ਪੜਚੋਲ ਕਰੋ

ਨਾਕੇ 'ਤੇ ਪੁਲਿਸ ਨਹੀਂ ਕਰ ਸਕਦੀ ਧੱਕਾ, ਸਿਰਫ ਇਹ ਅਧਿਕਾਰੀ ਕਰ ਸਕਦੇ ਚਲਾਨ

ਸੜਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਈ ਵਾਰ ਸਾਨੂੰ ਟ੍ਰੈਫਿਕ ਪੁਲਿਸ ਜਾਂ ਚੈਕਿੰਗ ਪੁਲਿਸ ਰੋਕ ਲੈਂਦੀ ਹੈ। ਇਸ ਦੇ ਮੱਦੇਨਜ਼ਰ ਕਈ ਵਾਰ ਅਧਿਕਾਰਾਂ ਨੂੰ ਲੈ ਕੇ ਬਹਿਸ ਹੋ ਜਾਂਦੀ ਹੈ। ਤੁਸੀਂ ਅਕਸਰ ਦੇਖਿਆ ਵੀ ਹੋਵੇਗਾ ਕਿ ਚੈਕਿੰਗ ਦੌਰਾਨ ਕਈ ਪੁਲਿਸ ਵਾਲੇ ਤੁਹਾਨੂੰ ਰੋਕਣ ਲਈ ਹੱਥ ਅੱਗੇ ਕਰਦੇ ਹਨ।

  ਨਵੀਂ ਦਿੱਲੀ: ਸੜਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਈ ਵਾਰ ਸਾਨੂੰ ਟ੍ਰੈਫਿਕ ਪੁਲਿਸ ਜਾਂ ਚੈਕਿੰਗ ਪੁਲਿਸ ਰੋਕ ਲੈਂਦੀ ਹੈ। ਇਸ ਦੇ ਮੱਦੇਨਜ਼ਰ ਕਈ ਵਾਰ ਅਧਿਕਾਰਾਂ ਨੂੰ ਲੈ ਕੇ ਬਹਿਸ ਹੋ ਜਾਂਦੀ ਹੈ। ਤੁਸੀਂ ਅਕਸਰ ਦੇਖਿਆ ਵੀ ਹੋਵੇਗਾ ਕਿ ਚੈਕਿੰਗ ਦੌਰਾਨ ਕਈ ਪੁਲਿਸ ਵਾਲੇ ਤੁਹਾਨੂੰ ਰੋਕਣ ਲਈ ਹੱਥ ਅੱਗੇ ਕਰਦੇ ਹਨ ਜਾਂ ਫੇਰ ਚੱਲਦੀ ਗੱਡੀ ਵਿੱਚੋਂ ਚਾਬੀ ਕੱਢਣ ਦੀ ਕੋਸ਼ਿਸ਼ ਕਰਦੇ ਹਨ ਜੋ ਗਲਤ ਹੈ। ਆਮ ਹਾਲਾਤ ‘ਚ ਟ੍ਰੈਫਿਕ ਪੁਲਿਸ ਤੁਹਾਨੂੰ ਸਿਰਫ ਇਸ਼ਾਰਾ ਕਰ ਰੋਕ ਸਕਦੀ ਹੈ। ਇਸ ਤੋਂ ਇਲਾਵਾ ਉਹ ਤੁਹਾਡੇ ਨਾਲ ਕੋਈ ਜ਼ਬਰਦਸਤੀ ਨਹੀਂ ਕਰ ਸਕਦੀ। ਸ਼ਹਿਰ ‘ਚ ਵਾਹਨ ਚਲਾਉਣ ਵਾਲਿਆਂ ਲਈ ਜਦੋਂ ਵੀ ਟ੍ਰੈਫਿਕ ਨਿਯਮਾਂ ਦੇ ਪਾਲਨ ਦੀ ਗੱਲ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਚਲਾਨ ਦੀ ਗੱਲ ਹੁੰਦੀ ਹੈ। ਕੁਝ ਨਿਯਮ ਹੁੰਦੇ ਹਨ ਜੋ ਵਾਹਨ ਚਲਾਉਣ ਵਾਲੇ ਲਈ ਵੀ ਹੁੰਦੇ ਹਨ, ਜਿਵੇਂ ਪੁਲਿਸ ਚੱਲਦੀ ਗੱਡੀ ਦੀ ਚਾਬੀ ਕੱਢ ਤੁਹਾਨੂੰ ਰੋਕ ਨਹੀਂ ਸਕਦੀ। ਪੁਲਿਸ ਸਾਹਮਣੇ ਤੋਂ ਆਉਂਦੇ ਵਾਹਨ ਨੂੰ ਰੋਕਣ ਲਈ ਚਾਲਕ ਦਾ ਹੱਥ ਨਹੀਂ ਫੜ੍ਹ ਸਕਦੀ ਤੇ ਨਾ ਹੀ ਉਹ ਚੱਲਦੀ ਚਾਰ ਪਹੀਆ ਗੱਡੀ ਅੱਗੇ ਬੈਰੀਗੇਟਸ ਕਰ ਸਕਦੇ ਹਨ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਹੁਣ ਤੁਹਾਨੂੰ ਦੱਸ ਦੇ ਹਾਂ ਕਿ ਚਾਲਕ ਦਾ ਚਲਾਨ ਕੌਣ ਕਰ ਸਕਦਾ ਹੈ:-  ਸ਼ਹਿਰ ‘ਚ ਅਕਸਰ ਦੇਖਿਆ ਹੋਵੇਗਾ ਕਿ ਸਿਪਾਹੀ ਜਾਂ ਹੌਲਦਾਰ ਜਾਂ ਅਸਿਸਟੈਂਟ ਸਬ ਇੰਸਪੈਕਟਰ ਪੱਧਰ ਦਾ ਪੁਲਿਸ ਕਰਮੀ ਹੱਥ ‘ਚ ਚਲਾਨ ਦੀ ਕਾਪੀ ਲੈ ਕੇ ਕਾਰਵਾਈ ਕਰਦੇ ਰਹਿੰਦੇ ਹਨ। ਜੇਕਰ ਕਿਸੇ ਵੀ ਚੈਕਿੰਗ ਪੁਆਇੰਟ ‘ਤੇ ਸਬ  ਇੰਸਪੈਕਟਰ ਜਾਂ ਉਸ ਤੋਂ ਸੀਨੀਅਰ ਅਧਿਕਾਰੀ ਤੁਹਾਡਾ ਚਲਾਨ ਕਰਦਾ ਹੈ ਤਾਂ ਠੀਕ ਹੈ। ਸਬ ਇੰਸਪੈਕਟਰ ਤੋਂ ਹੇਠ ਦੇ ਅਹੁਦੇ ਦਾ ਅਧਿਕਾਰੀ ਚਲਾਨ ਨਹੀਂ ਕਰ ਸਕਦਾ।

ਟਾਪ ਹੈਡਲਾਈਨ

Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ

Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

Embed widget