ਪੜਚੋਲ ਕਰੋ

ਭਿਆਨਕ ਹਾਦਸਾ: ਬੱਸ ਤੇ ਟਰੱਕ ਦੀ ਟੱਕਰ 'ਚ 18 ਸ਼ਰਧਾਲੂਆਂ ਦੀ ਮੌਤ, ਮੱਚੀ ਹਾਹਾਕਾਰ

ਝਾਰਖੰਡ ਦੇ ਦੇਵਘਰ 'ਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਹੋਇਆ। ਇੱਥੇ ਹੰਸਡੀਹਾ ਰੋਡ 'ਤੇ ਮੋਹਨਪੁਰ ਪ੍ਰਖੰਡ ਦੇ ਜਮੁਨੀਆ ਚੌਕ ਨੇੜੇ ਇੱਕ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ।

ਝਾਰਖੰਡ ਦੇ ਦੇਵਘਰ 'ਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਹੋਇਆ। ਇੱਥੇ ਹੰਸਡੀਹਾ ਰੋਡ 'ਤੇ ਮੋਹਨਪੁਰ ਪ੍ਰਖੰਡ ਦੇ ਜਮੁਨੀਆ ਚੌਕ ਨੇੜੇ ਇੱਕ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ 18 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ।

ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਤੇ ਪਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਰਾਹਤ-ਬਚਾਅ ਕਾਰਜ ਜਾਰੀ ਹਨ। ਇਹ ਕਹਿਣਾ ਜਾ ਰਿਹਾ ਹੈ ਕਿ ਕਾਂਵੜੀਏ ਬਾਬਾ ਬੈਦਿਆਨਾਥ ਮੰਦਰ ਵਿਖੇ ਪੂਜਾ ਕਰਨ ਲਈ ਜਾ ਰਹੇ ਸਨ। ਹਾਦਸੇ ਦੀ ਵਜ੍ਹਾ ਡਰਾਈਵਰ ਨੂੰ ਝਪਕੀ ਲੱਗਣ ਕਰਕੇ ਦੱਸਿਆ ਜਾ ਰਿਹਾ ਹੈ।

ਸਦਰ SDO ਰਵੀ ਕੁਮਾਰ ਨੇ ਦੱਸਿਆ ਕਿ ਸਵੇਰੇ 4-5 ਵਜੇ ਦੇ ਕਰੀਬ ਸੂਚਨਾ ਮਿਲੀ ਕਿ 32 ਸੀਟਰ ਬੱਸ, ਜੋ ਕਾਂਵੜੀਆਂ ਨੂੰ ਦੇਵਘਰ ਤੋਂ ਬਾਸੁਕੀਨਾਥ ਲੈ ਕੇ ਜਾ ਰਹੀ ਸੀ, ਨਿਯੰਤਰ ਖੋ  ਹੋ ਕੇ ਪਹਿਲਾਂ ਟਰੱਕ ਨੂੰ ਟੱਕਰ ਮਾਰੀ ਅਤੇ ਫਿਰ ਈਟਾਂ ਦੇ ਢੇਰ ਨਾਲ ਜਾ ਟਕਰਾਈ।

ਸੀਐਮ ਹੇਮੰਤ ਸੋਰੇਨ ਨੇ ਜਤਾਇਆ ਦੁੱਖ


ਇਸ ਹਾਦਸੇ 'ਤੇ ਰਾਜ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦੇ ਹੋਏ ਲਿਖਿਆ, "ਅੱਜ ਸਵੇਰੇ ਦੇਵਘਰ ਦੇ ਮੋਹਨਪੁਰ ਪ੍ਰਖੰਡ ਦੇ ਜਮੁਨੀਆ ਚੌਕ ਦੇ ਨੇੜੇ ਹੋਈ ਬੱਸ ਹਾਦਸੇ ਵਿੱਚ ਬੱਸ ਸਵਾਰ ਸ਼ਰਧਾਲੂਆਂ ਦੀ ਮੌਤ ਦੀ ਬਹੁਤ ਹੀ ਦੁੱਖਦਾਈ ਖ਼ਬਰ ਮਿਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕੰਮ ਚੱਲ ਰਹੇ ਹਨ ਅਤੇ ਜ਼ਖ਼ਮੀਆਂ ਨੂੰ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।"

ਉਨ੍ਹਾਂ ਅੱਗੇ ਲਿਖਿਆ, "ਬਾਬਾ ਬੈਦਿਆਨਾਥ ਤੋਂ ਅਰਦਾਸ ਹੈ ਕਿ ਹਾਦਸੇ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਹਿੰਮਤ ਦੇਣ।"

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget