ਪੜਚੋਲ ਕਰੋ

ਵਿਧਾਨ ਪਰਿਸ਼ਦ ਦੇ ਡਿਪਟੀ ਸਪੀਕਰ ਨੇ ਰੇਲ ਅੱਗੇ ਆਕੇ ਕੀਤੀ ਆਤਮਹੱਤਿਆ, ਸਦਨ 'ਚ ਧੱਕਾਮੁੱਕੀ ਤੋਂ ਸਨ ਪਰੇਸ਼ਾਨ

ਕਡੂਰ ਪੁਲਿਸ ਮੁਤਾਬਕ ਸੁਸਾਇਡ ਨੋਟ ਬਰਾਮਦ ਹੋਇਆ ਹੈ। ਜਿਸ 'ਚ ਉਨ੍ਹਾਂ 15 ਦਸੰਬਰ ਦੀ ਉਸ ਘਟਨਾ ਦਾ ਜ਼ਿਕਰ ਕੀਤਾ ਹੈ

ਬੈਂਗਲੁਰੂ: ਕਰਨਾਟਕ ਵਿਧਾਨ ਪਰਿਸ਼ਦ ਦੇ ਡਿਪਟੀ ਸਪੀਕਰ ਤੇ ਜੇਡੀਐਲ ਲੀਡਰ ਐਸਐਲ ਧਰਮਾਗੌੜਾ ਨੇ ਚਿਕਮਗਲੂਰ ਦੇ ਕਡੂਰ ਟ੍ਰੇਨ ਅੱਗੇ ਆਕੇ ਆਤਮ ਹੱਤਿਆ ਕਰ ਲਈ। ਉਨ੍ਹਾਂ ਦੀ ਲਾਸ਼ ਟੁਕੜਿਆਂ 'ਚ ਰੇਲਵੇ ਟ੍ਰੈਕ ਤੋਂ ਮਿਲੀ ਹੈ। ਧਰਮਾਗੌੜਾ ਦੀ ਆਤਮ ਹੱਤਿਆ ਦਾ ਕਾਰਨ ਅਜੇ ਸਪਸ਼ਟ ਨਹੀਂ ਹੈ।

ਕਡੂਰ ਪੁਲਿਸ ਮੁਤਾਬਕ ਸੁਸਾਇਡ ਨੋਟ ਬਰਾਮਦ ਹੋਇਆ ਹੈ। ਜਿਸ 'ਚ ਉਨ੍ਹਾਂ 15 ਦਸੰਬਰ ਦੀ ਉਸ ਘਟਨਾ ਦਾ ਜ਼ਿਕਰ ਕੀਤਾ ਹੈ ਜਿਸ 'ਚ ਕਾਂਗਰਸ ਲੀਡਰਾਂ ਨੇ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਸੀ ਤੇ ਚੇਅਰ ਤੋਂ ਉਨ੍ਹਾਂ ਨੂੰ ਧੱਕ ਦਿੱਤਾ ਸੀ। ਉਹ ਇਸ ਤੋਂ ਕਾਫੀ ਪਰੇਸ਼ਾਨ ਸਨ।

ਜ਼ਿਕਰਯੋਗ ਹੈ ਕਿ ਕਾਂਗਰਸ ਚੇਅਰਮੈਨ ਨਿਯੁਕਤੀ ਦਾ ਵਿਰੋਧ ਕਰ ਰਹੀ ਸੀ। ਡਿਪਟੀ ਚੇਅਰਮੈਨ ਜਿਵੇਂ ਹੀ ਚੇਅਰ 'ਤੇ ਬੈਠੇ ਤਾਂ ਹੰਗਾਮਾ ਏਨਾ ਵਧ ਗਿਆ ਕਿ ਕਾਂਗਰਸ ਦੇ ਵਿਧਾਨ ਪਰਿਸ਼ਦ ਮੈਂਬਰਾਂ ਨੇ ਡਿਪਟੀ ਚੇਅਰਮੈਨ ਨੂੰ ਕੁਰਸੀ ਤੋਂ ਖਿੱਚ ਕੇ ਹਟਾ ਦਿੱਤਾ। ਇਸ ਦੌਰਾਨ ਕਾਂਗਰਸ ਤੇ ਬੀਜੇਪੀ ਦੇ ਵਿਧਾਇਕਾਂ 'ਚ ਜੰਮ ਕੇ ਹੱਥੋਪਾਈ ਵੀ ਹੋਈ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget