ਪੜਚੋਲ ਕਰੋ

ਤਿੰਨ ਤਲਾਕ ‘ਤੇ ਅੱਜ ਲੋਕਸਭਾ ‘ਚ ਹੋਣੀ ਹੈ ਚਰਚਾ

ਨਵੀਂ ਦਿੱਲੀ: ਮੁਸਲਿਮ ਅੋਰਤਾਂ ਨੂੰ ਤਿੰਨ ਤਲਾਕ ਤੋਂ ਨਿਜ਼ਾਤ ਦਿਲਾਉਣ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਸਮਰਪਿਤ ਹੈ। ਵੀਰਵਾਰ ਨੂੰ ਇੱਕ ਵਾਰ ਫੇਰ ਇਸ ‘ਤੇ ਲੋਕਸਭਾ ‘ਚ ਚਰਚਾ ਹੋਣੀ ਹੈ। ਸਰਕਾਰ ਅਤੇ ਵਿਰੋਧੀ ਧੀਰ ‘ਚ ਇਸ ਕਾਨੂੰਨ ‘ਤੇ ਚਰਚਾ ਕਰਨ ਲਈ ਪਿਛਲੇ ਹਫਤੇ ਹੀ ਸਹਿਮਤੀ ਬਣੀ ਸੀ। ਭਾਜਪਾ ਅਤੇ ਕਾਂਗਰਸ ਪਹਿਲਾਂ ਹੀ ਆਪਣੇ ਮੈਂਬਰਾਂ ਨੂੰ ਚਿੱਠੀ ਲਿੱਖ ਚਰਚਾ ਦੌਰਾਨ ਲੋਕਸਭਾ ਚ’ ਮੌਜੂਦ ਹੋਣ ਲਈ ਕਹਿ ਚੁੱਕੀ ਹੈ। ਮੋਦੀ ਸਰਕਾਰਨ ਤਿੰਨ ਤਲਾਜ ਬਿਲ ਪਿਛਲੇ ਸਾਲ ਲੈ ਕੇ ਆਈ ਸੀ, ਬਿਲ ਲੋਕਸਭਾ ‘ਚ ਚਰਚਾ ‘ਚ ਪਾਸ ਵੀ ਹੋ ਗਿਆ ਸੀ। ਪਰ ਕਾਂਗਰਸ ਸਮੇਤ ਕੁੜ ਵਿਰੋਧੀ ਧੀਰਾਂ ਦੇ ਚਲਦੇ ਇਹ ਬਿਲ ਰਾਜਸਭਾ ‘ਚ ਪਾਸ ਨਹੀਂ ਹੋ ਸਕਿਆ ਸੀ। ਸਰਕਾਰ ਇਸ ਬਿਲ ਨੂੰ ਪਿਛਲੇ ਹਫਤੇ ਹੀ ਪਾਸ ਕਰਨਾ ਚਾਹੁੰਦੀ ਸੀ ਪਰ ਕਾਂਗਰਸ ਅਤੇ ਹੋਰ ਪਾਰਟੀਆ ਵੱਲੋਂ ਰਾਫੇਲ ਡੀਲ ‘ਤੇ ਜੇਪੀਸੀ ਤੋਂ ਜਾਂਚ ਅਤੇ ਹੋਰ ਮੰਗਾਂ ਨੂੰ ਲੈ ਕੇ ਹੋਏ ਹੰਗਾਮੇ ਕਾਰਨ ਇਸ ਬਿਲ ‘ਤੇ ਚਰਚਾ ਹੀ ਨਹੀਂ ਹੋ ਸਕੀ।

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget