ਪੜਚੋਲ ਕਰੋ
Advertisement
ਦਿਲੀਪ ਕੁਮਾਰ ਹਸਪਤਾਲ ਦਾਖਲ
'ਏਬੀਪੀ ਨਿਊਜ਼' ਨੂੰ ਜਾਣਕਾਰੀ ਦਿੰਦੇ ਹੋਏ ਸਾਇਰਾ ਬਾਨੋ ਨੇ ਕਿਹਾ, “ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਕਾਰਨ ਉਨ੍ਹਾਂ ਨੂੰ ਅੱਜ ਸਵੇਰੇ ਸਾਢੇ ਅੱਠ ਵਜੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮੁੰਬਈ: ਅਦਾਕਾਰ ਦਿਲੀਪ ਕੁਮਾਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 'ਏਬੀਪੀ ਨਿਊਜ਼' ਨੂੰ ਜਾਣਕਾਰੀ ਦਿੰਦੇ ਹੋਏ ਸਾਇਰਾ ਬਾਨੋ ਨੇ ਕਿਹਾ, “ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਕਾਰਨ ਉਨ੍ਹਾਂ ਨੂੰ ਅੱਜ ਸਵੇਰੇ ਸਾਢੇ ਅੱਠ ਵਜੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਇੱਕ ਨੌਨ ਕੋਵਿਡ ਹਸਪਤਾਲ ਹੈ।
ਦਿਲੀਪ ਕੁਮਾਰ ਦੇ ਸਾਰੇ ਟੈਸਟ ਨਿਤਿਨ ਗੋਖਲੇ ਦੀ ਨਿਗਰਾਨੀ ਹੇਠ ਲਏ ਜਾ ਰਹੇ ਹਨ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਆਪ ਸਭ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰੋ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement