ਪੜਚੋਲ ਕਰੋ

ਬਗੈਰ ਮਨਜ਼ੂਰੀ ਡੇਰਾ ਸਿਰਸਾ ’ਚ ਮਨਾਇਆ ਸਥਾਪਨਾ ਦਿਵਸ 

ਸਿਰਸਾ: ਸਿਰਸਾ ਦੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਹੋਣ ਪਿੱਛੋਂ ਡੇਰੇ ਵਿੱਚ ਹੋਣ ਵਾਲੇ ਸਤਿਸੰਗ ਜਾਂ ਹੋਰ ਸਮਾਗਮਾਂ ਵਿੱਚ ਉਸ ਦੇ ਪ੍ਰਸ਼ੰਸਕਾਂ ਦੀ ਗਿਣਤੀ ਲਗਾਤਾਰ ਘਟਦੀ ਜਾ ਰਹੀ ਹੈ। ਸਿਰਸਾ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਡੇਰਾ ਪ੍ਰਬੰਧਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਸਮਾਗਮ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ।   ਅੱਜ ਡੇਰਾ ਸਿਰਸਾ ਦੇ ਸਥਾਪਨਾ ਦਿਵਸ ਨੂੰ ਮਨਾਉਣ ਲਈ ਹੋਣ ਵਾਲੇ ਸਮਾਗਮ ਸਬੰਧੀ ਵੀ ਪ੍ਰਸ਼ਾਸਨ ਨੇ ਮਨਜ਼ੂਰੀ ਨਹੀਂ ਦਿੱਤੀ ਸੀ ਪਰ ਇਸ ਦੇ ਬਾਵਜੂਦ ਰਾਮ ਰਹੀਮ ਦੇ ਪ੍ਰਸ਼ੰਸਕ ਡੇਰੇ ਦਾ ਸਥਾਪਨਾ ਦਿਵਸ ਮਨਾਉਣ ਲਈ ਡੇਰਾ ਪੁੱਜੇ। ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਡੇਰੇ ਦੇ ਆਸ-ਪਾਸ ਨਾਕੇ ਲਾਏ ਹਨ ਤੇ ਸਿਰਸਾ ਨੂੰ ਆਉਣ-ਜਾਣ ਵਾਲੇ ਰਸਤਿਆਂ ’ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਡੇਰੇ ਦੀ ਸਥਾਪਨਾ 29 ਅਪਰੈਲ, 1948 ਨੂੰ ਸ਼ਾਹ ਮਸਤਾਨਾ ਬਲੋਚਸਤਾਨੀ ਨੇ ਕੀਤੀ ਸੀ। ਇਸ ਪਿੱਛੋਂ ਹਰ ਸਾਲ ਡੇਰੇ ਦਾ ਸਥਾਪਨਾ ਦਿਵਸ ਮਨਾਇਆ ਜਾਣ ਲੱਗਾ। 29 ਅਪ੍ਰੈਲ 2007 ਨੂੰ ਡੇਰੇ ਦੇ ਸਥਾਪਨਾ ਦਿਵਸ ਮੌਕੇ ਰਾਮ ਰਹੀਮ ਨੇ ਸਿਰਸਾ ਵਿੱਚ ਪਹਿਲੀ ਵਾਰ ਆਪਣੇ ਪੈਰੋਕਾਰਾਂ ਨੂੰ ‘ਜਾਮ-ਏ-ਇਨਸਾਂ’ ਪਿਲਾਇਆ ਸੀ। ਇਸ ਲਈ ਡੇਰਾ ਪ੍ਰਬੰਧਕਾਂ ਵੱਲੋਂ ‘ਜਾਮ-ਏ-ਇਨਸਾਂ’ ਦਿਵਸ ਵੀ ਮਨਾਇਆ ਜਾਂਦਾ ਹੈ। ‘ਜਾਮ-ਏ-ਇਨਸਾਂ’ ਨੂੰ ਲੈ ਕੇ ਸਿੱਖਾਂ ਤੇ ਰਾਮ ਰਹੀਮ ਵਿਚਾਲੇ ਵਿਵਾਦ ਪੈਦਾ ਹੋ ਗਿਆ ਜੋ ਕਾਫ਼ੀ ਲੰਮਾ ਸਮਾਂ ਚੱਲਿਆ। ਸਿਰਸਾ ਦੇ ਤਹਿਸੀਲਦਾਰ ਸੰਜੇ ਚੌਧਰੀ ਨੇ ਕਿਹਾ ਕਿ ਡੇਰੇ ਦੇ ਸਥਾਪਨਾ ਦਿਵਸ ਸਬੰਧੀ ਉਨ੍ਹਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਤਿੰਨ ਕੰਪਨੀਆਂ ਨੂੰ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਡੇਰਾ ਪ੍ਰਬੰਧਕਾਂ ਨੂੰ ਬਾਹਰੀ ਗਤੀਵਿਧੀਆਂ ਲਈ ਮਨ੍ਹਾ ਕੀਤਾ ਗਿਆ ਹੈ ਤੇ ਨਾ ਹੀ ਮਜਲਿਸ ਕਰਨ ਕੀ ਆਗਿਆ ਦਿੱਤੀ ਗਈ ਹੈ। ਗ਼ੌਰ ਕਰਨ ਵਾਲੀ ਗੱਲ ਹੈ ਕਿ ਪ੍ਰਸ਼ਾਸਨ ਦੀ ਮਨਾਹੀ ਦੇ ਬਾਵਜੂਦ ਡੇਰੇ ਵਿੱਚ ਵੱਡੀ ਗਿਣਤੀ ਲੋਕਾਂ ਦਾ ਇਕੱਠ ਪ੍ਰਸ਼ਾਸਨ ਦੀ ਲਾਪਰਵਾਹੀ ਤੇ ਨਾਕਾਮੀ ਸਿੱਧ ਕਰਦਾ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget