ਪੜਚੋਲ ਕਰੋ

DIG ਦੇ ਪੁੱਤਰ ਦੀ ਹੋਈ ਦਰਦਨਾਕ ਮੌਤ, ਮੱਚਿਆ ਹੜਕੰਪ; 10 ਵੀਂ ਮੰਜ਼ਿਲ ਤੋਂ ਡਿੱਗਿਆ

Crime News: ਹਰਿਆਣਾ ਦੇ ਗੁਰੂਗ੍ਰਾਮ ਵਿਚ 4 ਨਵੰਬਰ ਨੂੰ BSF ਦੇ ਡਿਪਟੀ ਇੰਸਪੈਕਟਰ ਜਨਰਲ DIG ਦੇ ਪੁੱਤਰ ਦੀ ਮੌਤ ਦੇ ਮਾਮਲੇ ਵਿੱਚ ਅਹਿਮ ਖੁਲਾਸਾ ਹੋਇਆ ਹੈ।

Crime News: ਹਰਿਆਣਾ ਦੇ ਗੁਰੂਗ੍ਰਾਮ ਵਿਚ 4 ਨਵੰਬਰ ਨੂੰ BSF ਦੇ ਡਿਪਟੀ ਇੰਸਪੈਕਟਰ ਜਨਰਲ DIG ਦੇ ਪੁੱਤਰ ਦੀ ਮੌਤ ਦੇ ਮਾਮਲੇ ਵਿੱਚ ਅਹਿਮ ਖੁਲਾਸਾ ਹੋਇਆ ਹੈ। ਦੱਸ ਦਈਏ ਕਿ 28 ਸਾਲਾ ਆਸਿਮ ਖਾਂਚੀ ਦੀ ਮੌਤ ਇੱਕ ਰਿਹਾਇਸ਼ੀ ਸੁਸਾਇਟੀ ਦੀ 11ਵੀਂ ਮੰਜ਼ਿਲ ਤੋਂ ਕਥਿਤ ਤੌਰ 'ਤੇ ਡਿੱਗਣ ਕਾਰਨ ਹੋ ਗਈ ਹੈ।
 
ਸ਼ੁਰੂਆਤ ਵਿੱਚ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਸ ਨੇ ਸ਼ਾਇਦ ਖੁਦਕੁਸ਼ੀ ਕੀਤੀ ਹੋਵੇਗੀ, ਪਰ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਅਸਲ ਵਿੱਚ ਉਹ ਦੀਵਾਲੀ ਲਈ ਸਜਾਵਟੀ ਲਾਈਟਾਂ ਲਗਾ ਰਿਹਾ ਸੀ, ਜਿਸ ਵੇਲੇ ਇਹ ਘਟਨਾ ਵਾਪਰੀ।
 
ਗੁਰੂਗ੍ਰਾਮ ਪੁਲਿਸ ਅਨੁਸਾਰ 28 ਸਾਲਾ ਆਸਿਮ ਖਾਂਚੀ 4 ਨਵੰਬਰ ਨੂੰ ਦੁਪਹਿਰ ਕਰੀਬ 2:00 ਵਜੇ ਸੈਕਟਰ 85 ਸਥਿਤ 'ਦ ਲੀਫ' ਸੁਸਾਇਟੀ ਦੇ ਟਾਵਰ 8 ਵਿੱਚ ਫਲੈਟ ਨੰਬਰ 10B ਦੀ ਬਾਲਕੋਨੀ ਤੋਂ ਕਥਿਤ ਤੌਰ ਉਤੇ ਹੇਠਾਂ ਡਿੱਗ ਗਿਆ।
 
ਪੁਲਿਸ ਨੇ ਦੱਸਿਆ ਕਿ ਸੁਸਾਇਟੀ ਦੇ ਸੁਰੱਖਿਆ ਕਰਮਚਾਰੀਆਂ ਅਤੇ ਰਹਿਣ ਵਾਲੇ ਲੋਕਾਂ ਨੇ ਤੁਰੰਤ ਉਸ ਨੂੰ ਨੇੜਲੇ ਇੱਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਖਾਂਚੀ ਦੇ ਪਿਤਾ ਸਤਿਆਵਾਨ, ਬਾਰਡਰ ਸਕਿਓਰਿਟੀ ਫੋਰਸ (BSF) ਵਿੱਚ ਡਿਪਟੀ ਇੰਸਪੈਕਟਰ ਜਨਰਲ (DIG) ਹਨ ਅਤੇ ਇਸ ਸਮੇਂ ਓਡੀਸ਼ਾ ਦੇ ਕੋਰਾਪੁਟ ਵਿੱਚ ਤਾਇਨਾਤ ਹਨ।
 

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 
 
 

Advertisement

ਟਾਪ ਹੈਡਲਾਈਨ

 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
BSF DIG ਦੇ ਪੁੱਤਰ ਦੀ ਮੌਤ ਮਾਮਲੇ 'ਚ ਵੱਡਾ ਅਪਡੇਟ, ਜਾਣੋ ਕਿਵੇਂ ਵਾਪਰਿਆ ਭਾਣਾ? ਹਾਈ-ਪ੍ਰੋਫਾਈਲ ਕੇਸ 'ਚ ਹੋਇਆ ਖੁਲਾਸਾ... 
BSF DIG ਦੇ ਪੁੱਤਰ ਦੀ ਮੌਤ ਮਾਮਲੇ 'ਚ ਵੱਡਾ ਅਪਡੇਟ, ਜਾਣੋ ਕਿਵੇਂ ਵਾਪਰਿਆ ਭਾਣਾ? ਹਾਈ-ਪ੍ਰੋਫਾਈਲ ਕੇਸ 'ਚ ਹੋਇਆ ਖੁਲਾਸਾ... 
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Embed widget