ਪੜਚੋਲ ਕਰੋ

ਨੋਟੰਬੰਦੀ ਦੌਰਾਨ BJP ਨੇ ਰੱਜ ਕੇ ਕਮਾਇਆ ਪੈਸਾ, ਹੁਣ ਇਸੇ ਪੈਸੇ ਨਾਲ ਖਰੀਦ ਰਹੀ ਵਿਧਾਇਕ: ਦਿਗਵਿਜੇ ਸਿੰਘ

ਕਾਂਗਰਸ ਦੇ ਸੀਨੀਅਰ ਵਿਧਾਇਕ ਦਿਗਵਿਜੇ ਸਿੰਘ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਨੋਟਬੰਦੀ ਦੌਰਾਨ ਬੀਜੇਪੀ ਨੇ ਬੇਇੰਤਹਾ ਪੈਸਾ ਇਕੱਠਾ ਕੀਤਾ ਤੇ ਹੁਣ ਇਸੇ ਪੈਸੇ ਦਾ ਇਸਤੇਮਾਲ ਬੀਜੇਪੀ ਵਿਧਾਇਕਾਂ ਨੂੰ ਖਰੀਦਣ ਵਿੱਚ ਕਰ ਰਹੀ ਹੈ।

ਪੁਣੇ: ਨਕਰਨਾਟਕ ਸੰਕਟ ਤੇ ਗੋਆ ਕਾਂਗਰਸ ਦੇ ਵਿਧਾਇਕਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੇ ਬਾਅਦ ਪੈਦਾ ਹੋਏ ਸਿਆਸੀ ਸੰਕਟ ਨੇ ਇਹ ਬਿਆਨ ਦਿੱਤਾ ਹੈ। ਦਿਗਵਿਜੇ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਸਰਕਾਰ ਕੋਲ 121 ਵਿਧਾਇਕਾਂ ਦਾ ਸਮਰਥਨ ਹੈ। ਦਿਗਵਿਜੇ ਸਿੰਘ ਨੇ ਮੋਦੀ ਸਰਕਾਰ ਦੀਆਂ ਆਰਥਕ ਨੀਤੀਆਂ ਦੀ ਆਲੋਚਨਾ ਕੀਤੀ ਤੇ ਕਿਹਾ ਕਿ 2024 ਤਕ ਭਾਰਤ ਨੂੰ ਪੰਜ ਅਰਬ ਡਾਲਰ ਵਾਲੀ ਅਰਥ ਵਿਵਸਥਾ ਬਣਾਉਣ ਦਾ ਲਕਸ਼ ਇੱਕ 'ਸੁਪਨਾ' ਹੈ ਜੋ ਪ੍ਰਧਾਨ ਮੰਤਰੀ ਮੋਦੀ ਦਿਖਾ ਰਹੇ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬੀਜੇਪੀ ਨੇ ਨੋਟਬੰਦੀ ਦੌਰਾਨ ਕਾਫੀ ਪੈਸਾ ਇਕੱਠਾ ਕੀਤਾ ਤੇ ਹੁਣ ਉਹ ਖਰੀਦ ਵਿੱਚ ਸ਼ਾਮਲ ਹੈ। ਸਥਿਤੀ ਇਹ ਹੈ ਕਿ ਵਿਧਾਇਕਾਂ ਨੂੰ ਇਵੇਂ ਖਰੀਦਿਆ ਜਾ ਰਿਹਾ ਹੈ ਜਿਵੇਂ ਬਾਜ਼ਾਰ ਵਿੱਚ ਸਾਮਾਨ ਖਰੀਦਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੀ ਨਿੰਦਾ ਕਰਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfers: ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026

Embed widget