ਧਰਮਸ਼ਾਲਾ: ਪਾਲਮਪੁਰ ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਦਰਅਸਲ ਇਕ ਥਾਰ ਗੱਡੀ ਦੀ ਮੋਟਰ ਸਾਇਕਲ ਨਾਲ ਜ਼ਬਰਦਸਤ ਟੱਕਰ ਹੋਈ। ਥਾਰ ਗੱਡੀ ਮੋਟਰ ਸਾਇਕਲ ਸਵਾਰ ਨੂੰ ਘੜੀਸਦੀ ਹੋਈ ਮੰਦਰ ਨਾਲ ਜਾ ਟਕਰਾਈ।
ਮੋਟਰ ਸਾਇਕਲ ਸਵਾਰ ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਧਰਮਸ਼ਾਲਾ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਕੋਰੋਨਾ ਵਾਇਰਸ: ਇਕ ਦਿਨ 'ਚ 2.86 ਲੱਖ ਨਵੇਂ ਕੇਸ, 6,000 ਦੇ ਕਰੀਬ ਮੌਤਾਂ, ਜਾਣੋ ਵੱਖ-ਵੱਖ ਦੇਸ਼ਾਂ ਦਾ ਹਾਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ