ਪੜਚੋਲ ਕਰੋ

ਜਲੰਧਰ 'ਚ ਮੋਦੀ ਦੀ ਰੈਲੀ ਤੋਂ ਪਹਿਲਾਂ ਕਾਂਗਰਸ ਨੇ ਸਾਂਭਿਆ ਮੋਰਚਾ

ਜਲੰਧਰ: ਕਾਂਗਰਸ ਪਾਰਟੀ ਰਾਫਾਲ ਮੁੱਦੇ ਨੂੰ ਠੰਢੇ ਬਸਤੇ ਨਹੀਂ ਪਾਉਣਾ ਚਾਹੁੰਦੀ। ਇਸ ਲਈ ਪਾਰਟੀ ਵੱਲੋਂ ਲਗਾਤਾਰ ਇਸ ਮੁੱਦੇ ’ਤੇ ਪ੍ਰੈਸ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਵਿੱਚ ਬੀਤੇ ਦਿਨ ਜਲੰਧਰ ਵਿੱਚ ਵੀ ਕਾਂਗਰਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੀ ਪ੍ਰਧਾਨਗੀ ਹਰਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕੀਤੀ। ਇਸ ਮੌਕੇ ਹੁੱਡਾ ਨੇ ਰਾਫਾਲ ਮੁੱਦੇ ਨੂੰ ਲੈ ਕਿ ਬੀਜੇਪੀ ਸਰਕਾਰ ਦੀ ਰੱਜ ਕੇ ਖਿਚਾਈ ਕੀਤੀ। ਹੁੱਡਾ ਨੇ ਕਿਹਾ ਕਿ ਰਾਫਾਲ ਡੀਲ ਦੇਸ਼ ਨਾਲ ਕੀਤਾ ਬਹੁਤ ਵੱਡਾ ਘਪਲਾ ਹੈ ਜਿਸ ਨੂੰ ਉਹ ਉਜਾਗਰ ਕਰ ਕੇ ਹੀ ਰਹਿਣਗੇ। 2019 ਚੋਣਾਂ ਦੌਰਾਨ ਕਾਂਗਰਸ ਇਸੇ ਮੁੱਦੇ ਉੱਤੇ ਵਿਸ਼ੇਸ਼ ਤੌਰ ’ਤੇ ਲੜੇਗੀ। ਪੰਜਾਬ ਵਿੱਚ ਜਲੰਧਰ ਨੂੰ ਪ੍ਰੈਸ ਕਾਨਫਰੰਸ ਲਈ ਚੁਣੇ ਜਾਣ ਦਾ ਮਕਸਦ ਸ਼ਾਇਦ 3 ਜਨਵਰੀ ਨੂੰ ਜਲੰਧਰ ਵਿੱਚ ਪੀਐਮ ਮੋਦੀ ਦਾ ਦੌਰਾ ਵੀ ਕਿਹਾ ਜਾ ਸਕਦਾ ਹੈ। ਇਸ ਦੌਰਾਨ ਹੁੱਡਾ ਨੇ ਕਿਹਾ ਕਿ 2019 ਲੋਕ ਸਭਾ ਚੋਣਾਂ ਵਿੱਚ ਰਾਫਾਲ ਸੌਦੇ ਦਾ ਮੁੱਦਾ ਅਹਿਮ ਹੋਏਗਾ। ਉਨ੍ਹਾਂ ਦਾਅਵਾ ਕੀਤਾ ਕਿ 2019 ਲੋਕ ਸਭਾ ਚੋਣਾਂ ਜਿੱਤਣ ਦੇ ਬਾਅਦ ਉਹ ਤੁਰੰਤ ਇਸ ਸੌਦੇ ਨੂੰ ਰੱਦ ਕਰਨਗੇ ਤੇ ਇਸ ਸੌਦੇ ਦੀ ਜੇਪੀਸੀ ਜਾਂਚ ਕਰਵਾਈ ਜਾਏਗੀ। ਦਰਅਸਲ ਦੀਪੇਂਦਰ ਹੁੱਡਾ ਰਾਫਾਲ ਸੌਦੇ ’ਤੇ ਮੋਦੀ ਸਰਕਾਰ ਨੂੰ ਘੇਰਨ ਲਈ ਜਲੰਧਰ ਪੁੱਜੇ ਸਨ। ਉਨ੍ਹਾਂ ਕਿਹਾ ਕਿ ਬੀਜੇਪੀ ਦੇਸ਼ ਦੇ ਲੋਕਾਂ ਦੇ ਨਾਲ-ਨਾਲ ਮਾਣਯੋਗ ਸੁਪਰੀਮ ਕੋਰਟ ਨੂੰ ਵੀ ਝੂਠ ਬੋਲ ਰਹੀ ਹੈ। ਅਦਾਲਤ ਵਿੱਚ ਝੂਠੇ ਸਬੂਤ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਝੂਠ ਤੇ ਰਾਫਾਲ ਸੌਦੇ ਦਾ ਸੱਚ ਲੋਕਾਂ ਸਾਹਮਣੇ ਲਿਆਉਣ ਲਈ ਉਹ ਲਗਾਤਾਰ ਜੋਇੰਟ ਪਾਰਲਮੈਂਟਰੀ ਕਮੇਟੀ (ਜੇਪੀਸੀ) ਜਾਂਚ ਦੀ ਮੰਗ ਕਰ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ

ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

Embed widget