋਟਬੰਦੀ ਦੀ ਤੀਜੀ ਵਰ੍ਹੇਗੰਢ ਮੌਕੇ ਇਸ ਨੂੰ ਦੇਸ਼ 'ਤੇ ਹੋਇਆ ਅੱਤਵਾਦੀ ਹਮਲਾ ਕਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨੋਟਬੰਦੀ ਦੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨੋਟਬੰਦੀ ਦੀ ਤੀਜੀ ਵਰ੍ਹੇਗੰਢ ਮੌਕੇ ਇਸ ਨੂੰ ਦੇਸ਼ 'ਤੇ ਹੋਇਆ ਅੱਤਵਾਦੀ ਹਮਲਾ ਕਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨੋਟਬੰਦੀ ਦੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਹੈ ਕਿ ਨੋਟਬੰਦੀ ਇੱਕ ਤਬਾਹੀ ਸੀ, ਜਿਸ ਨੇ ਸਾਡੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ। ਇਸ 'ਤੁਗਲਕੀ' ਕਦਮ ਦੀ ਜ਼ਿੰਮੇਵਾਰੀ ਹੁਣ ਕੌਣ ਲਵੇਗਾ? ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ, “ਨੋਟਬੰਦੀ ਦੇ ਅੱਤਵਾਦੀ ਹਮਲੇ ਨੂੰ ਤਿੰਨ ਸਾਲ ਹੋ ਗਏ ਹਨ, ਜਿਸ ਨੇ ਭਾਰਤੀ ਅਰਥ ਵਿਵਸਥਾ ਨੂੰ ਤਬਾਹ ਕਰ ਦਿੱਤਾ। ਬਹੁਤ ਸਾਰੇ ਲੋਕਾਂ ਦੀ ਮੌਤ ਕੀਤੀ, ਬਹੁਤ ਸਾਰੇ ਛੋਟੇ ਕਾਰੋਬਾਰ ਖ਼ਤਮ ਕੀਤੇ ਅਤੇ ਲੱਖਾਂ ਭਾਰਤੀਆਂ ਨੂੰ ਬੇਰੁਜ਼ਗਾਰ ਬਣਾਇਆ।” ਰਾਹੁਲ ਨੇ ਹੈਸ਼ਟੈਗ ‘ਡੈਮੋਨੇਟਾਈਜ਼ੇਸ਼ਨ ਡਿਜ਼ਾਸਟਰ’ ਦੀ ਵਰਤੋਂ ਕਰਦਿਆਂ ਕਿਹਾ ਕਿ ਇਸ ਖ਼ਤਰਨਾਕ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਸਾਹਮਣੇ ਲਿਆਉਣਾ ਬਾਕੀ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕਰਕੇ ਲਿਖਿਆ, “ਨੋਟਬੰਦੀ ਨੂੰ ਤਿੰਨ ਸਾਲ ਹੋ ਗਏ ਹਨ। ਸਰਕਾਰ ਤੇ ਇਸ ਦੇ ਹਕੀਮਾਂ ਵੱਲੋਂ ਕੀਤੇ ਨੋਟਬੰਦੀ ਸਾਰੀ ਬਿਮਾਰੀਆਂ ਦਾ ਸ਼ਰਤੀਆ ਇਲਾਜ ਦੇ ਸਾਰੇ ਦਾਅਵੇ ਇੱਕ-ਇੱਕ ਕਰਕੇ ਤਬਾਹ ਹੋ ਗਏ। ਡੈਮੋਨੇਟਾਈਜ਼ੇਸ਼ਨ ਇੱਕ ਆਫ਼ਤ ਸੀ ਜਿਸ ਨੇ ਸਾਡੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ। ਹੁਣ ਇਸ 'ਤੁਗਲਕੀ' ਕਦਮ ਦੀ ਜ਼ਿੰਮੇਵਾਰੀ ਕੌਣ ਲਵੇਗਾ?" ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਨੋਟਬੰਦੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਨੂੰ ‘ਅੱਜ ਦਾ ਤੁਗਲਕ’ ਕਿਹਾ। ਉਨ੍ਹਾਂ ਕਿਹਾ, “ਤਿੰਨ ਸਾਲ ਬੀਤ ਚੁੱਕੇ ਹਨ ਅਤੇ ਦੇਸ਼ ਦੁਖੀ ਹੈ, ਕਿਉਂਕਿ ਆਰਥਿਕਤਾ ਠੱਪ ਹੋ ਗਈ ਹੈ, ਰੁਜ਼ਗਾਰ ਗੁੰਮ ਗਿਆ ਹੈ। ਨਾ ਤਾਂ ਅੱਤਵਾਦ ਰੁੱਕਿਆ ਹੈ ਅਤੇ ਨਾ ਹੀ ਜਾਅਲੀ ਕਰੰਸੀ ਦਾ ਕਾਰੋਬਾਰ ਰੁਕਿਆ।  ਇਸ ਲਈ ਜ਼ਿੰਮੇਵਾਰ ਕੌਣ ਹੈ?” ਦੱਸ ਦੇਈਏ ਕਿ 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ 500 ਤੇ 1000 ਰੁਪਏ ਦੇ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget