ਪੜਚੋਲ ਕਰੋ

ਧਨਤੇਰਸ ‘ਤੇ ਪਰਤੀ ਬਜਾਰਾਂ ‘ਚ ਰੌਣਕ, ਸੋਨੇ-ਚਾਂਦੀ ਦੀ ਵਧੀ ਖਰੀਦ

ਸੁਨਿਆਰਿਆਂ ਦਾ ਕਹਿਣਾ ਹੈ ਕਿ ਉਹ ਪੁਰਾਣੇ ਗਹਿਣਿਆਂ ਦੇ ਸਟੌਕ ਨੂੰ ਬਦਲ ਕੇ ਨਵੇਂ ਡਿਜਾਇਨ ਬਣਾ ਰਹੇ ਹਨ ਤਾਂ ਕਿ ਤਿਉਹਾਰੀ ਤੇ ਵਿਆਹ ਦੇ ਸੀਜ਼ਨ ‘ਚ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਨਵੀਂ ਦਿੱਲੀ: ਧਨਤੇਰਸ ‘ਤੇ ਦੀਵਾਲੀ ਦੇ ਤਿਉਹਾਰ ਦੀ ਸ਼ੁਰੂਆਤ ਹੁੰਦਿਆਂ ਹੀ ਬਜਾਰਾਂ ‘ਚ ਰੌਣਕ ਪਰਤ ਆਈ ਹੈ। ਧਨਤੇਰਸ ‘ਤੇ ਸ਼ੁੱਭ ਮੰਨੇ ਜਾਣ ਵਾਲੇ ਸੋਨਾ ਚਾਂਦੀ ਦੀ ਖਰੀਦ ਵੀਰਵਾਰ ਵਧੀ ਪਰ ਮਾਹਿਰਾਂ ਦਾ ਮੰਨਣਾ ਹੈ ਕਿ ਕੋਵਿਡ-19 ਸੰਕਟ ਦੇ ਚੱਲਦਿਆਂ ਮੰਗ ਕਮਜੋਰ ਰਹਿਣ ਤੇ ਸਰਾਫਾ ਦੀਆਂ ਉੱਚੀਆਂ ਕੀਮਤਾਂ ਨਾਲ ਕਾਰੋਬਾਰ ਹਲਕਾ ਰਹਿ ਸਕਦਾ ਹੈ। ਕੋਵਿਡ-19 ਸੰਕਟ ਦੇ ਚੱਲਦਿਆਂ ਨਰਮੀ ਦੀ ਮਾਰ ਝੱਲ ਰਹੇ ਬਜਾਰ ਨੂੰ ਲੰਬੇ ਸਮੇਂ ਤੋਂ ਦੀਵਾਲੀ ਦੇ ਤਿਉਹਾਰੀ ਸੀਜ਼ਨ ਸ਼ੁਰੂ ਹੋਣ ਦਾ ਇੰਤਜਾਰ ਸੀ। ਹੁਣ ਗਾਹਕ ਸੋਨੇ ਚਾਂਦੀ ਦੀਆਂ ਵਧੀਆਂ ਕੀਮਤਾਂ ਦੇ ਬਾਵਜੂਦ ਇਸ ‘ਚ ਨਿਵੇਸ਼ ਕਰਨ ਨੂੰ ਤਰਜੀਹ ਦੇ ਰਹੇ ਹਨ। ਕੋਰੋਨਾ ਦੇ ਚੱਲਦਿਆਂ ਲੋਕ ਆਨਲਾਈਨ ਮੰਚ ‘ਤੇ ਖਰੀਦ ਨੂੰ ਦੇ ਰਹੇ ਤਰਜੀਹ ਸੁਨਿਆਰਿਆਂ ਦਾ ਕਹਿਣਾ ਹੈ ਕਿ ਉਹ ਪੁਰਾਣੇ ਗਹਿਣਿਆਂ ਦੇ ਸਟੌਕ ਨੂੰ ਬਦਲ ਕੇ ਨਵੇਂ ਡਿਜਾਇਨ ਬਣਾ ਰਹੇ ਹਨ ਤਾਂ ਕਿ ਤਿਉਹਾਰੀ ਤੇ ਵਿਆਹ ਦੇ ਸੀਜ਼ਨ ‘ਚ ਮੰਗ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਮੁੱਖ ਉਪਭੋਗਤਾ ਬਜਾਰਾਂ ‘ਚ ਕੋਵਿਡ 19 ਇਨਫੈਕਸ਼ਨ ਮਾਮਲਿਆਂ ਦੀ ਵਧਦੀ ਸੰਖਿਆਂ ਨੂੰ ਦੇਖਦਿਆਂ ਲੋਕਾਂ ਦੇ ਵਿਚ ਘਰ ਤੋਂ ਬਾਹਰ ਆਉਣ ‘ਚ ਸੰਕੋਚ ਦੇਖਿਆ ਦਾ ਰਿਹਾ ਹੈ। ਮਹਾਮਾਰੀ ਨੂੰ ਦੇਖਦਿਆਂ ਉਹ ਆਨਲਾਈਨ ਗਹਿਣੇ ਖਰੀਦਣ ਨੂੰ ਤਰਜੀਹ ਦੇ ਰਹੇ ਹਨ। ਦਿੱਲੀ ‘ਚ ਪ੍ਰਦੂਸ਼ਣ ਦੇ ਮਸਲੇ ‘ਚ ਦੀਵਾਲੀ ਦੀ ਰਾਤ ਟੁੱਟ ਸਕਦਾ ਪਿਛਲੇ ਚਾਰ ਸਾਲ ਦਾ ਰਿਕਾਰਡ ਸੋਨੇ ਦੀਆਂ ਕੀਮਤਾਂ 51,000 ਤੋਂ 53,000 ਰੁਪਏ ਪ੍ਰਤੀ ਦਸ ਗ੍ਰਾਮ ਦੇ ਵਿਚ ਬਣੀਆਂ ਹੋਈਆਂ ਹਨ। ਇਹ 2019 ਦੀ ਧਨਤੇਰਸ ਤੇ ਸੋਨੇ ਦੀ 38,096 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ ਤੋਂ 10 ਪ੍ਰਤੀਸ਼ਤ ਜਿਆਦਾ ਹੈ। ਇਸ ਤਰ੍ਹਾਂ ਚਾਂਦੀ ਦਾ ਭਾਅ ਵੀ 62,000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਮੰਨਿਆ ਜਾ ਰਿਹਾ ਕਿ ਸੋਨੇ ਚਾਂਦੀ ਦੇ ਬਿਸਕੁਟ ਤੇ ਸਿੱਕਿਆਂ ਦਾ ਪ੍ਰਦਰਸ਼ਨ ਬਿਹਤਰ ਰਹੇਗਾ। ਉਨ੍ਹਾਂ ਕਿਹਾ ਇਸ ਸਾਲ ਡਿਜੀਟਲ ਸੋਨੇ ਤੇ ਹੋਰ ਆਨਲਾਈਨ ਮੰਚ ਨੂੰ ਬੜ੍ਹਤ ਮਿਲ ਸਕਦੀ ਹੈ। ਪ੍ਰਦੂਸ਼ਣ ਕਾਬੂ ਕਰਨ ਲਈ ਵਿਸ਼ੇਸ਼ 'ਬੰਦੂਕਾਂ' ਦਾ ਇਸਤੇਮਾਲ, ਆਖਿਰ ਕੀ ਹੈ ਖਾਸ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget