ਪੜਚੋਲ ਕਰੋ

Air Travel Passenger Guidelines: ਹੁਣ ਫਲਾਈਟ ਦੀ ਯਾਤਰਾ ਦੌਰਾਨ ਮਿਲੇਗਾ ਖਾਣਾ, ਜੇ ਕੀਤਾ ਮਾਸਕ ਪਹਿਨਣ ਤੋਂ ਇਨਕਾਰ ਤਾਂ ਹੋਏਗਾ ਇਹ ਹਾਲ

DGCA New Guidelines: ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ 'ਤੇ ਯਾਤਰਾ ਦੌਰਾਨ ਯਾਤਰੀਆਂ ਨੂੰ ਖਾਣੇ ਦੀ ਸੇਵਾ ਦੇਣ ਲਈ ਸਾਰੀਆਂ ਏਅਰਲਾਈਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਨਵੀਂ ਦਿੱਲੀ: ਹੁਣ ਜੇ ਤੁਸੀਂ ਉਡਾਣ ਵਿੱਚ ਯਾਤਰਾ ਕਰਨ ਤੋਂ ਪਹਿਲਾਂ ਮਾਸਕ ਜਾਂ ਫੇਸ ਸ਼ੀਲਡ ਪਾਉਣ ਤੋਂ ਇਨਕਾਰ ਕਰਦੇ ਹੋ ਤਾਂ ਤੁਹਾਨੂੰ ਉਡਾਣ ਭਰਨ ਤੋਂ ਰੋਕਿਆ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਸੀਏ (DGCA) ਦੇ ਡਾਇਰੈਕਟਰ ਜਨਰਲ ਅਰੁਣ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਮਾਸਕ ਪਹਿਨਣ ਤੋਂ ਇਨਕਾਰ ਕਰਨ ਨਾਲ ਅਜਿਹੇ ਲੋਕਾਂ ਨੂੰ ਨਾ ਸਿਰਫ ਉਡਾਣ ਵਿੱਚ ਚੜ੍ਹਨ ਤੋਂ ਰੋਕਿਆ ਜਾ ਸਕਦਾ ਹੈ, ਬਲਕਿ ਉਨ੍ਹਾਂ ਦਾ ਨਾਂ ‘ਨੋ ਫਲਾਈ’ ਲਿਸਟ ਵਿੱਚ ਵੀ ਪਾ ਦਿੱਤਾ ਜਾਵੇਗਾ। ਅਰੁਣ ਕੁਮਾਰ ਨੇ ਦੱਸਿਆ, 'ਕਿੰਨੇ ਸਮੇਂ ਤੱਕ ਅਜਿਹੇ ਲੋਕਾਂ ਨੂੰ ਉਡਾਣ ਭਰਨ ਤੋਂ ਰੋਕਿਆ ਜਾਏਗਾ, ਇਹ ਨਿਯਮਾਂ ਦੀ ਉਲੰਘਣਾ ਤੇ ਕੈਬਿਨ-ਚਾਲਕਾਂ ਪ੍ਰਤੀ ਇਸ ਦੇ ਕਠੋਰ ਵਿਵਹਾਰ 'ਤੇ ਨਿਰਭਰ ਕਰੇਗਾ। ਇਹ ਕਾਰਵਾਈ ਉਨ੍ਹਾਂ ਲੋਕਾਂ ਦੇ ਵਿਰੁੱਧ ਹੋਵੇਗੀ ਜੋ ਮਾਸਕ ਨਹੀਂ ਪਹਿਨਦੇ ਜਾਂ ਜਾਣਬੁੱਝ ਕੇ ਚਿਹਰੇ ਤੋਂ ਮਾਸਕ ਹਟਾਉਂਦੇ ਹਨ।' ਦੱਸ ਦਈਏ ਕਿ ਇਹ ਚੇਤਾਵਨੀ ਅਜਿਹੇ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਹਵਾਈ ਯਾਤਰਾ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੁੱਧਵਾਰ ਨੂੰ ਇੱਕ ਦਿਨ ਵਿਚ ਇੱਕ ਲੱਖ ਤੋਂ ਜ਼ਿਆਦਾ ਯਾਤਰੀ ਘਰੇਲੂ ਉਡਾਣਾਂ ਵਿਚ ਸਵਾਰ ਹੋਏ। ਇਸ ਬਾਰੇ ਟਵੀਟ ਕਰਦੇ ਹੋਏ ਹਵਾਬਾਜ਼ੀ ਮੰਤਰੀ ਐਚਐਸ ਪੁਰੀ ਨੇ ਲਿਖਿਆ, “ਅਸਮਾਨ ਮੀਲ ਪੱਥਰਾਂ ਨੂੰ ਛੂਹ ਰਿਹਾ ਹੈ। ਇੱਥੇ ਇੱਕ ਹਜ਼ਾਰ ਤੋਂ ਵੱਧ ਘਰੇਲੂ ਉਡਾਣਾਂ, ਦੋ ਲੱਖ ਤੋਂ ਵੱਧ ਯਾਤਰੀ ਹੋ ਚੁੱਕੇ ਹਨ। ਅੱਜ ਅਸੀਂ ਇੱਕ ਲੱਖ ਤੋਂ ਵੱਧ ਯਾਤਰੀਆਂ ਦੀ ਉਚਾਈ ਨੂੰ ਪਾਰ ਕੀਤਾ।” 78 ਨਵੇਂ ਰੂਟਾਂ 'ਤੇ ਸਸਤੀ ਫਲਾਈਟ ਸੇਵਾਵਾਂ ਨੂੰ ਮਨਜ਼ੂਰੀ, ਵੇਖੋ ਪੂਰੀ ਲਿਸਟ Japan PM Resigns: ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਸਕਦੇ ਅਸਤੀਫਾ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget