ਪੜਚੋਲ ਕਰੋ

ਪਾਕਿਸਤਾਨ 'ਚ ਕਤਲ ਹੋਏ ਸਰਬਜੀਤ ਦੀ ਭੈਣ ਦਲਬੀਰ ਦਾ ਹੋਵੇਗਾ ਡੀਐਨਏ ਟੈਸਟ !

ਦਲਬੀਰ ਕੌਰ 'ਤੇ ਇਹ ਇਲਜ਼ਾਮ ਲੱਗਦੇ ਰਹੇ ਹਨ ਕਿ ਉਹ ਸਰਬਜੀਤ ਦੀ ਅਸਲ ਭੈਣ ਨਹੀਂ। ਗ੍ਰਹਿ ਵਿਭਾਗ ਨੇ ਡੀਜੀਪੀ ਨੂੰ ਲਿਖਿਆ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਐਕਸ਼ਨ ਲਿਆ ਜਾਵੇ ਤੇ ਵਿਭਾਗ ਨੂੰ ਸੂਚਿਤ ਕੀਤਾ ਜਾਵੇ।

ਜਲੰਧਰ: ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿੱਚ ਮਾਰੇ ਗਏ ਭਾਰਤੀ ਕੈਦੀ ਸਰਬਜੀਤ ਸਿੰਘ ਦਾ ਮਾਮਲਾ ਫਿਰ ਵਿਵਾਦਾਂ ਵਿੱਚ ਆ ਗਿਆ ਹੈ। ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਡੀਐਨਏ ਟੈਸਟ ਕਰਕੇ ਰਿਪੋਰਟ ਮੰਗੀ ਹੈ। ਦਲਬੀਰ ਕੌਰ 'ਤੇ ਇਹ ਇਲਜ਼ਾਮ ਲੱਗਦੇ ਰਹੇ ਹਨ ਕਿ ਉਹ ਸਰਬਜੀਤ ਦੀ ਅਸਲ ਭੈਣ ਨਹੀਂ। ਗ੍ਰਹਿ ਵਿਭਾਗ ਨੇ ਡੀਜੀਪੀ ਨੂੰ ਲਿਖਿਆ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਐਕਸ਼ਨ ਲਿਆ ਜਾਵੇ ਤੇ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਵਿਭਾਗ ਦੀ ਚਿੱਠੀ ਮੁਤਾਬਿਕ ਮਹਾਰਾਸ਼ਟਰ ਦੇ ਰਹਿਣ ਵਾਲੇ ਪ੍ਰਦੀਪ ਨਾਂ ਦੇ ਵਿਅਕਤੀ ਨੇ ਸੱਚ ਸਾਹਮਣੇ ਲਿਆਉਣ ਵਾਸਤੇ ਦਲਬੀਰ ਕੌਰ ਦੇ ਡੀਐਨਏ ਟੈਸਟ ਦੀ ਮੰਗ ਕੀਤੀ ਹੈ। ਉੱਧਰ, ਦਲਬੀਰ ਕੌਰ ਦਾ ਇਸ ਬਾਰੇ ਕਹਿਣਾ ਹੈ ਕਿ ਇਹ ਇੱਕ ਰੁਟੀਨ ਚਿੱਠੀ ਹੈ। ਪੁਲਿਸ ਜਾਂ ਹੋਰ ਕਿਸੇ ਵਿਭਾਗ ਨੇ ਉਨਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਹੈ। ਉਨ੍ਹਾਂ ਦਾ ਲੁਧਿਆਣਾ ਦੀ ਰਹਿਣ ਵਾਲੀ ਬਲਜਿੰਦਰ ਕੌਰ ਨਾਲ ਕੋਰਟ ਕੇਸ ਚੱਲ ਰਿਹਾ ਹੈ। ਇਸ ਕਰਕੇ ਬਲਜਿੰਦਰ ਕੌਰ ਇਹ ਸਾਰਾ ਕੁਝ ਕਰਵਾ ਰਹੀ ਹੈ। ਦੇਖੋ ਚਿੱਠੀ- ਪਾਕਿਸਤਾਨ 'ਚ ਕਤਲ ਹੋਏ ਸਰਬਜੀਤ ਦੀ ਭੈਣ ਦਲਬੀਰ ਦਾ ਹੋਵੇਗਾ ਡੀਐਨਏ ਟੈਸਟ !
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget