ਪੜਚੋਲ ਕਰੋ

ਧਾਰਾ 370 ਹਟਾਉਣ ਮਗਰੋਂ ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਦਾ ਵੱਡਾ ਦਾਅਵਾ

ਜੰਮੂ-ਕਸ਼ਮੀਰ ਦੀ ਵੰਡ ਤੇ ਧਾਰਾ 370 ‘ਤੇ ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਘਾਟੀ ਦਾ ਮਾਹੌਲ ਸ਼ਾਂਤਮਈ ਹੋਇਆ ਹੈ। ਸੂਬੇ ‘ਚ ਹਿੰਸਾ ਦੀ ਇੱਕ ਵੀ ਖ਼ਬਰ ਸਾਹਮਣੇ ਨਹੀਂ ਆਈ। ਇਹ ਦਾਅਵਾ ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ ਨੇ ਕੀਤਾ ਹੈ।

ਜੰਮੂ-ਕਸ਼ਮੀਰ: ਸੂਬੇ ਦੀ ਵੰਡ ਤੇ ਧਾਰਾ 370 ‘ਤੇ ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਘਾਟੀ ਦਾ ਮਾਹੌਲ ਸ਼ਾਂਤਮਈ ਹੋਇਆ ਹੈ। ਸੂਬੇ ‘ਚ ਹਿੰਸਾ ਦੀ ਇੱਕ ਵੀ ਖ਼ਬਰ ਸਾਹਮਣੇ ਨਹੀਂ ਆਈ। ਇਹ ਦਾਅਵਾ ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਤੇ ਮੱਧ ਕਸ਼ਮੀਰ ‘ਚ ਮਾਹੌਲ ਸ਼ਾਂਤਮਈ ਹੈ। ਇਸ ਤੋਂ ਪਹਿਲਾਂ ਖਦਸ਼ਾ ਸੀ ਕਿ ਜੇਕਰ ਧਾਰਾ 370 ਤੇ 35-ਏ ‘ਤੇ ਕੇਂਦਰ ਸਰਕਾਰ ਕੋਈ ਵੀ ਫੈਸਲਾ ਲੈਂਦੀ ਹੈ ਤਾਂ ਘਾਟੀ ਦਾ ਮਾਹੌਲ ਤਨਾਅਪੂਰਨ ਹੋ ਸਕਦਾ ਹੈ। ਧਾਰਾ 370 ‘ਚ ਬਦਲਾਅ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹਿੰਸਕ ਪ੍ਰਦਰਸ਼ਨਾਂ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੌਰਾਨ ਹਾਲਾਤ ਦਾ ਜਾਇਜ਼ਾ ਲੈਣ ਲਈ ਐਨਐਸਏ ਅਜੀਤ ਡੋਭਾਲ ਵੀ ਸ੍ਰੀਨਗਰ ‘ਚ ਮੌਜੂਦ ਹਨ। ਕੇਂਦਰ ਦੀ ਨਵੀਂ ਨੀਤੀ ਮੁਤਾਬਕ ਹੁਣ ਜੰਮੂ-ਕਸ਼ਮੀਰ ਦੀ ਪੁਲਿਸ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਦੇ ਅਧੀਨ ਕੰਮ ਕਰੇਗੀ। ਘਾਟੀ ‘ਚ ਅਜੇ ਵੀ ਹਜ਼ਾਰਾਂ ਦੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਹ ਅਗਲੇ ਹੁਕਮ ਤਕ ਉੱਥੇ ਹੀ ਰਹਿਣਗੇ। ਦੋਵੇਂ ਸ਼ਹਿਰਾਂ ‘ਚ ਮੋਬਾਈਲ, ਇੰਟਰਨੈੱਟ ਸੇਵਾ ਬੰਦ ਕੀਤੀ ਗਈ ਹੈ। ਸੈਨਾ ਤੇ ਵਹਾਈ ਸੈਨਾ ਦੋਵੇਂ ਹਾਈ ਅਲਰਟ ‘ਤੇ ਹਨ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget