ਪੜਚੋਲ ਕਰੋ

ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ

Diljit Dosanjh met PM Modi: ਪੰਜਾਬੀ ਗਾਇਕ ਨੇ 1 ਜਨਵਰੀ ਨੂੰ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੀ ਵੀਡੀਓ ਵੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ।

Diljit Dosanjh met PM Modi: ਸਾਲ 2025 ਦੇ ਪਹਿਲੇ ਹੀ ਦਿਨ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਦੋਵਾਂ ਵਿਚਾਲੇ ਗੱਲਬਾਤ ਹੋ ਰਹੀ ਹੈ। ਪੀਐਮ ਮੋਦੀ ਨੇ ਇਸ ਮੁਲਾਕਾਤ ਦੀ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਵੀਡੀਓ ਦੇ ਨਾਲ ਲਿਖਿਆ, ਬਹੁਤ ਹੀ ਯਾਦਗਾਰ ਗੱਲਬਾਤ! ਇਹ ਹਨ ਹਾਈਲਾਈਟਸ... ਵੀਡੀਓ 'ਚ ਪ੍ਰਧਾਨ ਮੰਤਰੀ ਮੋਦੀ ਅਤੇ ਦਿਲਜੀਤ ਵਿਚਾਲੇ ਗੱਲਬਾਤ ਦੇਖੀ ਜਾ ਸਕਦੀ ਹੈ।

ਵੀਡੀਓ ਵਿੱਚ ਸਭ ਤੋਂ ਪਹਿਲਾਂ ਦਿਲਜੀਤ ਫੁੱਲਾਂ ਦਾ ਗੁਲਦਸਤਾ ਲੈ ਕੇ ਆਉਂਦੇ ਹਨ। ਪੀਐਮ ਮੋਦੀ ਨੇ ਉਨ੍ਹਾਂ ਦਾ ਸੁਆਗਤ ਕਰਦੇ ਹਨ। ਇਸ ਤੋਂ ਬਾਅਦ ਪੀਐਮ ਮੋਦੀ ਉਨ੍ਹਾਂ ਨੂੰ ਕਹਿੰਦੇ ਹਨ, ਚੰਗਾ ਲੱਗਦਾ ਹੈ ਜਦੋਂ ਭਾਰਤ ਦੇ ਕਿਸੇ ਪਿੰਡ ਦਾ ਮੁੰਡਾ ਦੁਨੀਆ ਵਿੱਚ ਆਪਣਾ ਨਾਂ ਰੋਸ਼ਨ ਕਰਦਾ ਹੈ। ਤੁਹਾਡੇ ਪਰਿਵਾਰ ਨੇ ਤੁਹਾਡਾ ਨਾਮ ਦਿਲਜੀਤ ਰੱਖਿਆ, ਤਾਂ ਤੁਸੀਂ ਲੋਕਾਂ ਨੂੰ ਜਿੱਤਦੇ ਰਹਿੰਦੇ ਹੋ।

ਇਸ ਤੋਂ ਬਾਅਦ ਦਿਲਜੀਤ ਨੇ ਕਿਹਾ, ਅਸੀਂ ਕਿਤਾਬਾਂ ਵਿੱਚ ਪੜ੍ਹਦੇ ਸੀ ਕਿ ਮੇਰਾ ਭਾਰਤ ਮਹਾਨ ਹੈ। ਪਰ ਜਦੋਂ ਮੈਂ ਪੂਰੇ ਭਾਰਤ ਵਿਚ ਘੁੰਮਿਆ ਤਾਂ ਮੈਨੂੰ ਪਤਾ ਲੱਗਿਆ ਕਿ ਲੋਕ ਇਹ ਗੱਲ ਕਿਉਂ ਕਹਿੰਦੇ ਹਨ? ਕਿਉਂਕਿ ਭਾਰਤ ਦਾ ਸਭ ਤੋਂ ਵੱਡਾ ਜਾਦੂ ਯੋਗਾ ਹੈ, ਇਸ 'ਤੇ ਪੀਐਮ ਮੋਦੀ ਕਹਿੰਦੇ ਹਨ ਕਿ ਜਿਸ ਨੇ ਯੋਗ ਦੀ ਤਾਕਤ ਦਾ ਅਨੁਭਵ ਕੀਤਾ ਹੈ, ਉਹ ਹੀ ਇਸ ਦੀ ਤਾਕਤ ਨੂੰ ਜਾਣਦਾ ਹੈ।

View this post on Instagram
 
A post shared by Narendra Modi (@narendramodi)

ਦਿਲ ਤੋਂ ਨਿਕਲੀ ਗੱਲ ਦਿਲ ਤੱਕ ਜਾਂਦੀ 
ਇਸ ਤੋਂ ਬਾਅਦ ਦਿਲਜੀਤ ਕਹਿੰਦੇ ਹਨ, ਮੈਂ ਹਾਲ ਹੀ ਵਿੱਚ ਤੁਹਾਡਾ ਇੱਕ ਇੰਟਰਵਿਊ ਦੇਖਿਆ। ਤੁਹਾਡਾ ਜਿਹੜਾ ਅਹੁਦਾ ਹੈ, ਉਸ ਦੇ ਪਿੱਛੇ ਅਸੀਂ ਇੱਕ ਪੁੱਤ ਅਤੇ ਤਮਾਮ ਚੀਜ਼ਾਂ ਭੁੱਲ ਜਾਂਦੇ ਹਾਂ। ਜਦੋਂ ਤੁਸੀਂ ਆਪਣੀ ਮਾਂ ਨੂੰ ਲੈਕੇ ਜਾਂ 'ਮਾਂ ਗੰਗਾ' ਨੂੰ ਲੈਕੇ ਭਾਵੁਕ ਹੋਏ ਹੋ ਤਾਂ ਉਹ ਦਿਲ ਨੂੰ ਛੂਹ ਜਾਂਦਾ ਹੈ। ਅਸਲ ਵਿੱਚ ਇਹ ਗੱਲ ਦਿਲ ਤੋਂ ਨਿਕਲੀ ਹੈ ਅਤੇ ਦਿਲ ਤੱਕ ਗਈ ਹੈ। 

ਦਿਲਜੀਤ ਨੇ ਸੁਣਾਇਆ ਪੀਐਮ ਮੋਦੀ ਨੂੰ ਗਾਣਾ
ਉਨ੍ਹਾਂ ਨੇ ਪੀਐਮ ਮੋਦੀ ਨੂੰ ਇੱਕ ਗੀਤ ਵੀ ਸੁਣਾਇਆ। ਜਦੋਂ ਦਿਲਜੀਤ ਗੀਤ ਗਾ ਰਹੇ ਸਨ ਤਾਂ ਉਸ ਵੇਲੇ ਪੀਐਮ ਮੋਦੀ ਕੋਲ ਪਏ ਟੇਬਲ ਨੂੰ ਤਬਲੇ ਵਾਂਗ ਵਜਾ ਰਹੇ ਸਨ, ਗਾਇਕ ਦਿਲਜੀਤ ਦੋਸਾਂਝ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਪੀਐਮ ਮੋਦੀ ਨਾਲ ਹੋਈ ਮੁਲਾਕਾਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਦੇ ਕੈਪਸ਼ਨ 'ਚ ਲਿਖਿਆ, 2025 ਦੀ ਸ਼ਾਨਦਾਰ ਸ਼ੁਰੂਆਤ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਹੀ ਯਾਦਗਾਰ ਮੁਲਾਕਾਤ। ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert
Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert
Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2-1-2025
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
Embed widget