ਪੜਚੋਲ ਕਰੋ

ਨਿਤਿਸ਼ ਕੁਮਾਰ ਹੋਏ ਬਾਗ਼ੀ ?

ਪਟਨਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਉਨ੍ਹਾਂ ਨੂੰ ਆਪਣਿਆਂ ਨੇ ਖ਼ੂਬ ਵਧਾਈਆਂ ਦਿੱਤੀਆਂ ਜਿਨ੍ਹਾਂ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੀ ਸ਼ਾਮਲ ਹਨ। ਕਦੀ ਨੋਟਬੰਦੀ ਦੀ ਹਮਾਇਤ ਕਰਨ ਵਾਲੇ ਨਿਤਿਸ਼ ਨੇ ਪੀਐਮ ਨੂੰ ਵਧਾਈ ਤਾਂ ਜ਼ਰੂਰ ਦਿੱਤੀ ਪਰ ਉਨ੍ਹਾਂ ਦੀ ਵਧਾਈ ਦੇ ਟਵੀਟ ਤੇ ਉਸ ਤੋਂ ਕੁਝ ਮਿੰਟ ਪਹਿਲਾਂ ਬੈਂਕ ਮੁਲਾਜ਼ਮਾਂ ਸਬੰਧੀ ਉਨ੍ਹਾਂ ਦੇ ਬਿਆਨ ਨੇ ਗਠਜੋੜ ਦੇ ਰਿਸ਼ਤਿਆਂ ’ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰ ਦਿੱਤੇ ਹਨ। ਨਿਤਿਸ਼ ਕੁਮਾਰ ਦੇ ਇਸ ਬਿਆਨ ਤੋਂ ਬਾਅਦ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਮੋਦੀ ਦਾ ਸਾਥ ਦੇਣ ਬਾਰੇ ਉਨ੍ਹਾਂ ਦਾ ਮਨ ਬਦਲ ਗਿਆ ਜਾਪਦਾ ਹੈ।   ਸੀਐਮ ਨਿਤਿਸ਼ ਨੇ ਪੀਐਮ ਨੂੰ ਕੀਤੇ ਟਵੀਟ ’ਚ ਵਧਾਈ ਦਿੰਦਿਆਂ ਕੁਝ ਅਜਿਹਾ ਲਿਖਿਆ ਜਿਸ ਤੋਂ ਗਠਜੋੜ ਵਿੱਚ ਸਭ ਕੁਝ ਠੀਕ ਨਾ ਹੋਣ ਵਾਲੀ ਚੁਗਲੀ ਨਜ਼ਰ ਆਉਂਦੀ ਹੈ। https://twitter.com/NitishKumar/status/1000296875218497536
ਨੋਟਬੰਦੀ ’ਤੇ ਨਿਤਿਸ਼ ਕੁਮਾਰ ਦਾ ਕਰਾਰਾ ਵਾਰ
  ਕਦੀ ਨੋਟਬੰਦੀ ਦੀ ਪੁਰਜ਼ੋਰ ਹਮਾਇਤ ਕਰਨ ਵਾਲੇ ਨਿਤਿਸ਼ ਕੁਮਾਰ ਨੇ ਇਸ ਨੂੰ ਨਾਕਾਮਯਾਬ ਉਪਰਾਲਾ ਦੱਸਿਆ, ਹਾਲਾਂਕਿ ਇਸ ਦੀ ਅਸਫ਼ਲਤਾ ਲਈ ਉਨ੍ਹਾਂ ਬੈਂਕਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਉਹ ਨੋਟਬੰਦੀ ਦੇ ਸਮਰਥਕ ਸੀ ਪਰ ਇਸ ਨਾਲ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋਇਆ ਉਲਟਾ ਕੁਝ ਲੋਕ ਆਪਣਾ ਪੈਸਾ ਇੱਕ ਥਾਂ ਤੋਂ ਦੂਜੀ ਥਾਂ ਲੈ ਜਾ ਕੇ ਸੁਰੱਖਿਅਤ ਕਰਨ ਵਿੱਚ ਸਫ਼ਲ ਰਹੇ। ਉਨ੍ਹਾਂ ਬੈਂਕਾਂ ਦੀ ਵੀ ਝਾੜਝੰਬ ਕੀਤੀ ਤੇ ਇਸ ਸਬੰਧੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਬੈਂਕ ਸਿਸਟਮ ਵਿੱਚ ਸੁਧਾਰ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਬਿਹਾਰ ਨੂੰ ਤਦ ਤਕ ਨਿਜੀ ਨਿਵੇਸ਼ ਨਹੀਂ ਮਿਲੇਗਾ, ਜਦ ਤਕ ਇਸ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਨਹੀਂ ਦਿੱਤਾ ਜਾਂਦਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ

ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਪੰਜਾਬ ‘ਚ 15 ਜਨਵਰੀ ਤੋਂ 10 ਲੱਖ ਤੱਕ ਦਾ ਫ੍ਰੀ ਇਲਾਜ, ਅਰਵਿੰਦ ਕੇਜਰੀਵਾਲ ਅਤੇ CM ਮਾਨ ਕਰਨਗੇ ਸ਼ੁਰੂਆਤ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਸਰਕਾਰ ਨੇ ਚਾਰ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਜਾਣੋ ਪੰਜਾਬ ਸਰਕਾਰ ਨੇ ਕਿਉਂ ਲਿਆ ਆਹ ਫੈਸਲਾ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

Embed widget