ਪੜਚੋਲ ਕਰੋ

Dish TV ਦਾ ਫੈਸਟੀਵਲ ਤੋਹਫਾ, ਪੁਰਾਣੀ ਕੀਮਤ 'ਚ ਨਵੇਂ ਚੈਨਲ ਪੈਕਸ

DTH ਤੇ CableTV ਯੂਜ਼ਰਜ਼ ਲਈ ਪਿਛਲੇ ਕੁਝ ਦਿਨਾਂ 'ਚ ਕਈ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ Dish TV ਨੇ ਆਪਣੇ ਯੂਜ਼ਰਜ਼ ਲਈ ਫੈਸਟਿਵ ਆਫਰ ਜਾਰੀ ਕੀਤਾ ਹੈ। ਇਸ ਆਫਰ ਤਹਿਤ ਯੂਜ਼ਰਜ਼ ਨੂੰ ਪੁਰਾਣੀ ਕੀਮਤ 'ਚ ਨਵੇਂ ਚੈਨਲ ਪੈਕਸ ਦਿੱਤੇ ਜਾਣਗੇ।

ਨਵੀਂ ਦਿੱਲੀ: DTH ਤੇ CableTV ਯੂਜ਼ਰਜ਼ ਲਈ ਪਿਛਲੇ ਕੁਝ ਦਿਨਾਂ 'ਚ ਕਈ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ Dish TV ਨੇ ਆਪਣੇ ਯੂਜ਼ਰਜ਼ ਲਈ ਫੈਸਟਿਵ ਆਫਰ ਜਾਰੀ ਕੀਤਾ ਹੈ। ਇਸ ਆਫਰ ਤਹਿਤ ਯੂਜ਼ਰਜ਼ ਨੂੰ ਪੁਰਾਣੀ ਕੀਮਤ 'ਚ ਨਵੇਂ ਚੈਨਲ ਪੈਕਸ ਦਿੱਤੇ ਜਾਣਗੇ। ਇਸ ਆਫਰ 'ਚ ਯੂਜ਼ਰਜ਼ ਨੂੰ ਕੀ ਦਿੱਤਾ ਜਾ ਰਿਹਾ ਹੈ, ਆਓ ਤੁਹਾਨੂੰ ਦੱਸੀਏ। ਇਸ ਆਫਰ ਤਹਿਤ ਯੂਜ਼ਰਜ਼ ਨੂੰ ਇਕੱਠੇ ਦੋ ਸਾਲ ਲਈ ਚੈਨਲ ਪੈਕ ਸਬਸਕ੍ਰਾਈਬ ਕਰਨਾ ਪਵੇਗਾ। ਇਸ ਵਿੱਚ ਕੰਪਨੀ ਨੇ ਕੁਝ ਚੈਨਲ ਪੇਸ਼ ਕੀਤੇ ਹਨ। ਕੰਪਨੀ ਦੇ Family Entertainment SD ਪੈਕਸ ਦੇ 24 ਮਹੀਨੇ ਪੈਕ ਦੀ ਕੀਮਤ 5,256 ਰੁਪਏ ਹੈ। ਅਜਿਹੇ ਵਿੱਚ ਇਕ ਮਹੀਨੇ ਦੀ ਕੀਮਤ 219 ਰੁਪਏ ਬਣਦੀ ਹੈ। ਇਸ ਤਰ੍ਹਾਂ Family Entertainment HD ਪੈਕ ਦੇ 24 ਮਹੀਨੇ ਦੀ ਕੀਮਤ 7,176 ਰੁਪਏ ਹੈ। ਅਜਿਹੇ ਵਿੱਚ ਇੱਕ ਮਹੀਨੇ ਦੀ ਕੀਮਤ 299 ਰੁਪਏ ਪੈਂਦੀ ਹੈ। Family English SD ਪੈਕ ਦੀ 24 ਮਹੀਨੇ ਦੀ ਕੀਮਤ 7,800 ਰੁਪਏ ਹੈ। ਇਸ ਦੀ ਮਾਸਿਕ ਕੀਮਤ 352 ਰੁਪਏ ਪੈਂਦੀ ਹੈ। ਉੱਥੇ ਹੀ ਇਸ ਦੇ HD ਪੈਕ ਦੇ 24 ਮਹੀਨੇ ਦੀ ਕੀਮਤ 10,776 ਰੁਪਏ ਹਨ। ਇਸ ਦੀ ਮਾਸਿਕ ਕੀਮਤ 449 ਰੁਪਏ ਪੈਂਦੀ ਹੈ। Dish TV ਨੇ ਪੇਸ਼ ਕੀਤਾ ਹਾਈਬ੍ਰਿਡ ਸੈੱਟ-ਟਾਪ ਬਾਕਸ: ਕੰਪਨੀ ਨੇ ਇਸ ਤੋਂ ਪਹਿਲਾਂ ਹਾਈਬ੍ਰਿਡ ਸੈੱਟਟਾਪ ਬਾਕਸ ਲਾਂਚ ਕੀਤਾ ਸੀ। ਇਸ ਦੀ ਕੀਮਤ 2,499 ਰੁਪਏ ਹੈ। ਇਸ ਸੈੱਟਟਾਪ ਬਾਕਸ ਨੂੰ Airtel Xstream Box ਤੇ Jio 4K Set-Top Box ਦੀ ਟੱਕਰ 'ਚ ਲਾਂਚ ਕੀਤਾ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget