ਡੀਜ਼ਲ ਦੀ ਕੀਮਤ 'ਚ ਕੀਤਾ ਮੁੜ ਤੋਂ ਇਜ਼ਾਫਾ
ਏਬੀਪੀ ਸਾਂਝਾ | 25 Jul 2020 07:24 AM (IST)
ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80 ਰੁਪਏ 43 ਪੈਸੇ ਹੈ ਜਦਕਿ ਡੀਜ਼ਲ 81 ਰੁਪਏ 79 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ।
ਚੰਡੀਗੜ੍ਹ: ਤੇਲ ਕੰਪਨੀਆਂ ਵੱਲੋਂ ਅੱਜ ਫਿਰ ਡੀਜ਼ਲ ਦੀ ਕੀਮਤ 'ਚ 13 ਤੋਂ 15 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਕਰ ਦਿੱਤਾ ਗਿਆ। ਹਾਲਾਂਕਿ ਪੈਟਰੋਲ ਦੀ ਕੀਮਤ ਪਹਿਲਾਂ ਦੀ ਤਰ੍ਹਾਂ ਸਥਿਰ ਹੈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80 ਰੁਪਏ 43 ਪੈਸੇ ਹੈ ਜਦਕਿ ਡੀਜ਼ਲ 81 ਰੁਪਏ 79 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਦੁਨੀਆਂ ਭਰ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਵਾਧਾ, ਇਕ ਦਿਨ 'ਚ ਪੌਣੇ ਤਿੰਨ ਲੱਖ ਤੋਂ ਵੱਧ ਕੇਸ ਕੋਰੋਨਾ ਨੇ ਉਲਝਾਈ ਕੈਪਟਨ ਸਰਕਾਰ, ਹੁਣ ਆਪਣੇ ਬਣਾਏ ਨਿਯਮਾਂ ਖਿਲਾਫ ਹੀ ਜ਼ੁਰਮਾਨਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ