ਪੜਚੋਲ ਕਰੋ

ਪੈਟਰੋਲ ਤੋਂ ਬਾਅਦ ਹੁਣ ਡੀਜ਼ਲ ਦੀ ਕੀਮਤਾਂ ਨੇ ਫੜੀ ਰਫਤਾਰ, 16 ਦਿਨਾਂ ਵਿਚ ਤੀਜੀ ਵਾਰ ਹੋਇਆ ਵਾਧਾ

ਘਰੇਲੂ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ‘ਚ ਵਾਧੇ ਨਾਲ ਇੱਕ ਵਾਰ ਫੇਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਤੇਜ਼ੀ ਆਉਣ ਲੱਗੀ ਹੈ।

ਨਵੀਂ ਦਿੱਲੀ: ਕੱਚੇ ਤੇਲ ਦੀ ਕੀਮਤ (Crude oil price) ਕਈ ਵਾਰੀ ਸੁਸਤ ਹੋ ਜਾਂਦੀ ਹੈ, ਕਈ ਵਾਰ ਰੇਂਗਣ ਲੱਗ ਜਾਂਦੀ ਹੈ। ਵਿਸ਼ਵਵਿਆਪੀ ਤੇਲ ਬਾਜ਼ਾਰ (International oil market)  ਵਿਚ ਪਿਛਲੇ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਅੱਜ ਘਰੇਲੂ ਬਜ਼ਾਰ (Domestic Market) ਵਿਚ ਵੀ ਦੇਖਣ ਨੂੰ ਮਿਲਿਆ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਨੂੰ ਕੱਲ੍ਹ ਦੇ ਮੁੱਲ ‘ਤੇ ਛੱਡ ਦਿੱਤਾ, ਜਦੋਂਕਿ ਡੀਜ਼ਲ ਦੀ ਕੀਮਤ ਵਿੱਚ 13 ਪੈਸੇ ਦਾ ਵਾਧਾ ਕੀਤਾ ਗਿਆ। ਇਸ ਤੋਂ ਪਹਿਲਾਂ ਕੱਲ੍ਹ ਦੋਵੇਂ ਤੇਲ ਦੀਆਂ ਕੀਮਤਾਂ ਇਕੋ ਜਿਹੀਆਂ ਸੀ। ਮੈਟਰੋ ਸ਼ਹਿਰਾਂ ਵਿੱਚ ਅੱਜ ਦੇ ਰੇਟ: ਪਰਸੋਂ ਦਿੱਲੀ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ 11 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸਦੇ ਨਾਲ ਹੀ, ਦਿੱਲੀ ਵਿੱਚ ਡੀਜ਼ਲ ਦੀ ਕੀਮਤ 81.18 ਰੁਪਏ ਤੱਕ ਪਹੁੰਚ ਗਈ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ. ਦਿੱਲੀ ਦੇਸ਼ ਦਾ ਇਕਲੌਤਾ ਅਜਿਹਾ ਰਾਜ ਹੈ ਜਿਥੇ ਡੀਜ਼ਲ ਪੈਟਰੋਲ ਨਾਲੋਂ ਮਹਿੰਗਾ ਵਿਕਦਾ ਹੈ। ਪੈਟਰੋਲ ਤੋਂ ਬਾਅਦ ਹੁਣ ਡੀਜ਼ਲ ਦੀ ਕੀਮਤਾਂ ਨੇ ਫੜੀ ਰਫਤਾਰ, 16 ਦਿਨਾਂ ਵਿਚ ਤੀਜੀ ਵਾਰ ਹੋਇਆ ਵਾਧਾ ਕੀਮਤਾਂ ਰੋਜ਼ਾਨਾ ਸਵੇਰੇ 6 ਵਜੇ ਬਦਲਦੀਆਂ ਹਨ: ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦਾ ਕੰਟਰੋਲ ਹਟਾ ਲੈਣ ਤੋਂ ਬਾਅਦ ਪੈਟਰੋਲ ਕੰਪਨੀਆਂ ਕੋਲ ਤੇਲ ਦੀਆਂ ਕੀਮਤਾਂ ਤੈਅ ਕਰਨ ਦਾ ਅਧਿਕਾਰ ਆ ਗਿਆ ਹੈ। ਇਸ ਤੋਂ ਬਾਅਦ ਰੋਜ਼ਾਨਾ ਸਵੇਰੇ 6 ਵਜੇ ਦੀ ਕੀਮਤ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਅਤੇ ਨਵੇਂ ਰੇਟ ਲਾਗੂ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਨੂੰ ਤੁਸੀਂ ਐਸਐਮਐਸ ਦੁਆਰਾ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗ੍ਰਾਹਕ ਆਰਐਸਪੀ ਨੂੰ 9224992249 ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਬੀਪੀਸੀਐਲ ਉਪਭੋਗਤਾ ਆਰਐਸਪੀ ਲਿਖ ਕੇ 9223112222 ਤੇ ਜਾਣਕਾਰੀ ਭੇਜ ਸਕਦੇ ਹਨ। ਉਧਰ ਐਚਪੀਸੀਐਲ ਉਪਭੋਗਤਾ ਐਚਪੀਪ੍ਰਾਇਸ ਨੂੰ ਲਿਖ ਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget