ਪੜਚੋਲ ਕਰੋ

ਅੱਤਵਾਦੀਆਂ ਦੇ ਨਿਸ਼ਾਨੇ 'ਤੇ ਆਏ ਪੰਜਾਬ 'ਚ ਚੱਲ ਰਹੇ ਡੇਰੇ, ਖੁਫੀਆ ਏਜੰਸੀਆਂ ਵੱਲੋਂ 87 ਡੇਰਿਆਂ ਦੀ ਪਛਾਣ

ਸੂਤਰਾਂ ਅਨੁਸਾਰ ਪੰਜਾਬ ਵਿੱਚ ਤਕਰੀਬਨ 250 ਡੇਰੇ ਹਨ, ਪਰ ਇੰਟੈਲੀਜੈਂਸ ਨੇ 87 ਡੇਰਿਆਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਦੀ ਇੰਟੈਲੀਜੈਂਸ ਤੇ ਹੋਰ ਖੁਫੀਆ ਏਜੰਸੀਆਂ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਖਦਸ਼ਾ ਹੈ ਕਿ ਅੱਤਵਾਦੀ ਅਤੇ ਕੱਟੜਪੰਥੀ ਸਮੂਹ ਇਨ੍ਹਾਂ ਡੇਰਿਆਂ 'ਤੇ ਕੋਈ ਵੀ ਘਟਨਾ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰ ਸਕਦੇ ਹਨ।

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੇ ਵੱਖ ਵੱਖ ਡੇਰੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। ਅੱਤਵਾਦੀ ਇੱਥੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਹ ਖ਼ੁਲਾਸਾ ਹਥਿਆਰਾਂ ਨਾਲ ਫੜੇ ਅੱਤਵਾਦੀਆਂ ਤੇ ਅੰਮ੍ਰਿਤਸਰ ਦੇ ਨਿਰੰਕਾਰੀ ਕੈਂਪ ਧਮਾਕੇ ਦੇ ਦੋਸ਼ੀ ਕੋਲੋਂ ਕੀਤੀ ਪੁੱਛਗਿੱਛ ਦੌਰਾਨ ਹੋਇਆ ਹੈ।

ਇਸ ਖੁਲਾਸੇ ਤੋਂ ਬਾਅਦ ਖੁਫੀਆ ਏਜੰਸੀਆਂ ਹੋਰ ਸਾਵਧਾਨ ਹੋ ਗਈਆਂ ਹਨ। ਹਾਲਾਂਕਿ ਇਹ ਸਾਰੇ ਡੇਰੇ ਪਹਿਲਾਂ ਤੋਂ ਹੀ ਸਖ਼ਤ ਸੁੱਰਖਿਆ ਦੇ ਘੇਰੇ ਵਿੱਚ ਹਨ ਅਤੇ ਇਨ੍ਹਾਂ ਡੇਰਿਆਂ ਦੇ ਆਪਣੇ ਸੁਰੱਖਿਆ ਕਰਮਚਾਰੀ ਵੀ ਹਨ, ਫਿਰ ਵੀ ਸਰਕਾਰ ਇਨ੍ਹਾਂ ਡੇਰਿਆਂ ਦੀ ਸੁਰੱਖਿਆ ਹੋਰ ਵਧਾਏਗੀ। ਇਸ ਨਾਲ ਹੀ ਇੱਥੇ ਇੰਟੈਲੀਜੈਂਸ ਕਰਮੀਆਂ ਦੀ ਤਾਇਨਾਤੀ ਵੀ ਕੀਤੀ ਜਾਏਗੀ।

ਪੁੱਛਗਿੱਛ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਅੱਤਵਾਦੀ ਘੁਸਪੈਠ ਸਰਹੱਦ ‘ਤੇ ਸਥਿਤ ਮਾਝੇ ਦੇ ਵੱਖ-ਵੱਖ ਛੋਟੇ ਡੇਰਿਆਂ ਦਾ ਸਹਾਰਾ ਲੈ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਇਨ੍ਹਾਂ ਡੇਰਿਆਂ ਵਿੱਚ ਹੀ ਠਹਿਰੇ ਸਨ। ਇਸ ਲਈ ਹੁਣ ਇੰਟੈਲੀਜੈਂਸ ਵੀ ਇਨ੍ਹਾਂ ਡੇਰਿਆਂ ‘ਤੇ ਵਿਸ਼ੇਸ਼ ਨਜ਼ਰ ਰੱਖੇਗੀ।

ਸੂਤਰਾਂ ਅਨੁਸਾਰ ਪੰਜਾਬ ਵਿੱਚ ਤਕਰੀਬਨ 250 ਡੇਰੇ ਹਨ, ਪਰ ਇੰਟੈਲੀਜੈਂਸ ਨੇ 87 ਡੇਰਿਆਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਦੀ ਇੰਟੈਲੀਜੈਂਸ ਤੇ ਹੋਰ ਖੁਫੀਆ ਏਜੰਸੀਆਂ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਖਦਸ਼ਾ ਹੈ ਕਿ ਅੱਤਵਾਦੀ ਅਤੇ ਕੱਟੜਪੰਥੀ ਸਮੂਹ ਇਨ੍ਹਾਂ ਡੇਰਿਆਂ 'ਤੇ ਕੋਈ ਵੀ ਘਟਨਾ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰ ਸਕਦੇ ਹਨ।

ਮੰਗਲਵਾਰ ਨੂੰ ਡੇਰਿਆਂ ਦੀ ਸੁਰੱਖਿਆ ਲਈ ਇੱਕ ਬੈਠਕ ਹੋਵੇਗੀ। ਇਸ ਵਿੱਚ ਪਹਿਲਾਂ ਤੋਂ ਦਿੱਤੀ ਗਈ ਸੁਰੱਖਿਆ ਦੇ ਸਬੰਧ ਵਿੱਚ ਇਨ੍ਹਾਂ ਸਾਰੇ ਡੇਰਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਹ ਵੇਖਿਆ ਜਾਵੇਗਾ ਕਿ ਕਿਹੜੇ ਡੇਰੇ ਨੂੰ ਕਿੰਨਾ ਖਤਰਾ ਹੈ ਅਤੇ ਪਹਿਲਾਂ ਤੋਂ ਉੱਥੇ ਕਿੰਨੀ ਸੁਰੱਖਿਆ ਤਾਇਨਾਤ ਹੈ।

ਇਸ ਦੇ ਨਾਲ ਹੀ, ਇਹ ਵੀ ਵਿਚਾਰਿਆ ਜਾਵੇਗਾ ਕਿ ਕੀ ਸੁਰੱਖਿਆ ਨੂੰ ਵਧਾਉਣ ਜਾਂ ਘਟਾਉਣ ਦੀ ਜ਼ਰੂਰਤ ਹੈ ਜਾਂ ਨਹੀਂ। ਬੈਠਕ ਵਿੱਚ ਇਹ ਵੀ ਫੈਸਲਾ ਲਿਆ ਜਾਵੇਗਾ ਕਿ ਖੁਫੀਆ ਮੁਲਾਜ਼ਮ ਇਨ੍ਹਾਂ ਡੇਰਿਆਂ ਵਿੱਚ ਤਾਇਨਾਤ ਕੀਤੇ ਜਾਣ, ਜੋ ਇਨ੍ਹਾਂ ‘ਤੇ ਵਿਸ਼ੇਸ਼ ਨਜ਼ਰ ਰੱਖ ਸਕਣ ਤੇ ਕਿਸੇ ਅਣਸੁਖਾਵੀਂ ਘਟਨਾ ਬਾਰੇ ਪਹਿਲਾਂ ਤੋਂ ਜਾਣਕਾਰੀ ਹਾਸਲ ਕਰ ਸਕਣ ਤਾਂ ਕਿ ਜਾਨ-ਮਾਲ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ।

ਟਾਪ ਹੈਡਲਾਈਨ

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

Embed widget