ਪੜਚੋਲ ਕਰੋ

DNP - Paternity Leave: ਬੱਚੇ ਦੇ ਜਨਮ 'ਤੇ ਪਿਤਾ ਨੂੰ ਮਿਲਦੀ ਹੈ ਪੈਟਰਨਿਟੀ ਲੀਵ, ਜਾਣੋ ਤੁਹਾਡੇ ਸੂਬੇ 'ਚ ਕੀ ਹਨ ਨਿਯਮ

Paternity Leave: ਸਾਡੇ ਦੇਸ਼ ਵਿੱਚ ਅਕਸਰ ਦੇਖਿਆ ਗਿਆ ਸੀ ਕਿ ਨਵਜੰਮੇ ਬੱਚਿਆਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਬੱਚੇ ਦੀ ਮਾਂ ਜਾਂ ਘਰ ਦੀਆਂ ਬਾਕੀ ਮਹਿਲਾਵਾਂ ਨੂੰ ਦਿੱਤੀ ਜਾਂਦੀ ਹੈ

Paternity Leave: ਸਾਡੇ ਦੇਸ਼ ਵਿੱਚ ਅਕਸਰ ਦੇਖਿਆ ਗਿਆ ਸੀ ਕਿ ਨਵਜੰਮੇ ਬੱਚਿਆਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਬੱਚੇ ਦੀ ਮਾਂ ਜਾਂ ਘਰ ਦੀਆਂ ਬਾਕੀ ਮਹਿਲਾਵਾਂ ਨੂੰ ਦਿੱਤੀ ਜਾਂਦੀ ਹੈ ਅਤੇ ਬੱਚੇ ਦੇ ਪਿਤਾ ਦਾ ਰੁਟੀਨ ਅਤੇ ਕੰਮ ਪਹਿਲਾਂ ਵਾਂਗ ਹੀ ਚਲਦਾ ਰਹਿੰਦਾ ਹੈ। ਪਰ ਹੁਣ ਸਮਾਂ ਬਦਲ ਰਿਹਾ ਹੈ। ਹੁਣ ਪਿਤਾ ਨੇ ਵੀ ਬੱਚਿਆਂ ਦੇ ਪਾਲਣ-ਪੋਸ਼ਣ ਵਿੱਚ ਬਰਾਬਰ ਦੀ ਭੂਮਿਕਾ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਉਨ੍ਹਾਂ ਨੂੰ ਦਫ਼ਤਰ ਵਿੱਚ ਪੈਟਰਨਿਟੀ ਲੀਵ ਵੀ ਦਿੱਤੀ ਜਾਣ ਲੱਗੀ ਹੈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਪੈਟਰਨਿਟੀ ਲੀਵ ਕੀ ਹੈ ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਇਹ ਕੀ ਹੈ ਅਤੇ ਕਿਹੜੇ-ਕਿਹੜੇ ਰਾਜਾਂ ਵਿੱਚ ਪੁਰਸ਼ਾਂ ਨੂੰ ਪੈਟਰਨਿਟੀ ਲੀਵ ਮਿਲ ਸਕਦੀ ਹੈ।

ਜਾਣੋ ਕਿ ਕਿਸ ਨੂੰ ਮਿਲਦੀ ਹੈ ਪੈਟਰਨਿਟੀ ਲੀਵ 
ਪਿਤਾ ਬਣਨ 'ਤੇ ਕਰਮਚਾਰੀਆਂ ਨੂੰ ਪੈਟਰਨੈਲਿਟੀ ਲੀਵ ਦਿੱਤੀ ਜਾਂਦੀ ਹੈ। ਇਸ ਛੁੱਟੀ ਵਿੱਚ ਉਹ ਕਰਮਚਾਰੀ ਆਪਣੀ ਪਤਨੀ ਅਤੇ ਬੱਚਿਆਂ ਦੀ ਦੇਖਭਾਲ ਕਰਦਾ ਹੈ। ਦੱਸ ਦੇਈਏ ਕਿ ਜ਼ਿਆਦਾਤਰ ਰਾਜਾਂ ਵਿੱਚ, ਕਰਮਚਾਰੀ ਬੱਚੇ ਦੇ ਜਨਮ ਤੋਂ 15 ਦਿਨ ਪਹਿਲਾਂ ਤੋਂ ਲੈ ਕੇ ਜਨਮ ਤੋਂ ਬਾਅਦ 6 ਮਹੀਨੇ ਤੱਕ ਕਿਸੇ ਵੀ ਸਮੇਂ ਇਹ ਛੁੱਟੀ ਲੈ ਸਕਦਾ ਹੈ। ਪਰ ਮੇਘਾਲਿਆ ਵਿੱਚ, ਕਰਮਚਾਰੀ ਬੱਚੇ ਦੇ ਜਨਮ ਤੋਂ 6 ਮਹੀਨੇ ਦੇ ਅੰਦਰ 7 ਦਿਨ ਪਹਿਲਾਂ ਤੋਂ ਇਹ ਛੁੱਟੀ ਲੈ ਸਕਦੇ ਹਨ।

ਇੱਥੇ ਹੈ ਪੈਟਰਨਿਟੀ ਲੀਵ ਦਾ ਨਿਯਮ 
ਕੇਂਦਰ ਸਰਕਾਰ ਵਿੱਚ ਕੰਮ ਕਰਨ ਵਾਲੇ ਕਰਮਚਾਰੀ 15 ਦਿਨਾਂ ਦੀ ਪੈਟਰਨਿਟੀ ਲੀਵ ਲੈ ਸਕਦੇ ਹਨ। ਪ੍ਰਾਈਵੇਟ ਕੰਪਨੀਆਂ ਦੇ ਮੁਲਾਜ਼ਮਾਂ ਲਈ ਕੋਈ ਪੱਕਾ ਨਿਯਮ ਨਹੀਂ ਹੈ। ਇਸ ਦੇ ਨਾਲ ਹੀ ਕੁਝ ਕੰਪਨੀਆਂ ਜਿਵੇਂ Meesho, Flipkart, Razorpay ਅਤੇ OKCredit ਪੈਟਰਨਿਟੀ ਲੀਵ ਦੀ ਪੇਸ਼ਕਸ਼ ਕਰਦੀਆਂ ਹਨ। ਦੂਜੇ ਪਾਸੇ, ਜੇਕਰ ਅਸੀਂ ਰਾਜ ਸਰਕਾਰ ਦੇ ਅਧੀਨ ਪੈਟਰਨਿਟੀ ਲੀਵ ਦੀ ਗੱਲ ਕਰੀਏ, ਤਾਂ ਦਿੱਲੀ, ਗੁਜਰਾਤ, ਮੇਘਾਲਿਆ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਸਮੇਤ ਕਈ ਹੋਰ ਰਾਜਾਂ ਵਿੱਚ ਛੁੱਟੀ ਉਪਲਬਧ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget