ਪੜਚੋਲ ਕਰੋ

ਧਰਮਿੰਦਰ ਦੇ ਰੈਸਟੋਰੈਂਟ 'ਤੇ ਕਬਜ਼ਾ, ਚਾਰ ਲੋਕਾਂ ਖਿਲਾਫ ਕੇਸ

ਬਾਲੀਵੁੱਡ ਦੇ ਫੇਮਸ ਐਕਟਰ ਧਰਮਿੰਦਰ ਦੇ ਸ਼ਹਿਰ ਥਾਣਾ ਖੇਤਰ ‘ਚ ਸਥਿਤ ਮੈਨ ਫੂਡ ਐਂਡ ਐਂਟਰਟੇਨਮੈਂਟ 'ਤੇ ਕਬਜ਼ਾ ਕਰਨ ਤੇ ਸਬੰਧਤ ਅਧਿਕਾਰੀਆਂ ਨੂੰ ਧਮਕੀ ਦੇਣ ਤੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕਰਨਾਲ: ਬਾਲੀਵੁੱਡ ਦੇ ਫੇਮਸ ਐਕਟਰ ਧਰਮਿੰਦਰ ਦੇ ਸ਼ਹਿਰ ਥਾਣਾ ਖੇਤਰ ‘ਚ ਸਥਿਤ ਮੈਨ ਫੂਡ ਐਂਡ ਐਂਟਰਟੇਨਮੈਂਟ 'ਤੇ ਕਬਜ਼ਾ ਕਰਨ ਤੇ ਸਬੰਧਤ ਅਧਿਕਾਰੀਆਂ ਨੂੰ ਧਮਕੀ ਦੇਣ ਤੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਧਰਮਿੰਦਰ ਦੇ ਇਸ ਰੈਸਟੋਰੈਂਟ ਨੂੰ ਹੀਮੈਨ ਢਾਬਾ ਵੀ ਕਿਹਾ ਜਾਂਦਾ ਹੈ। ਵਿਕਾਸ ਚੌਧਰੀ ਨੇ ਮੈਨ ਗਰੁੱਪ ਆਫ਼ ਕੰਪਨੀਜ਼ ਦੇ ਡਾਇਰੈਕਟਰ ਵਜੋਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਨਵਦੀਪ ਉਸ ਕੋਲ ਰੈਸਟੋਰੈਂਟ ਵਿੱਚ ਇੱਕ ਵਰਕਰ ਵਜੋਂ ਕੰਮ ਕਰਦਾ ਸੀ, ਪਰ ਉਸ ਨੇ ਆਪਣੇ ਆਪ ਨੂੰ ਜੀਐਮ ਕਹਿ ਕੇ ਇੱਕ ਜਾਅਲੀ ਪੱਤਰ ਤੇ ਮੋਹਰਾਂ ਦੀ ਵਰਤੋਂ ਕਰ  ਅਧਿਕਾਰੀਆਂ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ। 27 ਮਈ ਨੂੰ ਮੁਲਜ਼ਮ ਨੇ ਆਪਣੇ ਆਪ ਨੂੰ ਪਾਟਨਰ ਦੱਸਿਆ ਤੇ ਡੇਢ ਕਰੋੜ ਰੁਪਏ ਦੀ ਮੰਗ ਕੀਤੀ ਤੇ ਜਾਅਲੀ ਐਗਰੀਮੈਂਟ ਤਿਆਰ ਕਰ ਲਿਆ। ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਮੁਤਾਬਕ, 15 ਮਈ ਨੂੰ ਦੂਜੇ ਮੁਲਜ਼ਮਾਂ ਆਦਿਤਿਆ ਤੇ ਜਤਿੰਦਰ ਨੇ ਖੁਦਕੁਸ਼ੀ ਦੀ ਮੇਲ ਕਰਕੇ ਕੰਪਨੀ ਦੇ ਲੋਕਾਂ ਨੂੰ ਫਸਾਉਣ ਦੀ ਸਾਜ਼ਿਸ਼ ਰਚੀ ਤੇ ਫਿਰ ਸ਼ਾਮ ਨੂੰ ਆਦਿਤਿਆ ਨੇ ਸ਼ਰਾਬ ਪੀਤੀ ਨਵਦੀਪ ਦੇ ਨਾਲ ਮਿਲ ਕੇ ਜਨਰਲ ਮੈਨੇਜਰ ਨੂੰ ਖੁਦਕੁਸ਼ੀ ਦੀ ਧਮਕੀ ਵਾਲੀ ਮੇਲ ਕਰ ਦਿੱਤੀ। ਇਸ ਸਬੰਧ ਵਿੱਚ ਸੈਕਟਰ ਚਾਰ ਪੁਲਿਸ ਚੌਕੀ ਵਿੱਚ ਇੱਕ ਸ਼ਿਕਾਇਤ ਵੀ ਕੀਤੀ ਗਈ, ਜਿਸ ਵਿੱਚ ਮੁਲਜ਼ਮਾਂ ਨੇ ਬਾਅਦ ਵਿੱਚ ਮੰਨਿਆ ਕਿ ਇਹ ਸਭ ਪੈਸਾ ਹਾਸਲ ਕਰਨ ਲਈ ਕੀਤਾ ਗਿਆ ਸੀ। ਇਸ ਤੋਂ ਬਾਅਦ 18 ਮਈ ਨੂੰ ਮੁਲਜ਼ਮਾਂ ਨੇ ਰੈਸਟੋਰੈਂਟ 'ਤੇ ਕਬਜ਼ਾ ਕਰ ਲਿਆ ਤੇ ਕੰਪਨੀ ਦੇ ਗਾਰਡ ‘ਤੇ ਵੀ ਹਮਲਾ ਕੀਤਾ। ਸ਼ਿਕਾਇਤ ਵਿੱਚ ਦੋਸ਼ ਲਾਉਂਦਿਆਂ ਕਿਹਾ ਕਿ ਮੁਲਜ਼ਮਾਂ ਨੇ ਇਥੋਂ ਸਾਮਾਨ ਚੋਰੀ ਕੀਤਾ, ਜਦੋਂਕਿ ਹੁਣ ਇੱਥੇ ਨਾਜਾਇਜ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਐਸਐਚਓ ਸਿਟੀ ਹਰਜਿੰਦ ਸਿੰਘ ਦਾ ਕਹਿਣਾ ਹੈ ਕਿ ਫਿਲਹਾਲ ਨਵਦੀਪ, ਆਦਿੱਤਿਆ, ਜਤਿੰਦਰ ਤੇ ਅਮ੍ਰਿਤ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਦੋਸ਼ੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ ਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget