ਪੜਚੋਲ ਕਰੋ

ਡਾਕਟਰ ਕਫੀਲ ਅਹਿਮਦ ਦੇ ਭਰਾ ਨੂੰ ਮਾਰੀਆਂ ਗੋਲੀਆਂ, ਸਿਆਸੀ ਪਾਰਾ ਚੜ੍ਹਿਆ

ਗੋਰਖਪੁਰ: ਇੱਥੋਂ ਦੇ ਦੁਰਗਾਬਾੜੀ ਇਲਾਕੇ 'ਚ ਮੋਟਰਸਾਈਕਲ ਸਵਾਰ ਦੋ ਲੋਕਾਂ ਵੱਲੋਂ ਜਲੀਲ ਅਹਿਮਦ ਦੇ ਗੋਲੀ ਮਾਰੇ ਜਾਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਕਾਸਿਫ ਜਲੀਲ ਅਹਿਮਦ ਇੱਥੋਂ ਦੇ ਬੀਆਰਡੀ ਮੈਡੀਕਲ ਕਾਲਜ ਵਿੱਚ ਆਕਸੀਜਨ ਦੀ ਕਮੀ ਨਾਲ ਬੱਚਿਆਂ ਦੀ ਮੌਤ ਤੋਂ ਬਾਅਦ ਚਰਚਾ 'ਚ ਆਏ ਡਾਕਟਰ ਕਫੀਲ ਅਹਿਮਦ ਦਾ ਭਰਾ ਹੈ। ਕਾਸਿਫ ਦੇ ਤਿੰਨ ਗੋਲੀਆਂ ਲੱਗੀਆਂ ਹਨ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਖਤਰੇ ਤੋਂ ਬਾਹਰ ਦੱਸਿਆ ਹੈ। ਕਾਸਿਫ ਅਹਿਮਦ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਹਨ। ਅਜੇ ਤੱਕ ਉਨ੍ਹਾਂ 'ਤੇ ਗੋਲੀਆਂ ਚਲਾਉਣ ਵਾਲੇ ਦਾ ਕੋਈ ਸੁਰਾਗ ਨਹੀਂ ਮਿਲਿਆ। ਡੀਆਈਜੀ ਕਾਨੂੰਨ ਤੇ ਸੁਰੱਖਿਆ ਪ੍ਰਵੀਨ ਕੁਮਾਰ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਸ਼ ਦਾ ਲੱਗ ਰਿਹਾ ਹੈ ਜਦਕਿ ਕਾਸਿਫ ਦੇ ਭਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ। ਗੁਜਰਾਤ ਦੇ ਆਜ਼ਾਦ ਵਿਧਾਇਕ ਤੇ ਦਲਿਤ ਨੇਤਾ ਜਿਗਨੇਸ਼ ਮੇਵਾਨੀ ਨੇ ਇਸ ਮਾਮਲੇ 'ਚ ਯੋਗੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਟਵੀਟ ਕੀਤਾ ਹੈ ਕਿ ਜਦੋਂ ਯੋਗੀ ਸਰਕਾਰ ਕੋਲ ਆਕਸੀਜਨ ਲਈ ਪੈਸੇ ਨਹੀਂ ਸੀ ਤਾਂ ਬੱਚਿਆਂ ਦੀ ਜਾਨ ਬਚਾਉਣ ਵਾਲੇ ਡਾਕਟਰ ਨੂੰ ਜੇਲ੍ਹ ਭੇਜ ਦਿੱਤਾ ਗਿਆ। ਹੁਣ ਉਨ੍ਹਾਂ ਦੇ ਭਰਾ ਦੇ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਵਿਅੰਗਮਈ ਲਹਿਜ਼ੇ ਚ ਮੋਦੀ ਦਾ ਅੱਛੇ ਦਿਨਾਂ ਲਈ ਧੰਨਵਾਦ ਵੀ ਕੀਤਾ। https://twitter.com/jigneshmevani80/status/1005911511284342784
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget