ਪੜਚੋਲ ਕਰੋ

ਧੋਬੀਘਾਟ ਬੰਦ, ਸਰਕਾਰ ਦੇਵੇਗੀ ਵਾਸ਼ਿੰਗ ਮਸ਼ੀਨਾਂ

ਮੁੰਬਈ: ਇੱਥੋਂ ਦੇ ਮਹਾਂਲਕਸ਼ਮੀ ਵਿੱਚ ਖੁੱਲ੍ਹੇ ਆਸਮਾਨ ਹੇਠ ਬਣੇ ਧੋਬੀ ਘਾਟ ਨੂੰ ਆਉਂਦੇ ਤਿੰਨ ਸਾਲਾਂ ਵਿੱਚ ਆਧੁਨਿਕ ਰੂਪ ਪ੍ਰਦਾਨ ਕਰ ਦਿੱਤਾ ਜਾਵੇਗਾ। ਵਿਸ਼ਵ ਦੇ ਵੱਡੇ ਲੌਂਡਰੀ ਸਾਈਟਸ 'ਚੋਂ ਇੱਕ ਇਸ ਧੋਬੀ ਘਾਟ ਵਿੱਚ ਰੋਜ਼ਾਨਾ ਕਰੀਬ ਇੱਕ ਲੱਖ ਕੱਪੜੇ ਧੋਤੇ ਤੇ ਸੁਕਾਏ ਜਾਂਦੇ ਹਨ।   ਸਲੱਮ ਰਿਹੈਬਿਲੀਟੇਸ਼ਨ ਅਥਾਰਟੀ ਵੱਲੋਂ 12.5 ਏਕੜ ਜਗ੍ਹਾ ਵਿੱਚ ਧੋਬੀਘਾਟ ਨਵੀਨੀਕਰਨ ਦੇ ਪ੍ਰਾਜੈਕਟ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਜਾਵੇਗਾ। 4000 ਕਰੋੜ ਦੇ ਇਸ ਪ੍ਰਾਜੈਕਟ 'ਚ ਲਗਪਗ 2100 ਧੋਬੀਆਂ ਨੂੰ ਨਵੀਂ ਤਕਨਾਲੋਜੀ ਦੀਆਂ ਵਾਸ਼ਿੰਗ ਮਸ਼ੀਨਾਂ ਦਿੱਤੀਆਂ ਜਾਣਗੀਆਂ। 2.5 ਏਕੜ ਵਿੱਚ ਫੈਲੇ ਇਸ ਧੋਬੀ ਘਾਟ ਨੂੰ 19 ਵੀਂ ਸਦੀ ਵਿੱਚ ਬ੍ਰਿਟਿਸ਼ ਸਰਕਾਰ ਵੱਲੋਂ ਧੋਬੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਗਿਆ ਸੀ। ਜਦਕਿ ਹੁਣ ਇਸ ਘਾਟ ਦੇ ਆਲੇ-ਦੁਆਲੇ ਕਈ ਗੈਰਕਾਨੂੰਨੀ ਘਾਟ ਵੀ ਉੱਸਰ ਗਏ। ਧੋਬੀ ਘਾਟ ਵਿੱਚ ਖਾਣਾ ਬਣਾਉਣਾ ਗ਼ੈਰਕਾਨੂੰਨੀ ਹੈ ਜਦਕਿ ਕੱਪੜੇ ਧੋਣ ਦਾ ਕੰਮ ਵੀ ਦਿਨ ਵੇਲੇ ਹੀ ਕੀਤਾ ਜਾ ਸਕਦਾ ਹੈ। ਹਾਲਾਂਕਿ, ਧੋਬੀ ਘਾਟ ਦੇ ਬਾਹਰ ਗ਼ੈਰਕਾਨੂੰਨੀ ਨਿਰਮਾਣ ਨੂੰ ਹਟਾਉਣ ਲਈ ਧੋਬੀਆਂ ਨੂੰ ਬੀਤੀ ਅਪ੍ਰੈਲ ਵਿੱਚ ਨੋਟਿਸ ਵੀ ਭੇਜੇ ਜਾ ਚੁੱਕੇ ਹਨ। ਸਹਾਇਕ ਮਿਊਂਸਪਲ ਕਮਿਸ਼ਨਰ ਦੇਵੇਂਦਰ ਕੁਮਾਰ ਜੈਨ ਨੇ ਕਿਹਾ ਕਿ ਕੱਪੜੇ ਧੋਣ ਲਈ ਬਣੇ 731 ਪੱਥਰਾਂ ਤੋਂ 2,000 ਪਾਣੀ ਵਾਲੇ ਟੈਂਕਾਂ ਨੂੰ ਢਾਹੁਣ ਦਾ ਕੰਮ ਜਾਰੀ ਹੋ ਚੁੱਕਾ ਹੈ। ਦੂਜੇ ਪਾਸੇ ਸਮਾਜ ਸੇਵੀ ਵਿਜੇ ਮਹਾਜਨ ਦਾ ਕਹਿਣਾ ਹੈ ਕਿ 1992 ਤੋਂ ਬਣੇ ਇਨ੍ਹਾਂ ਘਰਾਂ ਚ ਰਹਿਣ ਵਾਲੇ ਇੱਕਦਮ ਕਿੱਥੇ ਜਾਣ? ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਬਿਨਾ ਸਮਾਂ ਦਿੱਤੇ ਘਾਟ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਕਈ ਧੋਬੀ ਪ੍ਰਸ਼ਾਸਨ ਦੀ ਇਸ ਕਾਰਵਾਈ ਖਿਲਾਫ ਪਟੀਸ਼ਨ ਦਾਇਰ ਕਰਨ ਦੀ ਸੋਚ ਰਹੇ ਹਨ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Political News: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...
ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ, 3 ਹੋਰ ਰਾਜ ਸਭਾ ਮੈਂਬਰਾਂ ਨੇ ਦਿੱਤਾ ਅਸਤੀਫ਼ਾ? ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਉੱਚ ਸਦਨ ਦੋਵਾਂ ਨੂੰ ਛੱਡਿਆ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget