ਪੜਚੋਲ ਕਰੋ

ਡਿਪਟੀ ਸੀਐਮ ਸਿਸੋਦੀਆ ਦਾ ਓਐਸਡੀ 2 ਲੱਖ ਰੁਪਏ ਦੀ ਰਿਸ਼ਵਤ ਨਾਲ ਰੰਗੇ ਹੱਥੀਂ ਕਾਬੂ

ਕੇਂਦਰੀ ਜਾਂਚ ਬਿਓਰੋ (ਸੀਬੀਆਈ) ਨੇ ਦੋ ਲੱਖ ਦੀ ਰਿਸ਼ਵਤ ਲੈਂਦਿਆਂ ਦਿੱਲੀ ਸਰਕਾਰ ਵਿੱਚ ਤਾਇਨਾਤ ਅਧਿਕਾਰੀ ਜੀ ਕੇ ਮਾਧਵ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਸੂਤਰਾਂ ਅਨੁਸਾਰ ਜੀ ਕੇ ਮਾਧਵ ਟੈਕਸ ਨਾਲ ਜੁੜੇ ਇੱਕ ਕੇਸ ਵਿੱਚ ਰਿਸ਼ਵਤ ਲੈ ਰਿਹਾ ਸੀ। ਰਿਸ਼ਵਤ ਦੀ ਕੁੱਲ ਰਕਮ ਦਸ ਲੱਖ ਰੁਪਏ ਨਿਰਧਾਰਤ ਕੀਤੀ ਗਈ ਸੀ ਅਤੇ ਇਸ ਵਿਚੋਂ ਜੀਕੇ ਮਾਧਵ ਦੋ ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਲੈ ਰਿਹਾ ਸੀ।

ਨਵੀਂ ਦਿੱਲੀ:ਕੇਂਦਰੀ ਜਾਂਚ ਬਿਓਰੋ (ਸੀਬੀਆਈ) ਨੇ ਦੋ ਲੱਖ ਦੀ ਰਿਸ਼ਵਤ ਲੈਂਦਿਆਂ ਦਿੱਲੀ ਸਰਕਾਰ ਵਿੱਚ ਤਾਇਨਾਤ ਅਧਿਕਾਰੀ ਜੀ ਕੇ ਮਾਧਵ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਸੂਤਰਾਂ ਅਨੁਸਾਰ ਜੀ ਕੇ ਮਾਧਵ ਟੈਕਸ ਨਾਲ ਜੁੜੇ ਇੱਕ ਕੇਸ ਵਿੱਚ ਰਿਸ਼ਵਤ ਲੈ ਰਿਹਾ ਸੀ। ਰਿਸ਼ਵਤ ਦੀ ਕੁੱਲ ਰਕਮ ਦਸ ਲੱਖ ਰੁਪਏ ਨਿਰਧਾਰਤ ਕੀਤੀ ਗਈ ਸੀ ਅਤੇ ਇਸ ਵਿਚੋਂ ਜੀਕੇ ਮਾਧਵ ਦੋ ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਲੈ ਰਿਹਾ ਸੀ। ਸੂਤਰਾਂ ਨੇ ਇਹ ਵੀ ਦੱਸਿਆ ਕਿ ਜੀ ਕੇ ਮਾਧਵ ਨਾਮ ਦਾ ਇਹ ਵਿਅਕਤੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦਫ਼ਤਰ ਵਿੱਚ ਵਿਸ਼ੇਸ਼ ਡਿਓਟੀ ਯਾਨੀ ਓਐਸਡੀ ਅਫ਼ਸਰ ਵਜੋਂ ਵੀ ਤਾਇਨਾਤ ਸੀ। ਇਹ ਉਥੇ ਸਾਲ 2015 ਵਿੱਚ ਤਾਇਨਾਤ ਕੀਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਕੋਈ ਭੂਮਿਕਾ ਨਹੀਂ ਮਿਲੀ ਹੈ। ਸੂਤਰਾਂ ਮੁਤਾਬਿਕ ਜੀ ਕੇ ਮਾਧਵ ਨੂੰ ਬੀਤੀ ਰਾਤ ਗ੍ਰਿਫਤਾਰੀ ਤੋਂ ਬਾਅਦ ਪੁੱਛਗਿੱਛ ਲਈ ਸੀਬੀਆਈ ਹੈੱਡਕੁਆਰਟਰ ਲਿਆਂਦਾ ਗਿਆ ਹੈ। ਜਿਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget