ਪੜਚੋਲ ਕਰੋ

ਇਲਾਜ ਦੇ ਬਹਾਨੇ ਮਹਿਲਾਂ ਨੂੰ ਲਗਾਇਆ ਨਸ਼ੇ ਦਾ ਟੀਕਾ, ਫਿਰ ਸਾਥੀ ਨਾਲ ਮਿਲ ਕੇ ਡਾਕਟਰ ਨੇ ਕੀਤਾ ਗੈਂਗਰੇਪ

Doctor arrested : ਦਿੱਲੀ ਦੇ ਰੋਹਿਣੀ ਇਲਾਕੇ ਦੀ ਰਹਿਣ ਵਾਲੀ ਇੱਕ ਔਰਤ ਬਹੁਤ ਬਿਮਾਰ ਸੀ। ਜਦੋਂ ਉਸ ਨੂੰ ਗਾਜ਼ੀਆਬਾਦ ਦੇ ਖੋੜਾ ਸਥਿਤ ਡਾਕਟਰ ਸਾਕਿਬ ਦੇ ਕਲੀਨਿਕ ਬਾਰੇ ਪਤਾ ਲੱਗਾ ਤਾਂ ਉਸ ਨੇ ਉੱਥੇ ਫੋਨ ਕੀਤਾ। ਡਾ: ਸਾਕਿਬ ਨਾਲ..

ਲਖਨਾਊ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇੱਕ ਡਾਕਟਰ ਨੇ ਆਪਣੇ ਸਾਥੀ ਨਾਲ ਮਿਲ ਕੇ ਇੱਕ ਮਹਿਲਾ ਮਰੀਜ਼ ਨਾਲ ਸਮੂਹਿਕ ਬਲਾਤਕਾਰ ਕੀਤਾ। ਇਹ ਮਾਮਲਾ ਖੋੜਾ ਇਲਾਕੇ ਦਾ ਹੈ। ਪੁਲਿਸ ਨੇ ਦੋਸ਼ੀ ਡਾਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਉਸਦਾ ਸਾਥੀ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।

 ਦਰਅਸਲ, ਦਿੱਲੀ ਦੇ ਰੋਹਿਣੀ ਇਲਾਕੇ ਦੀ ਰਹਿਣ ਵਾਲੀ ਇੱਕ ਔਰਤ ਬਹੁਤ ਬਿਮਾਰ ਸੀ। ਜਦੋਂ ਉਸ ਨੂੰ ਗਾਜ਼ੀਆਬਾਦ ਦੇ ਖੋੜਾ ਸਥਿਤ ਡਾਕਟਰ ਸਾਕਿਬ ਦੇ ਕਲੀਨਿਕ ਬਾਰੇ ਪਤਾ ਲੱਗਾ ਤਾਂ ਉਸ ਨੇ ਉੱਥੇ ਫੋਨ ਕੀਤਾ। ਡਾ: ਸਾਕਿਬ ਨਾਲ ਗੱਲ ਕੀਤੀ। ਡਾਕਟਰ ਨੇ ਔਰਤ ਨੂੰ ਭਰੋਸਾ ਦਿੱਤਾ ਕਿ ਉਹ ਉਸ ਦੀ ਬਿਮਾਰੀ ਨੂੰ ਜੜ੍ਹ ਤੋਂ ਠੀਕ ਕਰ ਦੇਵੇਗਾ। ਔਰਤ ਵੀ ਡਾਕਟਰ ਦੀਆਂ ਗੱਲਾਂ 'ਚ ਆ ਗਈ। 

ਪਰ ਡਾਕਟਰ ਦਾ ਇਰਾਦਾ ਕੁਝ ਹੋਰ ਹੀ ਸੀ। 7 ਜੂਨ ਨੂੰ ਔਰਤ ਪਹਿਲੀ ਵਾਰ ਡਾਕਟਰ ਸਾਕਿਬ ਦੇ ਕਲੀਨਿਕ ਪਹੁੰਚੀ। ਡਾਕਟਰ ਨੇ ਮਹਿਲਾ ਮਰੀਜ਼ ਨੂੰ ਕੁਝ ਦਵਾਈਆਂ ਦਿੱਤੀਆਂ। ਪਰ ਜਦੋਂ ਉਨ੍ਹਾਂ ਦਵਾਈਆਂ ਨਾਲ ਔਰਤ ਨੂੰ ਕੋਈ ਫਰਕ ਨਾ ਪਿਆ ਤਾਂ ਡਾਕਟਰ ਨੇ ਉਸ ਨੂੰ ਦੁਬਾਰਾ ਕਲੀਨਿਕ ਬੁਲਾ ਲਿਆ। 19 ਜੂਨ ਨੂੰ ਔਰਤ ਦੁਬਾਰਾ ਕਲੀਨਿਕ ਗਈ।ਇਲਾਜ ਦੇ ਬਹਾਨੇ ਮਹਿਲਾਂ ਨੂੰ ਲਗਾਇਆ ਨਸ਼ੇ ਦਾ ਟੀਕਾ, ਫਿਰ ਸਾਥੀ ਨਾਲ ਮਿਲ ਕੇ ਡਾਕਟਰ ਨੇ ਕੀਤਾ ਗੈਂਗਰੇਪ

ਫਿਰ ਡਾਕਟਰ ਨੇ ਉਸਨੂੰ ਨਸ਼ੇ ਦਾ ਟੀਕਾ ਲਗਾ ਦਿੱਤਾ। ਫਿਰ ਡਾਕਟਰ ਨੇ ਆਪਣੇ ਸਾਥੀ ਜ਼ਕੀ ਨੇ ਨਾਲ ਮਿਲ ਕੇ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਔਰਤ ਨੂੰ ਹੋਸ਼ ਆਇਆ ਤਾਂ ਉਸ ਦੇ ਸਰੀਰ 'ਤੇ ਇਕ ਵੀ ਕੱਪੜਾ ਨਹੀਂ ਸੀ। ਇਸ ਤੋਂ ਬਾਅਦ ਡਾਕਟਰ ਨੇ ਉਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ ਜੋ ਉਸ ਨੇ ਗੈਂਗਰੇਪ ਦੌਰਾਨ ਬਣਾਈ ਸੀ।

ਔਰਤ ਡਰ ਗਈ ਅਤੇ ਸ਼ਰਮ ਕਾਰਨ ਇਹ ਗੱਲ ਕਿਸੇ ਨੂੰ ਨਹੀਂ ਦੱਸੀ। ਪਰ ਔਰਤ ਨੇ ਹਿੰਮਤ ਜੁਟਾਈ ਅਤੇ ਸੋਮਵਾਰ ਨੂੰ ਦੋਸ਼ੀ ਡਾਕਟਰ ਅਤੇ ਉਸਦੇ ਸਾਥੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ। ਪੀੜਤਾ ਮੁਤਾਬਕ ਡਾਕਟਰ ਨੇ ਖੁਦ ਉਸ ਨੂੰ ਦੱਸਿਆ ਕਿ ਉਹ ਪਹਿਲਾਂ ਵੀ ਕਈ ਲੜਕੀਆਂ ਨਾਲ ਅਜਿਹਾ ਕਰ ਚੁੱਕਾ ਹੈ। ਪੁਲੀਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਮੁਲਜ਼ਮ ਡਾਕਟਰ ਸਾਕਿਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਰ ਦੂਜਾ ਸਾਥੀ ਡਾਕਟਰ ਜ਼ਕੀ ਅਜੇ ਤੱਕ ਫਰਾਰ ਹੈ। ਉਸਦੀ ਤਲਾਸ਼ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget