ਪੜਚੋਲ ਕਰੋ

ਹੁਣ ਨਕਦੀ ਦੀ ਨਹੀਂ ਲੋੜ, ਮੋਬਾਈਲ ਨੂੰ ਬਣਾਓ ਬਟੂਆ, ਜਾਣੋ ਕਿਵੇਂ

ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਿਜ਼ੀਟਲ ਪੇਮੈਂਟ ਉੱਤੇ ਜ਼ਿਆਦਾ ਜ਼ੋਰ ਦੇ ਰਹੇ ਹਨ। ਯੂ.ਪੀ. ਦੇ ਕੁਸ਼ੀਨਗਰ ਵਿੱਚ ਰੈਲੀ ਦੌਰਾਨ ਵੀ ਪ੍ਰਧਾਨ ਮੰਤਰੀ ਨੇ ਡਿਜ਼ੀਟਲ ਪੇਮੈਂਟ ਦੀ ਵਰਤੋਂ ਕਿਸ ਤਰੀਕੇ ਨਾਲ ਕਰਨੀ ਹੈ, ਬਾਰੇ ਸਮਝਾਇਆ। ਉਨ੍ਹਾਂ ਦੱਸਿਆ ਕਿ ਕਿਸ ਤਰੀਕੇ ਨਾਲ ਮੋਬਾਈਲ ਤੁਹਾਡਾ ਪਰਸ ਬਣ ਸਕਦਾ ਹੈ। ਉਨ੍ਹਾਂ ਦਾ ਮਕਸਦ ਕੈਸ਼ਲੈੱਸ ਇੰਡੀਆ ਬਣਾਉਣਾ ਹੈ। ਇਸ ਲਈ ਪ੍ਰਧਾਨ ਮੰਤਰੀ ਨੇ ਅਖ਼ਬਾਰ ਵਿੱਚ ਆਇਆ ਇਸ਼ਤਿਹਾਰ ਵੀ ਲੋਕਾਂ ਨੂੰ ਦਿਖਾਇਆ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਕਿਸ ਤਰੀਕੇ ਨਾਲ ਡਿਜੀਟਲ ਬੈਂਕਿੰਗ ਦਾ ਇਸਤੇਮਾਲ ਕਰਨਾ ਹੈ। ਡਿਜੀਟਲ ਪੇਮੈਂਟ ਕਿਸ ਤਰੀਕੇ ਨਾਲ ਕਰਨੀ ਹੈ ਆਓ ਤੁਹਾਨੂੰ ਦੱਸਦੇ ਹਾਂ। ਇਸ ਰਾਹੀਂ ਮੋਬਾਈਲ ਫ਼ੋਨ ਜਾ ਕੰਪਿਊਟਰ ਵਿੱਚ ਹੀ ਬੈਂਕਿੰਗ ਰਾਹੀ ਭੁਗਤਾਨ ਕਰਨ ਦੀ ਸੁਵਿਧਾ ਹੈ। ਭਾਵ ਤੁਸੀਂ ਆਪਣੇ ਮੋਬਾਈਲ ਦੇ ਜ਼ਰੀਏ ਹੀ ਸਬਜ਼ੀ, ਦੁੱਧ ਤੋਂ ਲੈ ਕੇ ਰੋਜ਼ਾਨਾ ਦੀ ਚੀਜ਼ਾਂ ਖ਼ਰੀਦ ਸਕਦੇ ਹੋ। ਫ਼ਿਲਹਾਲ ਡਿਜੀਟਲ ਭੁਗਤਾਨ ਕਰੈਡਿਟ ਕਾਰਡ, ਡੈਬਿਟ ਕਾਰਡ, ਮੋਬਾਈਲ ਬੈਂਕਿੰਗ, ਮੋਬਾਈਲ ਪਰਸ ਜ਼ਰੀਏ ਹੀ ਭੁਗਤਾਨ ਕੀਤਾ ਜਾਂਦਾ ਹੈ। ਨੋਟਬੰਦੀ ਤੋਂ ਬਾਅਦ ਮੋਬਾਈਲ ਪਰਸ ਕੰਪਨੀ ਪੇਟੀਐਮ ਇਸ ਸਮੇਂ ਸਭ ਤੋਂ ਜ਼ਿਆਦਾ ਚਰਚਾ ਵਿੱਚ ਹੈ। ਪੇਟੀਐਮ ਤੋਂ ਰੋਜ਼ 120 ਕਰੋੜ ਰੁਪਏ ਦਾ ਲੈਣ-ਦੇਣ ਹੋ ਰਿਹਾ ਹੈ। ਪੇਟੀਐਮ ਯੂਜ਼ਰ ਦੀ ਗਿਣਤੀ 15 ਕਰੋੜ ਪਹੁੰਚ ਚੁੱਕੀ ਹੈ। ਚਾਹ, ਗੋਲ-ਗੱਪਾ ਵਰਗੇ 10 ਲੱਖ ਛੋਟੇ ਵੱਡੇ ਦੁਕਾਨਦਾਰ ਵੀ ਪੇਟੀਐਮ ਰਾਹੀਂ ਪੈਸੇ ਲੈ ਰਹੇ ਹਨ। ਮੋਬੀਕਵਿਕ ਵੀ ਅਜਿਹੀ ਹੀ ਕੰਪਨੀ ਹੈ ਜੋ ਨੋਟਬੰਦੀ ਤੋਂ ਬਾਅਦ ਲੋਕਾਂ ਵਿੱਚ ਪ੍ਰਸਿੱਧ ਹੋ ਰਹੀ ਹੈ। 2009 ਵਿੱਚ ਸ਼ੁਰੂ ਹੋ ਇਹ ਕੰਪਨੀ ਇਸ ਸਮੇਂ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਚਾਰ ਕਰੋੜ ਯੂਜ਼ਰ ਰੋਜ਼ਾਨਾ ਮੋਬੀਕਵਿਕ ਤੋਂ ਭੁਗਤਾਨ ਲੈ ਜਾ ਦੇ ਰਹੇ ਹਨ। ਆਈਆਰਸੀਟੀਸੀ, ਬਿਗ ਬਾਜ਼ਾਰ ਵਰਗੀਆਂ ਛੋਟੀਆਂ ਵੱਡੀਆਂ ਢਾਈ ਲੱਖ ਕੰਪਨੀਆਂ ਇਸ ਰਾਹੀਂ ਲੈਣ-ਦੇਣ ਕਰ ਰਹੀਆਂ ਹਨ। ਪੇ-ਵਰਲਡ ਨਾਮਕ ਕੰਪਨੀ ਦੇ 10 ਕਰੋੜ ਯੂਜ਼ਰ ਹਨ। 630 ਸ਼ਹਿਰਾਂ ਦੇ ਨਾਲ-ਨਾਲ 80 ਹਜ਼ਾਰ ਪਿੰਡਾਂ ਵਿੱਚ ਵੀ ਪੇ-ਵਰਲਡ ਦੀ ਪਹੁੰਚ ਹੈ। ਨੋਟਬੰਦੀ ਬਾਅਦ ਇਸ ਕੰਪਨੀ ਦੇ ਕਾਰੋਬਾਰ 25 ਫ਼ੀਸਦੀ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਿਜੀਟਲ ਇੰਡੀਆ ਬਣਾਉਣ ਦਾ ਸੁਫਨਾ ਇੰਨਾ ਸੌਖਾ ਨਹੀਂ। ਦੇਸ਼ ਵਿੱਚ 65 ਫ਼ੀਸਦੀ ਲੋਕਾਂ ਕੋਲ ਮੋਬਾਈਲ ਫ਼ੋਨ ਨਹੀਂ ਹਨ। 93 ਫ਼ੀਸਦੀ ਪੇਂਡੂ ਭਾਰਤ ਕੋਲ ਕੋਈ ਡਿਜੀਟਲ ਕੂਨੈੱਕਸ਼ਨ ਨਹੀਂ ਹੈ।

ਟਾਪ ਹੈਡਲਾਈਨ

 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget