Farmers Protest: ਖਨੌਰੀ ਸਰਹੱਦ 'ਤੇ ਕਿਸਾਨਾਂ ਨੇ ਪਰਾਲੀ 'ਚ ਮਿਰਚ ਪਾਊਡਰ ਪਾ ਕੇ ਪੁਲਿਸ 'ਤੇ ਹਮਲਾ ਕੀਤਾ ਹੈ। ਹਰਿਆਣਾ ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਕਰਨ ਦੇ ਨਾਲ-ਨਾਲ ਡਾਂਗਾਂ ਨਾਲ ਹਮਲਾ ਕੀਤਾ। ਇਸ 'ਚ ਕਰੀਬ 12 ਪੁਲਸ ਕਰਮਚਾਰੀ ਗੰਭੀਰ ਜ਼ਖ਼ਮੀ ਹੋ ਗਏ ਹਨ। 


ਇਹ ਵੀ ਪੜ੍ਹੋ: