ਪੜਚੋਲ ਕਰੋ

ਜਦੋਂ ਦੁਕਾਨਦਾਰ 20 ਹਜ਼ਾਰ ਰੁਪਏ ਦਾ ਫੋਨ ਵੇਚਦਾ ਹੈ ਤਾਂ ਉਸ ਨੂੰ ਕਿੰਨਾ ਫਾਇਦਾ ਹੁੰਦਾ ਹੈ?

ਕਿਸੇ ਵੀ ਮੋਬਾਈਲ ਦੇ ਵਿਕਣ ‘ਤੇ ਦੁਕਾਨਦਾਰ ਨੂੰ ਹੋਣ ਵਾਲੀ ਕਮਾਈ ਕਈ ਚੀਜ਼ਾਂ ‘ਤੇ ਨਿਰਭਰ ਕਰਦੀ ਹੈ। ਇਸ ਵਿਚ ਮੋਬਾਈਲ 'ਤੇ ਮਿਲਣ ਵਾਲਾ ਕਮਿਸ਼ਨ ਉਸ ਮੋਬਾਈਲ ਦੀ ਕੰਪਨੀ, ਉਸ ਦੇ ਮਾਡਲ ਅਤੇ ਦੁਕਾਨ ਦੇ ਟਾਈਪ 'ਤੇ ਨਿਰਭਰ ਕਰਦਾ ਹੈ।

ਜਦੋਂ ਵੀ ਤੁਸੀਂ ਕਿਸੇ ਦੁਕਾਨਦਾਰ ਤੋਂ ਸਾਮਾਨ ਖਰੀਦਦੇ ਹੋ ਤਾਂ ਉਹ ਉਸ ਮਾਲ ਦੀ ਕੀਮਤ ਦਾ ਕੁਝ ਹਿੱਸਾ ਆਪਣੇ ਕੋਲ ਰੱਖਦਾ ਹੈ। ਯਾਨੀ ਉਹ ਮਾਲ ਵੇਚ ਕੇ ਚੰਗੀ ਕਮਾਈ ਕਰਦਾ ਹੈ, ਚਾਹੇ ਉਹ ਕਿਸੇ ਵੀ ਚੀਜ਼ ਦੀ ਦੁਕਾਨ ਹੋਵੇ। ਕੁਝ ਅਜਿਹੀ ਹੀ ਕਹਾਣੀ ਮੋਬਾਈਲ ਦੁਕਾਨਦਾਰ ਦੀ ਵੀ ਹੈ। ਜਦੋਂ ਕੋਈ ਮੋਬਾਈਲ ਫ਼ੋਨ ਦਾ ਦੁਕਾਨਦਾਰ ਮੋਬਾਈਲ ਵੇਚਦਾ ਹੈ ਤਾਂ ਉਸ ਨੂੰ ਇੱਕ ਮੋਬਾਈਲ ਵੇਚਣ 'ਤੇ ਸੀਮਤ ਮੁਨਾਫ਼ਾ ਮਿਲਦਾ ਹੈ। ਤੁਸੀਂ ਸੋਚਦੇ ਹੋਵੋਗੇ ਕਿ ਫੋਨ ਵੇਚਣ ਨਾਲ ਦੁਕਾਨਦਾਰ ਨੂੰ ਬਹੁਤ ਫਾਇਦਾ ਹੁੰਦਾ ਹੋਵੇਗਾ, ਪਰ ਅਜਿਹਾ ਨਹੀਂ ਹੈ। ਤਾਂ ਆਓ ਅੱਜ ਇਹ ਜਾਣਨ ਦੀ ਕੋਸ਼ਿਸ਼ ਕਰਦੇ ਹਾਂ ਕਿ ਜਦੋਂ ਕੋਈ ਦੁਕਾਨਦਾਰ ਇੱਕ ਮੋਬਾਈਲ ਫੋਨ ਵੇਚਦਾ ਹੈ ਤਾਂ ਉਹ ਕਿੰਨੇ ਪੈਸੇ ਕਮਾਉਂਦਾ ਹੈ।

ਇਹ ਵੀ ਪੜ੍ਹੋ: ਕੀ ਗੋਆ ਵਿੱਚ ਪਾਣੀ ਦੇ ਭਾਅ ਮਿਲਦੀ ਹੈ ਬੀਅਰ? ਪੜ੍ਹੋ ਉੱਥੇ ਦੀ ਕੀਮਤ 'ਚ ਕੀ ਫਰਕ...

ਕਿਸ ਆਧਾਰ ‘ਤੇ ਤੈਅ ਹੁੰਦੀ ਹੈ ਕਮਾਈ?

ਦਰਅਸਲ, ਕਿਸੇ ਵੀ ਮੋਬਾਈਲ ਦੇ ਦੁਕਾਨਦਾਰ ਦੀ ਕਮਾਈ ਕਈ ਚੀਜ਼ਾਂ 'ਤੇ ਨਿਰਭਰ ਕਰਦੀ ਹੈ। ਮੋਬਾਈਲ 'ਤੇ ਮਿਲਣ ਵਾਲਾ ਕਮਿਸ਼ਨ ਉਸ ਮੋਬਾਈਲ ਦੀ ਕੰਪਨੀ, ਉਸ ਦੇ ਮਾਡਲ ਅਤੇ ਦੁਕਾਨ ਦੀ ਟਾਈਪ 'ਤੇ ਨਿਰਭਰ ਕਰਦਾ ਹੈ। ਜੇਕਰ ਕੋਈ ਦੁਕਾਨਦਾਰ ਕਿਸੇ ਕੰਪਨੀ ਦੀ ਏਜੰਸੀ ਲੈਂਦਾ ਹੈ ਤਾਂ ਉਸ ਦਾ ਮੁਨਾਫ਼ਾ ਵੱਖਰਾ ਹੋ ਸਕਦਾ ਹੈ। ਉੱਥੇ ਹੀ ਇੱਕ ਛੋਟੇ ਦੁਕਾਨਦਾਰ ਲਈ ਪ੍ਰੋਫਿਟ ਮਾਰਜਿਨ ਵੱਖਰਾ ਹੋ ਸਕਦਾ ਹੈ। ਇਸ ਲਈ ਹਰੇਕ ਫ਼ੋਨ, ਦੁਕਾਨ ਦੇ ਹਿਸਾਬ ਨਾਲ ਇਹ ਤੈਅ ਕੀਤਾ ਜਾਂਦਾ ਹੈ ਕਿ ਇੱਕ ਫ਼ੋਨ 'ਤੇ ਕਿੰਨੇ ਪੈਸੇ ਬਚਣਗੇ।

ਕਿੰਨੀ ਹੁੰਦੀ ਹੈ ਕਮਾਈ?

ਸਭ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਇਹ ਕਲੀਅਰ ਨਹੀਂ ਕਿਹਾ ਜਾ ਸਕਦਾ ਹੈ ਕਿ ਮੋਬਾਈਲ 'ਤੇ ਕਿੰਨੇ ਪੈਸੇ ਬਚੇ ਹਨ। ਪਰ ਜਦੋਂ ਅਸੀਂ ਕਈ ਦੁਕਾਨਦਾਰਾਂ ਤੋਂ ਮੁਨਾਫ਼ੇ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜਦੋਂ ਉਹ 10,000 ਰੁਪਏ ਵਿੱਚ ਇੱਕ ਮੋਬਾਈਲ ਫੋਨ ਵੇਚਦੇ ਹਨ ਤਾਂ ਉਨ੍ਹਾਂ ਦੀ 400-500 ਰੁਪਏ ਦੀ ਬਚਤ ਹੁੰਦੀ ਹੈ ਅਤੇ ਜੇਕਰ ਫ਼ੋਨ ਮਹਿੰਗਾ ਹੋਵੇ ਤਾਂ ਮੁਨਾਫ਼ਾ ਵੱਧ ਜਾਂਦਾ ਹੈ। ਪਰ, 20 ਹਜ਼ਾਰ ਦੇ ਇੱਕ ਫ਼ੋਨ ਵਿੱਚ 800 ਤੋਂ 1000 ਰੁਪਏ ਕਮਾਏ ਜਾ ਸਕਦੇ ਹਨ। ਇਸ ਲਈ ਇਹ ਕਿਹਾ ਜਾ ਸਕਦਾ ਹੈ ਕਿ ਦੁਕਾਨਦਾਰ ਫੋਨ 'ਤੇ 5 ਫੀਸਦੀ ਤੱਕ ਕਮਾ ਲੈਂਦਾ ਹੈ।

ਇਹ ਵੀ ਪੜ੍ਹੋ: Weather Update: ਕਦੋਂ ਤੱਕ ਰਹੇਗੀ ਹੀਟਵੇਵ? ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਵੱਡੇ ਸ਼ਹਿਰਾਂ ਦਾ ਤਾਪਮਾਨ

ਟਾਪ ਹੈਡਲਾਈਨ

Congress Reshuffle: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡਾ ਫੇਰਬਦਲ, 25 ਆਗੂਆਂ ਦੀ ਹੋਈ ਛੁੱਟੀ, ਜਾਣੋ ਕਿੰਨਾ 81 ਲੀਡਰਾਂ ਨੂੰ ਮਿਲੀ ਅਹਿਮ  ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡਾ ਫੇਰਬਦਲ, 25 ਆਗੂਆਂ ਦੀ ਹੋਈ ਛੁੱਟੀ, ਜਾਣੋ ਕਿੰਨਾ 81 ਲੀਡਰਾਂ ਨੂੰ ਮਿਲੀ ਅਹਿਮ  ਜ਼ਿੰਮੇਵਾਰੀ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ
 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Embed widget